
ਪਟਿਆਲਾ, 6 ਦਸੰਬਰ (ਵਿਸ਼ਵ ਵਾਰਤਾ) : ਨਸ਼ੀਲੀ ਗੋਲੀਆਂ ਦੇ ਮਾਮਲੇ ਵਿਚ ਫੜੇ ਗਏ ਇੱਕ ਨੌਜਵਾਨ ਨੂੰ ਪਟਿਆਲਾ ਦੀ ਅਦਾਲਤ ਨੇ ਅੱਜ ਬਰੀ ਕਰ ਦਿੱਤਾ| ਦੋਸ਼ੀ ਪੱਖ ਦੇ ਵਕੀਲ ਜੇ.ਪੀ.ਐਸ. ਸਰਾਓ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਐਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਨੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ|
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...





















