• Latest
  • Trending
ਨਸ਼ਾ ਤਸ਼ਕਰੀ ਦੀ ਰੋਕਥਾਮ ਵਿੱਚ ਮਿਲੀ ਭਾਰੀ ਸਫਲਤਾ

ਨਸ਼ਾ ਤਸ਼ਕਰੀ ਦੀ ਰੋਕਥਾਮ ਵਿੱਚ ਮਿਲੀ ਭਾਰੀ ਸਫਲਤਾ

6 years ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

5 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

14 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

27 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

33 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

39 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

47 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

49 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਤਸ਼ਕਰੀ ਦੀ ਰੋਕਥਾਮ ਵਿੱਚ ਮਿਲੀ ਭਾਰੀ ਸਫਲਤਾ

January 9, 2021
in ਖਬਰਾਂ, ਪੰਜਾਬ
ਨਸ਼ਾ ਤਸ਼ਕਰੀ ਦੀ ਰੋਕਥਾਮ ਵਿੱਚ ਮਿਲੀ ਭਾਰੀ ਸਫਲਤਾ

*ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ*

• *2 ਕਿਲੋਗ੍ਰਾਮ ਅਫੀਮ , 9.5 ਕਿਲੋਗਰਾਮ ਚਰਸ , 16000 ਗੋਲੀਆਂ ਲੋਮੋਟਿਲ , 900 ਗੋਲੀਆਂ ਨਿਟਰਾਜ਼ਿੰਪਾਮ ਅਤੇ 75 ਬੋਤਲਾਂ ਬਾਇਓਰੈਪ ਸਿਰਪ ਬ੍ਰਾਮਦ*

ਨਸ਼ਾ ਤਸ਼ਕਰੀ ਦੀ ਰੋਕਥਾਮ ਵਿੱਚ ਮਿਲੀ ਭਾਰੀ ਸਫਲਤਾ

ਐਸ.ਏ.ਐਸ ਨਗਰ, 09 ਜਨਵਰੀ( ਵਿਸ਼ਵ ਵਾਰਤਾ )-ਸ੍ਰੀ ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿਚ ਨਸ਼ਾ ਤਸ਼ਕਰੀ ਦੀ ਰੋਕਥਾਮ ਸਬੰਧੀ ਦਿੱਤੀਆ ਹਦਾਇਤਾਂ ਅਨੁਸਾਰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਡਾਕਟਰ ਰਵਜੋਤ ਕੌਰ ਗਰੇਵਾਲ ਆਈ.ਪੀ.ਐਸ. ਕਪਤਾਨ ਪੁਲਿਸ ਦਿਹਾਤੀ, ਸ੍ਰੀ ਗੁਰਬਖਸ਼ੀਸ਼ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 08.01.2021 ਨੂੰ ਦੌਰਾਨੇ ਨਾਕਾਬੰਦੀ ਮੇਨ ਹਾਈਵੇ ਝਰਮੜੀ ਸਿਵ ਮੰਦਿਰ ਪਾਸੇ ਦੋ ਵਿਅਕਤੀ ਕਮਲਦੇਵ ਘਾਤਰੀ ਪੁੱਤਰ ਨਰ ਬਹਾਦੁਰ ਵਾਸੀ ਕੋਹਲਪੁਰ ਨਗਰ ਪਾਲਿਕਾ ਜਿਲਾ ਬਾਂਕੇ ਨੇਪਾਲ ਤੇ ਪਰਮੋਦ ਜੰਗ ਸਾਹ ਪੁੱਤਰ ਦੀਪੇਂਦਰ ਜੰਗ ਸਾਹ ਵਾਸੀ ਅਥਬੀਸ ਕੋਟ ਜਿਲਾ ਰੁਕੁਮ ਨੇਪਾਲ ਨੂੰ ਸੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ ਸੀ ਜਿਨਾ ਪਾਸ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ਤੋਂ ਤਲਾਸ਼ੀ ਲਈ ਮੌਕਾ ਪਰ ਸ੍ਰੀ ਰੁਪਿੰਦਰਜੀਤ ਸਿੰਘ ਡੀ ਐਸ ਪੀ, ਪੀ ਬੀ ਆਈ ਐਨ ਡੀ ਪੀ ਐੱਸ ਜਿਲ੍ਹਾ ਐਸ.ਏ.ਐਸ ਨਗਰ ਨੂੰ ਬੁਲਾਇਆ ਗਿਆ ਜਿਨ੍ਹਾਂ ਦੀ ਹਾਜਰੀ ਵਿਚ ਉਕਤ ਵਿਅਕਤੀਆਂ ਵੱਲੋਂ ਮੌਢੇ ਤੋਂ ਲਟਕਾਏ ਗਏ ਬੈਗਾ ਦੀ ਤਲਾਸ਼ੀ ਲੈਣ ਤੋਂ ਕਮਲਦੇਵ ਘਾਤਰੀ ਉਕਤ ਦੋ ਕਬਜੇ ਵਾਲੇ ਬੈਗ ਵਿਚੋ 2 ਕਿਲੋਗ੍ਰਾਮ ਅਫੀਮ , 9.5 ਕਿਲੋਗਰਾਮ ਚਰਸ (Comercial quantity) ਪਰਮੋਦ ਜੰਗ ਸਾਹ ਦੇ ਕਬਜੇ ਵਾਲੇ ਬੈਗ ਵਿਚੋਂ 16000 tablet lomotill (Comercial quantity), 900 tablet Nitrazinpaam (Comercial quantity) ਅਤੇ Biorep syrup 75 bottle (Comercial quantity) ਬ੍ਰਾਮਦ ਕੀਤੀ ।

ਦੋਨਾਂ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 9 ਮਿਤੀ 08/1/2021, ਅ/ਧ 18/20/22/85 ਐਨ.ਡੀ.ਪੀ.ਐਸ. ਐਕਟ ਥਾਣਾ ਲਾਲੜੂ ਦਰਜ ਰਜਿਸਟਰ ਕਰਕੇ ਦੋਵੇ ਵਿਅਕਤੀਆਂ ਨੂੰ ਮੁਕੱਦਮਾ ਵਿਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।

ਗ੍ਰਿਫਤਾਰ ਦੋਸੀਆਨ ਨੂੰ ਮਿਤੀ 09/1/2021 ਨੂੰ ਮਾਨਯੋਗ ਅਦਾਲਤ ਸ੍ਰੀ ਜਗਮੀਤ ਸਿੰਘ, ਪੀ.ਸੀ.ਐਸ, ਜੇ.ਐਮ.ਆਈ.ਸੀ. ਸਬ ਡਵੀਜਨ ਡੇਰਾਬੱਸੀ ਦੀ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਦੋਸੀਆਨ ਨੇ ਆਪਣੀ ਪੁਛ ਗਿਛ ਵਿਚ ਦੱਸਿਆ ਹੈ ਕਿ ਉਹ ਨੇਪਾਲ ਤੋਂ ਅਫੀਮ ਅਤੇ ਚਰਸ ਲਿਆ ਕੇ ਸ਼ਿਮਲਾ ਅਤੇ ਮੈਡੀਕਲ ਨਸ਼ਾ ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਵੇਚਦੇ ਸਨ, ਜਿਨ੍ਹਾਂ ਪਾਸੋਂ ਮੁਕੱਦਮਾ ਹਜਾ ਵਿੱਚ ਹੋਰ ਡੂੰਘਾਈ ਨਾਲ ਪੁਛ ਗਿੱਛ ਕੀਤੀ ਜਾ ਰਹੀ ਹੈ, ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ, ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

ਗ੍ਰਿਫਤਾਰੀ ਸਬੰਧੀ ਵੇਰਵਾ:

(1) ਕਮਲ ਦੇਵ ਘਾਤਰੀ ਪੁੱਤਰ ਨਰ ਬਹਾਦੁਰ ਵਾਸੀ ਕੋਹਲਪੁਰ ਨਗਰ ਪਾਲਿਕਾ ਜਿਲਾ ਬਾਂਕੇ ਨੇਪਾਲ ਉਮਰ ਕੀਬ 33 ਸਾਲ ਯੋਗਤਾ ਤੀਜੀ ਪਾਸ

(2)ਪਰਮੋਦ ਜੰਗ ਸਾਹ ਪੁਤਰ ਦੀਪੇਂਦਰ ਜੰਗ ਸਾਹ ਵਾਸੀ ਅਥਬੀਸ ਕੋਟ ਜਿਲਾ ਰੁਕੁਮ ਨੇਪਾਲ ਉਮਰ ਕਰੀਬ 38 ਸਾਲ ਯੋਗਤਾ ਪੰਜਵੀ ਪਾਸ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

Most Popular

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
2 weeks ago
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 