• Latest
  • Trending
ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਿਚ ਸਫਲ ਰਹੀ ‘ਵਾਕਥਨ’

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

18 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

38 minutes ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

51 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

2 hours ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਿਚ ਸਫਲ ਰਹੀ ‘ਵਾਕਥਨ’

July 3, 2021
in ਖਬਰਾਂ, ਪੰਜਾਬ
ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਿਚ ਸਫਲ ਰਹੀ ‘ਵਾਕਥਨ’

ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਿਚ ਸਫਲ ਰਹੀ ‘ਵਾਕਥਨ’

ਡਿਪਟੀ ਕਮਿਸ਼ਨਰ , ਐਸ.ਐਸ.ਪੀ. ਸਮੇਤ ਨੌਜਵਾਨਾਂ ਨੇ ਲਿਆ ਉਤਸ਼ਾਹ ਨਾਲ ਭਾਗ

ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਵਿਖੇ ਵੀ ਹੋਈ ਵਾਕਥਨ

ਨਸ਼ਿਆਂ ਵਿਰੁੱਧ ਸੁਨੇਹਾ ਦੇਣ ਵਿਚ ਸਫਲ ਰਹੀ ‘ਵਾਕਥਨ’

ਕਪੂਰਥਲਾ, 3 ਜੁਲਾਈ : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਤਹਿਤ ਲੋਕਾਂ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਅਤੇ ਵਿਸੇਸ਼ ਕਰਕੇ ਨੌਜਵਾਨਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅੱਜ ਕਪੂਰਥਲਾ ਜਿਲ੍ਹੇ ਵਿਚ ‘ਵਾਕਥਨ ’ ਕਰਵਾਈ ਗਈ।

3 ਕਿਲੋਮੀਟਰ ਲੰਬੀ ‘ਵਾਕਥਨ’ ਸੈਨਿਕ ਸਕੂਲ ਤੋਂ ਸ਼ੁਰੂ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ. ਸ. ਹਰਕਮਲਪ੍ਰੀਤ ਸਿੰਘ ਖੱਖ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਡਿਪਟੀ ਕਮਿਸ਼ਨਰ ਵਲੋਂ ‘ਵਾਕਥਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਉਨ੍ਹਾਂ ਅਤੇ ਐਸ.ਐਸ.ਪੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਵੀ ਇਸ ਵਿਚ ਭਾਗ ਲਿਆ। ਉਨ੍ਹਾਂ ਨੌਜਵਾਨਾਂ  ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਵਿੱਖ ਦੇ ਉਸਰਈਏ ਹਨ, ਜਿਸ ਕਰਕੇ ਉਹ ਨਸ਼ੇ ਵਿਰੁੱਧ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜ੍ਹਤਾਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਕੇ ਮੁੜ ਵਸੇਬੇ ਲਈ ‘ਮਿਸ਼ਨ ਰੈਡ ਸਕਾਈ ’ ਵਰਗੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਸਦੇ ਸਾਰਥਿਕ ਨਤੀਜੇ ਨਿਕਲੇ ਹਨ।

ਇਸ ਮੌਕੇ ਐਸ.ਐਸ.ਪੀ. ਸ੍ਰੀ ਖੱਖ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਥ ਦੇਣ ਕਿਉਂਕਿ ਹਮੇਸ਼ਾ ਨੌਜਵਾਨਾਂ ਦੀ ਸ਼ਕਤੀ ਨੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਹੈ।  ਇਸ ਮੌੌਕੇ ਨਸ਼ਿਆਂ ਵਿਰੁੱਧ ਲੜਾਈ ਦਾ ਪ੍ਰਣ ਵੀ ਲਿਆ ਗਿਆ ਤੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਐਸ ਡੀ ਐਮ ਡਾ ਚਾਰੂਮਿਤਾ, ਫਗਵਾੜਾ ਵਿਖੇ ਐਸ ਡੀ ਐਮ ਸ਼ਾਇਰੀ ਮਲਹੋਤਰਾ ਤੇ ਭੁਲੱਥ ਵਿਖੇ ਐਸ ਡੀ ਐਮ ਬਲਬੀਰ ਰਾਜ ਦੀ ਅਗਵਾਈ ਹੇਠ ਵਾਕਥਨ ਕਰਵਾਈ ਗਈ ।

ਇਸ ਮੌਕੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ, ਡਾ. ਸੰਦੀਪ ਭੋਲਾ ਇੰਚਾਰਜ ਡਰੱਗ ਡੀ ਅਡਿਕਸ਼ਨ ਆਦਿ ਹਾਜ਼ਰ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

by Navjot
4 days ago
0

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ 'ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ 'Vasudhaiva Kutumbakam' ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 