• Latest
  • Trending
ਮੁੱਖ ਮੰਤਰੀ ਦੇ ਹੁਕਮਾਂ ’ਤੇ ਤਿੰਨ ਪੁਲੀਸ ਮੁਲਾਜ਼ਮ ਅਤੇ ਇਕ ਹੋਮਗਾਰਡ ਬਰਖ਼ਾਸਤ

ਮੁੱਖ ਮੰਤਰੀ ਦੇ ਹੁਕਮਾਂ ’ਤੇ ਤਿੰਨ ਪੁਲੀਸ ਮੁਲਾਜ਼ਮ ਅਤੇ ਇਕ ਹੋਮਗਾਰਡ ਬਰਖ਼ਾਸਤ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 minute ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

15 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਹੁਕਮਾਂ ’ਤੇ ਤਿੰਨ ਪੁਲੀਸ ਮੁਲਾਜ਼ਮ ਅਤੇ ਇਕ ਹੋਮਗਾਰਡ ਬਰਖ਼ਾਸਤ

September 25, 2019
in ਪੰਜਾਬ
ਮੁੱਖ ਮੰਤਰੀ ਦੇ ਹੁਕਮਾਂ ’ਤੇ ਤਿੰਨ ਪੁਲੀਸ ਮੁਲਾਜ਼ਮ ਅਤੇ ਇਕ ਹੋਮਗਾਰਡ ਬਰਖ਼ਾਸਤ

ਨਸ਼ਾ ਤਸਕਰਾਂ ਵੱਲੋਂ ਸਬ ਇੰਸਪੈਕਟਰ ’ਤੇ ਹਮਲੇ ਦਾ ਮਾਮਲਾ—
ਮੁੱਖ ਮੰਤਰੀ ਦੇ ਹੁਕਮਾਂ ’ਤੇ ਤਿੰਨ ਪੁਲੀਸ ਮੁਲਾਜ਼ਮ ਅਤੇ ਇਕ ਹੋਮਗਾਰਡ ਬਰਖ਼ਾਸਤ
ਇਕ ਇੰਸਪੈਕਟਰ ਪੁਲੀਸ ਲਾਈਨ ਹਾਜ਼ਰ
ਅੰਮ੍ਰਿਤਸਰ, 14 ਸਤੰਬਰ : ਜ਼ਿਲੇ ਵਿੱਚ ਪੈਂਦੇ ਪਿੰਡ ਚੋਗਾਵਾਂ ਵਿਖੇ ਨਸ਼ਾ ਤਸਕਰਾਂ ਦੇ ਗਿਰੋਹ ਵੱਲੋਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ’ਤੇ ਸ਼ੁੱਕਰਵਾਰ ਨੂੰ ਕੀਤੇ ਗਏ ਹਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ ਪੁਲੀਸ ਕਰਮਚਾਰੀਆਂ ਦੀ ਤੁਰੰਤ ਬਰਖ਼ਾਸਤਗੀ ਦੇ ਹੁਕਮ ਜਾਰੀ ਕੀਤੇ ਹਨ, ਜੋ ਉਸ ਮੌਕੇ ਉਕਤ ਪੁਲੀਸ ਅਧਿਕਾਰੀ ਨਾਲ ਮੌਜੂਦ ਸਨ ਪਰ ਉਨਾਂ ਦੇ ਬਚਾਅ ਲਈ ਕੋਈ ਕਾਰਵਾਈ ਨਹੀਂ ਕੀਤੀ।
ਮੁੱਖ ਮੰਤਰੀ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਦੇ ਮੁਖੀ ਸ੍ਰੀ ਦਿਨਕਰ ਗੁਪਤਾ ਨੇ ਛਾਪਾ ਮਾਰਨ ਕਰਨ ਵਾਲੀ ਪੁਲੀਸ ਟੀਮ ਦੀ ਭੂਮਿਕਾ ਬਾਰੇ ਆਈ.ਜੀ ਬਾਰਡਰ ਪਾਸੋਂ ਜਾਂਚ ਕਰਵਾਈ। ਉਕਤ ਟੀਮ ਵਿੱਚ ਪੁਲਿਸ ਥਾਣਾ ਕੱਚਾ ਪੱਕਾ ਦੇ ਸਬ ਇੰਸਪੈਕਟਰ ਬਲਦੇਵ ਸਿੰਘ ਮੌਜੂਦ ਸਨ ਜਿਨਾਂ ਨੇ 13 ਸਤੰਬਰ ਦੀ ਸਵੇਰ ਪਿੰਡ ਚੋਗਾਵਾਂ ਵਿਖੇ ਛਾਪਾ ਮਾਰਿਆ। ਰਿਪੋਰਟ ਦੇ ਅਧਾਰ ’ਤੇ ਤਿੰਨ ਪੁਲੀਸ ਅਧਿਕਾਰੀ ਜਿਨਾਂ ਵਿੱਚ ਏ.ਐਸ.ਆਈ. ਸਤਵਿੰਦਰ ਸਿੰਘ, ਹੈੱਡਕਾਂਸਟੇਬਲ ਗੁਰਵਿੰਦਰ ਸਿੰਘ ਅਤੇ ਕਾਂਸਟੇਬਲ ਨਿਸ਼ਾਨ ਸਿੰਘ ਸ਼ਾਮਲ ਸਨ, ਸਮੇਤ ਹੋਮਗਾਰਡ ਦੇ ਜਵਾਨ ਦਰਸ਼ਨ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਅਤੇ ਮੌਕੇ ’ਤੇ ਕੋਈ ਕਾਰਵਾਈ ਨਾ ਕਰਨ ਦੇ ਨਤੀਜੇ ਵਜੋਂ ਡਿਊਟੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਐਸ.ਐਚ.ਓ. ਝਿਰਮਲ ਸਿੰਘ, ਥਾਣਾ ਕੱਚਾ ਪੱਕਾ, ਜ਼ਿਲਾ ਤਰਨ ਤਾਰਨ ਨੂੰ ਇਸ ਘਟਨਾ ਬਾਰੇ ਤਸੱਲੀਬਖ਼ਸ਼ ਸਪੱਸ਼ਟੀਕਰਨ ਦੇਣ ਦੇ ਮੱਦੇਨਜ਼ਰ ਪੁਲੀਸ ਲਾਈਨਜ਼ ਹਾਜ਼ਰ ਕਰ ਦਿੱਤਾ ਗਿਆ ਹੈ।
ਇੱਕ ਸਰਕਾਰੀ ਬੁਲਾਰੇ ਅਨੁਸਾਰ ਸੋਸ਼ਲ ਮੀਡੀਆ ‘ਤੇ ਉਕਤ ਘਟਨਾ ਦੀਆਂ ਰਿਪੋਰਟਾਂ ’ਤੇ ਨਰਾਜ਼ਗੀ ਜਤਾਉਂਦਿਆਂ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਵੱਲੋਂ ਸਬ ਇੰਸਪੈਕਟਰ ਦੀ ਕੁੱਟਮਾਰ ਮੌਕੇ ਅਧਿਕਾਰੀ ਦੇ ਸਾਥੀ ਪੁਲੀਸ ਕਰਮਚਾਰੀਆਂ ਵੱਲੋਂ ਚੁੱਪ ਕੀਤੇ ਖੜੇ ਰਹਿਣ ਅਤੇ ਕੋਈ ਕਾਰਵਾਈ ਨਾ ਕਰਨ ਦਾ ਗੰਭੀਰ ਨੋਟਿਸ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਵਰਧੀਧਾਰੀ ਫੋਰਸ ਵਿੱਚ ਅਜਿਹਾ ਕਾਇਰਤਾ ਭਰਿਆ ਵਤੀਰਾ ਬਿਲਕੁਲ ਨਾ-ਮਨਜ਼ੂਰ ਹੈ ਅਤੇ ਸਮੁੱਚੀ ਪੁਲੀਸ ਫੋਰਸ ਨੂੰ ਸਖ਼ਤ ਸੰਕੇਤ ਦਿੱਤਾ ਕਿ ਉਨਾਂ ਦੇ ਸ਼ਾਸਨਕਾਲ ਦੌਰਾਨ ਅਜਿਹੀ ਕਾਇਰਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਬ ਇੰਸਪੈਕਟਰ ’ਤੇ ਹਮਲੇ ਦੇ ਮੱਦੇਨਜ਼ਰ ਹੁਣ ਤੱਕ ਪੰਜ ਵਿਅਕਤੀ ਗਿ੍ਰਫ਼ਤਾਰ ਕਰ ਲਏ ਗਏ ਹਨ ਅਤੇ ਪੁਲੀਸ ਨੇ ਇਨਾਂ ਸਮੇਤ ਕੁਝ ਹੋਰ 25-30 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਮਸ਼ੇਰ ਸਿੰਘ, ਗੁਰਜਿੰਦਰ ਸਿੰਘ, ਦਿਲਬਾਗ ਸਿੰਘ ਅਤੇ ਸਰਮੇਲ ਸਿੰਘ (ਸਾਰੇ ਚੋਗਾਵਾਂ ਤੋਂ) ਅਤੇ ਸ਼ੁੱਭ (ਵਾਸੀ ਤਪਿਆਲਾ) ਵਜੋਂ ਹੋਈ ਹੈ।
ਡੀ.ਜੀ.ਪੀ. ਵੱਲੋਂ ਕੱਲ ਆਈ.ਜੀ. ਬਾਰਡਰ ਅਤੇ ਐਸ.ਐਸ.ਪੀ. ਅੰਮਿ੍ਰਤਸਰ ਦਿਹਾਤੀ ਨੂੰ ਨਸ਼ਾ ਤਸਕਰ ਅਮਨਦੀਪ ਸਿੰਘ ਅਤੇ ਉਸਦੇ ਭਰਾ ਗਗਨਦੀਪ ਸਿੰਘ ਸਮੇਤ ਸਾਰੇ ਦੋਸ਼ੀਆਂ ਵਿਰੁੱਧ ਕਰੜੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ ਪੁਲੀਸ ਟੀਮ ਮਿਤੀ 10 ਸਤੰਬਰ ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 22, 29 ਤਹਿਤ ਦਰਜ ਐਫ.ਆਈ. ਆਰ. ਨੰਬਰ 64 ਦੇ ਮਾਮਲੇ, ਜਿਸ ਵਿੱਚ ਤਰਨ ਤਾਰਨ ਪੁਲੀਸ ਵੱਲੋਂ 152 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਵਿੱਚ ਅਮਨਦੀਪ ਸਿੰਘ ਦੇ ਘਰ ਰੇਡ ਕਰਨ ਲਈ ਉਕਤ ਪਿੰਡ ਵਿੱਚ ਗਈ ਸੀ। ਅਮਨਦੀਪ ਸਿੰਘ ਅਤੇ ਉਸਦੇ ਭਰਾ ਨੇ ਆਪਣੇ ਘਰ ਲੋਕਾਂ ਦਾ ਇਕੱਠ ਕਰਕੇ ਸਬ ਇੰਸਪੈਕਟਰ ਦੇ ਕਤਲ ਦੀ ਕੋਸ਼ਿਸ਼ ਕੀਤੀ। ਡੀ.ਜੀ.ਪੀ. ਨੇ ਦੱਸਿਆ ਕਿ ਪਿੰਡ ਦਾ ਸਾਬਕਾ ਸਰਪੰਚ ਜਤਿੰਦਰ ਸਿੰਘ ਉਰਫ਼ ਕਾਲਾ, ਸਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਲਗਭਗ 25 ਹੋਰ ਵਿਅਕਤੀ ਵੀ ਇਸ ਸਾਜਿਸ਼ ਵਿੱਚ ਸ਼ਾਮਲ ਸਨ।
ਐਨ.ਡੀ.ਪੀ.ਐਸ. ਮਾਮਲੇ ਵਿੱਚ ਹੋਰਨਾਂ ਦੋਸ਼ੀਆਂ ਵਿੱਚ ਜੁਗਰਾਜ ਸਿੰਘ ਉਰਫ਼ ਭੋਲੂ, ਹਰਵਿੰਦਰ ਸਿੰਘ ਉਰਫ਼ ਰਿੰਕਾ (ਗਿ੍ਰਫ਼ਤਾਰ) ਅਤੇ ਸੰਦੀਪ ਸਿੰਘ ਉਰਫ਼ ਸਨੀ (ਗਿ੍ਰਫ਼ਤਾਰ) ਸ਼ਾਮਲ ਹਨ। ਹਰਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸਨੇ ਸੰਦੀਪ ਤੋਂ ਨਸ਼ੇ ਦੀ ਖੇਪ ਲਈ ਸੀ। ਇਸ ਨਸ਼ਾ ਸਪਲਾਈ ਦੀ ਲੜੀ ਦੇ ਪਿਛੋਕੜ ਦੇ ਸਬੰਧਾਂ ਵਿੱਚ ਜਾਂਚ ਕਰਦਿਆਂ ਪੁਲੀਸ ਥਾਣਾ ਕੱਚਾ ਪੱਕਾ ਦੇ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਹੈਰੋਇਨ ਤਸਕਰੀ ਵਿੱਚ ਅਮਨਦੀਪ ਸਿੰਘ ਦੇ ਸ਼ਾਮਲ ਹੋਣ ਕਾਰਨ ਉਸਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਅਤੇ ਕੱਲ ਉਸਦੇ ਘਰ ਰੇਡ ਮਾਰੀ।
ਡੀ.ਜੀ.ਪੀ. ਨੇ ਦੱਸਿਆ ਕਿ ਦੂਜੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਅਤੇ ਹਰ ਉਸ ਵਿਅਕਤੀ ਵਿਰੁੱਧ ਸਖ਼ਤ ਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਜਿਸ ਨੇ ਸਰਕਾਰੀ ਡਿੳੂਟੀ ਨਿਭਾਉਣ ਵਾਲੀ ਵਰਦੀਧਾਰੀ ਪੁਲੀਸ ਪਾਰਟੀ ’ਤੇ ਹਮਲਾ ਕਰਨ ਦੀ ਜੁਅਰਤ ਕੀਤੀ।
————–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 