ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਮੋਹਾਲੀ ਕੋਰਟ ਵਿੱਚ ਹੋਈ ਪੇਸ਼ੀ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਮਾਮਲੇ ਵਿੱਚ ਜ਼ਮਾਨਤ ਤੇ ਜੇਲ੍ਹ ਵਿੱਚੋਂ ਬਾਹਰ ਆਏ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਹੋਏ । ਕੇਸ ਦੀ ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।