• Latest
  • Trending
ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣ  ਲਈ ਬਾਈਕ ਰੈਲੀ ਕੱਢੀ

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣ  ਲਈ ਬਾਈਕ ਰੈਲੀ ਕੱਢੀ

7 years ago
International: ਵੈਨੇਜ਼ੁਏਲਾ ‘ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ

International: ਵੈਨੇਜ਼ੁਏਲਾ ‘ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ

6 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ

32 minutes ago
IPL 2026: ਅੱਜ ਦਿਨ ਦਾ ਦੂਜਾ ਮੈਚ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ

IPL 2026: ਅੱਜ ਦਿਨ ਦਾ ਦੂਜਾ ਮੈਚ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ

54 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
National: ਪਰਫਿਊਮ ਦੀ ਬੋਤਲ ਕਾਰਨ ਅੱਗ ਲੱਗੀ, 4 ਜਿਉਂਦੇ ਹੀ ਸੜੇ

National: ਪਰਫਿਊਮ ਦੀ ਬੋਤਲ ਕਾਰਨ ਅੱਗ ਲੱਗੀ, 4 ਜਿਉਂਦੇ ਹੀ ਸੜੇ

1 hour ago
IPL 2026: ਅੱਜ ਆਈਪੀਐਲ ‘ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ

IPL 2026: ਅੱਜ ਆਈਪੀਐਲ ‘ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ

1 hour ago
IPL 2026: ਬੰਗਲੁਰੂ ਦੀ ਪੰਜਵੀਂ ਜਿੱਤ: ਗੁਜਰਾਤ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਬੰਗਲੁਰੂ ਦੀ ਪੰਜਵੀਂ ਜਿੱਤ: ਗੁਜਰਾਤ ਨੂੰ 5 ਵਿਕਟਾਂ ਨਾਲ ਹਰਾਇਆ

1 hour ago
International: ਈਰਾਨੀ ਵਿਦੇਸ਼ ਮੰਤਰੀ ਪਹੁੰਚੇ ਇਸਲਾਮਾਬਾਦ

International: ਈਰਾਨੀ ਵਿਦੇਸ਼ ਮੰਤਰੀ ਪਹੁੰਚੇ ਇਸਲਾਮਾਬਾਦ

2 hours ago
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Hukamnama Sri Darbar Sahib Today – 25 April 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 April 2026 | Ang 609 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

11 hours ago
Hindi News
English News
Saturday, April 25, 2026
No Result
View All Result
30 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣ  ਲਈ ਬਾਈਕ ਰੈਲੀ ਕੱਢੀ

March 24, 2019
in ਚੰਡੀਗੜ੍ਹ
ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣ  ਲਈ ਬਾਈਕ ਰੈਲੀ ਕੱਢੀ

ਐਸ.ਟੀ.ਐਫ ਮੁੱਖੀ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਲਈ ਕੀਤੀ ਅਪੀਲ
ਚੰਡੀਗੜ:
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ  ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ‘ਥੰਪਰਜ਼ ਕੈਫੇ’ ਕਲੱਬ ਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਵੱਲੋਂ ਸਾਂਝੇ ਤੌਰ ‘ਤੇ ਮੋਹਾਲੀ ਤੋਂ ਚੰਡੀਗੜ• ਤੱਕ ਇੱਕ ਬਾਈਕ ਰਾਈਡ ਆਯੋਜਿਤ ਕਰਵਾਈ ਗਈ। ਇਸ ਰਾਈਡ ਨੂੰ ਐਸ.ਟੀ.ਐਫ ਦੇ ਮੁੱਖੀ ਗੁਰਪ੍ਰੀਤ ਕੌਰ ਦਿਉ, ਵਧੀਕ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ) ਨੇ ਝੰਡੀ ਦੇ ਕੇ ਸ਼ੁਰੂ ਕੀਤਾ ਅਤੇ ਇਹ ਰਾਈਡ ਟੈਗੋਰ ਥੀਏਟਰ ਵਿਖੇ ਆ ਕੇ ਸਮਾਪਤ ਹੋਈ।
ਇਸ ਮੌਕੇ ਐਸ.ਟੀ.ਐਫ ਮੁੱਖੀ ਨੇ ਐਸ.ਟੀ.ਐਫ ਵੱਲੋਂ ਕੀਤੇ ਕਾਰਜਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਠੱਲ• ਪਾਉਣ ਦੇ ਮੱਦੇਨਜ਼ਰ  ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਉਨ•ਾਂ ਨੌਜਵਾਨਾਂ ਨੂੰ ਨਸ਼ਾ-ਮੁਕਤ, ਸਿਹਤਮੰਦ ਤੇ ਖੁਸ਼ਹਾਲ ਜੀਵਨ ਜਿਉਣ ਦੀ ਸਲਾਹ ਵੀ ਦਿੱਤੀ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਬੁਲਾਰੇ ਨੇ ਦੱਸਿਆ ਕਿ ਰੰਗ ਦੇ ਬਸੰਤੀ-‘ ਏ ਰਾਈਡ ਫਾਰ ਡਰੱਗ ਫ੍ਰੀ ਇੰਡੀਆ ‘ ਦੇ ਸਲੋਗਨ ਵਾਲੀ ਇਸ ਬਾਈਕ ਰੈਲੀ ਦਾ ਮੰਤਵ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਸਮਾਜ ਵਿੱਚੋਂ ਨਸ਼ਾਖ਼ੋਰੀ ਦੀ ਲਾਹਣਤ ਨੂੰ ਜੜ•ੋਂ ਪੁੱਟਣਾ ਸੀ। ਉਨ•ਾਂ ਦੱਸਿਆ ਕਿ ਰੈਲੀ ਵਿੱਚ ਥੰਪਰਜ਼ ਕੈਫੇ ਦੇ 500 ਮੋਟਰਸਾਈਕਲ ਚਾਲਕ, ਪੰਜਾਬ ਪੁਲਿਸ ਦੇ 20, ਐਸ.ਟੀ.ਐਫ ਦੇ 20 ਅਤੇ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ• ਦੇ 4 ਚਾਲਕਾਂ ਨੇ ਭਾਗ ਲਿਆ। ਅੰਮ੍ਰਿਤਸਰ, ਜਲੰਧਰ,ਪਟਿਆਲਾ, ਮੋਗਾ ਅਤੇ ਨਵਾਂਸ਼ਹਿਰ ਵਰਗੇ ਸ਼ਹਿਰਾਂ ਵਿੱਚ ਵੀ ਨਾਲੋ-ਨਾਲ ਅਜਿਹੀਆਂ ਬਾਈਕ ਰੈਲੀਆਂ ਕੱਢੀਆਂ ਗਈਆਂ।
ਉਨ•ਾਂ ਅੱਗੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀਆਂ ਲਾਸਾਨੀ ਸ਼ਹਾਦਤਾਂ , ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਕੱਢਣ ਲਈ ਇੱਕ ਵੱਡੀ ਪ੍ਰੇਰਣਾ ਦਾ ਸੋਮਾ ਹਨ। ਪੂਰੀ ਰੈਲੀ ਦੌਰਾਨ ਲੋਕਾਂ ਵੱਲੋਂ ਭਰਪੂਰ ਹੰਘਾਰਾ ਦੇਖਣ ਨੂੰ ਮਿਲਿਆ ਅਤੇ ਨੌਜਵਾਨਾਂ ਤੇ ਸਮਾਜ ਨੂੰ ਨਸ਼ਿਆਂ ਵਿਰੁੱਧ ਚੇਤੰਨਤਾ ਦਾ ਸੁਨੇਹਾ ਦੇਣ ਵਾਲੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਵੈਨੇਜ਼ੁਏਲਾ ‘ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ

International: ਵੈਨੇਜ਼ੁਏਲਾ ‘ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ

by Ranjit Singh
April 25, 2026
0

International: ਵੈਨੇਜ਼ੁਏਲਾ 'ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ ਨਵੀਂ ਦਿੱਲੀ, 25 ਅਪ੍ਰੈਲ 2026 – ਅਮਰੀਕੀ...

Most Popular

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

Big News: ਕੇਂਦਰ ਸਰਕਾਰ ਨੇ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ‘ਤੇ ਲਾਈ ਰੋਕ

by Ranjit Singh
20 hours ago
0

Big News: ਕੇਂਦਰ ਸਰਕਾਰ ਨੇ 'ਲਾਰੈਂਸ ਆਫ਼ ਪੰਜਾਬ' ਵੈੱਬ ਸੀਰੀਜ਼ 'ਤੇ ਲਾਈ ਰੋਕ ਚੰਡੀਗੜ੍ਹ, 24 ਅਪ੍ਰੈਲ 2026 – "ਲਾਰੈਂਸ ਆਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 