• Latest
  • Trending
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

3 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

44 minutes ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

1 hour ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

3 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

3 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

3 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

January 23, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ

– ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ

– ਇੱਕ ਹਫ਼ਤੇ ਵਿੱਚ 19.4 ਕਿਲੋ ਹੈਰੋਇਨ, 8.3 ਕਿਲੋ ਅਫੀਮ, 1.40 ਲੱਖ ਰੁਪਏ ਦੀ ਡਰੱਗ ਮਨੀ ਨਾਲ 31 ਵੱਡੀਆਂ ਮੱਛੀਆਂ ਸਣੇ 141 ਨਸ਼ਾ ਤਸਕਰ ਕਾਬੂ

– ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ

– ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 1260 ਤੱਕ ਅੱਪੜੀ

ਚੰਡੀਗੜ੍ਹ, 23 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਉਨ੍ਹਾਂ ਦੱਸਿਆ, “ਸਿਰਫ਼ 20 ਦਿਨਾਂ ਵਿੱਚ, ਮਾਣਯੋਗ ਅਦਾਲਤ ਨੇ 237 ਕੇਸਾਂ ਦੀ ਪੁਸ਼ਟੀ ਕੀਤੀ ਹੈ, ਜਿੱਥੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਹੁਕਮ ਪਾਸ ਕੀਤੇ ਗਏ ਹਨ ਜਿਸ ਤਹਿਤ 282 ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ ਹੈ।”

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਨੁਕਾਤੀ ਰਣਨੀਤੀ- ਲਾਗੂ, ਰੋਕਥਾਮ ਅਤੇ ਮੁੜ ਵਸੇਬਾ- ਨੂੰ ਲਾਗੂ ਕੀਤਾ ਹੈ। ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਫੈਲਾ ਰਹੀ ਹੈ ਅਤੇ ਇਸ ਰਣਨੀਤੀ ਤਹਿਤ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾਗ੍ਰਸਤ ਵਿਅਕਤੀਆਂ ਨੂੰ ਮੁੜ-ਵਸੇਬੇ ਦਾ ਮੌਕਾ ਦਿੱਤਾ ਜਾਂਦਾ ਹੈ।

ਆਈਜੀਪੀ ਨੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ 109 ਐਫਆਈਆਰ ਦਰਜ ਕਰਕੇ 31 ਵੱਡੀਆਂ ਮੱਛੀਆਂ ਸਮੇਤ ਕੁੱਲ 141 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਅਤੇ 19.4 ਕਿਲ ਹੈਰੋਇਨ , 8.3 ਕਿਲੋ ਅਫੀਮ, 25.23 ਕੁਇੰਟਲ ਭੁੱਕੀ, ਅਤੇ 4201 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.40 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ।

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਛੇ ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 1260 ਤੱਕ ਪਹੁੰਚ ਗਈ ਹੈ ।

1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਬਾਰੇ ਵੇਰਵੇ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਵੱਖ-ਵੱਖ ਫੀਲਡ ਅਤੇ ਸਪੈਸ਼ਲ ਯੂਨਿਟਾਂ ਨੇ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲਾਂ ਨੂੰ , ਉੱਚ-ਪੱਧਰੀ ਨਸ਼ਾ ਨਿਪਟਾਰਾ ਕਮੇਟੀਆਂ ਦੀ ਦੇਖ-ਰੇਖ ਵਿੱਚ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਨਸ਼ਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਵੱਡੇ ਨਸ਼ਾਂ ਤਸਕਰਾਂ ਦੀਆਂ 111 ਕਰੋੜ ਰੁਪਏ ਦੀਆਂ 263 ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਦਕਿ 3.60 ਕਰੋੜ ਰੁਪਏ ਦੀਆਂ ਹੋਰ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 9 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਵਿਚਾਰ ਅਧੀਨ ਹਨ।

ਇਸ ਤੋਂ ਇਲਾਵਾ ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਸਥਾਪਤ ਹੋਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 951 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਅਤੇ 10 ਨੂੰ ਬੇਅਸਰ ਕਰਨ ਉਪਰੰਤ 312 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਵਾਲੇ 963 ਹਥਿਆਰਾਂ ਅਤੇ 208 ਵਾਹਨਾਂ ਨੂੂੰ ਬਰਾਮਦ ਕਰਕੇ ਅਤੇ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
3 days ago
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 