• Latest
  • Trending
ਨਹਿਰਾਂ ਤੇ ਦਰਿਆਵਾਂ ਤੋਂ ਪਾਣੀ ਲੈਣ ਵਾਲੀਆਂ ਥਾਂਵਾਂ ‘ਤੇ ਲਾਏ ਜਾਣਗੇ ਆਨਲਾਈਨ ਵਾਟਰ ਕੁਆਲਟੀ ਟੈਸਟਿੰਗ ਮੀਟਰ : ਰਜ਼ੀਆ ਸੁਲਤਾਨਾ

ਨਹਿਰਾਂ ਤੇ ਦਰਿਆਵਾਂ ਤੋਂ ਪਾਣੀ ਲੈਣ ਵਾਲੀਆਂ ਥਾਂਵਾਂ ‘ਤੇ ਲਾਏ ਜਾਣਗੇ ਆਨਲਾਈਨ ਵਾਟਰ ਕੁਆਲਟੀ ਟੈਸਟਿੰਗ ਮੀਟਰ : ਰਜ਼ੀਆ ਸੁਲਤਾਨਾ

8 years ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

24 minutes ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

30 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

1 hour ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

3 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

3 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਹਿਰਾਂ ਤੇ ਦਰਿਆਵਾਂ ਤੋਂ ਪਾਣੀ ਲੈਣ ਵਾਲੀਆਂ ਥਾਂਵਾਂ ‘ਤੇ ਲਾਏ ਜਾਣਗੇ ਆਨਲਾਈਨ ਵਾਟਰ ਕੁਆਲਟੀ ਟੈਸਟਿੰਗ ਮੀਟਰ : ਰਜ਼ੀਆ ਸੁਲਤਾਨਾ

June 4, 2018
in ਪੰਜਾਬ
ਨਹਿਰਾਂ ਤੇ ਦਰਿਆਵਾਂ ਤੋਂ ਪਾਣੀ ਲੈਣ ਵਾਲੀਆਂ ਥਾਂਵਾਂ ‘ਤੇ ਲਾਏ ਜਾਣਗੇ ਆਨਲਾਈਨ ਵਾਟਰ ਕੁਆਲਟੀ ਟੈਸਟਿੰਗ ਮੀਟਰ : ਰਜ਼ੀਆ ਸੁਲਤਾਨਾ

• ਕਾਂਗਰਸ ਸਰਕਾਰ ਪੀਣ ਯੋਗ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣ ਲਈ ਆਪਣੀਆਂ ਵਿਧਾਨਕ ਜਾਂ ਨੈਤਿਕ ਜਿੰਮੇਵਾਰੀਆਂ ਤੋਂ ਨਹੀਂ ਹਟੇਗੀ ਪਿੱਛੇ
• ਹਫਤੇ ਦੌਰਾਨ 210 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਭਰਨ ਲਈ ਦਿੱਤਾ ਜਾਵੇਗਾ ਇਸ਼ਤਿਹਾਰ
• ਮੰਤਰੀ ਵੱਲੋਂ ਲਿਆ ਗਿਆ ਚਲ ਰਹੀਆਂ ਵਿਕਾਸ ਸਕੀਮਾਂ ਤੇ ਪ੍ਰਾਜੈਕਟਾਂ ਦਾ ਜਾਇਜ਼ਾ
ਚੰਡੀਗੜ, 4 ਜੂਨ (ਵਿਸ਼ਵ ਵਾਰਤਾ) – “ਨਹਿਰਾਂ ਅਤੇ ਦਰਿਆਵਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਲੈਣ ਵਾਲੀਆਂ ਥਾਂਵਾਂ  ਉੱਤੇ ਜਲਦ ਆਨਲਾਈਨ ਵਾਟਰ ਕੁਆਲਟੀ ਟੈਸਟਿੰਗ ਮੀਟਰ ਲਗਾਏ ਜਾਣਗੇ ਤਾਂ ਜੋ ਸੂਬੇ ਦੇ ਵਸਨੀਕਾਂ ਨੂੰ ਪੀਣ ਲਈ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਸਕੇ।” ਇਹ ਖੁਲਾਸਾ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਰਜ਼ੀਆ ਸੁਲਤਾਨਾ ਨੇ ਵਿਭਾਗ ਦੀ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਇਸ ਪੂਰੀ ਪ੍ਰਕਿਰਿਆ ਦਾ ਮੁੱਖ ਮੰਤਵ ਪਾਣੀ ਵਿੱਚੋਂ ਸਾਰੇ ਖ਼ਤਰਨਾਕ ਜਾਂ ਜਹਿਰੀਲੇ ਭਾਰੇ ਤੱਤ ਖਤਮ ਕਰਕੇ ਪੀਣ ਯੋਗ ਸਵੱਛ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਈਆ ਜਾ ਸਕੇ।
ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇੱਕ ਪ੍ਰੈਸ ਬਿਆਨ ਰਾਹੀ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਸਾਡੀ ਵਿਧਾਨਕ ਤੇ ਨੈਤਿਕ ਜਿੰਮੇਵਾਰੀ ਹੈ ਅਤੇ ਇਸ ਤੋਂ ਅਸੀਂ ਕਦੇ ਪਿੱਛੇ ਨਹੀਂ ਹਟਾਂਗੇ। ਉਹਨਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੇ ਸੋਮਿਆਂ ਦੇ ਦੂਸ਼ਿਤ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਅਤੇ ਸਰਕਾਰ ਇਹਨਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਹਨਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਹੁਣ ਕਈ ਮਾੜੇ ਕਾਰਨਾਂ ਕਰਕੇ ਸੁਰਖੀਆਂ ਵਿੱਚ ਹੈ ਅਤੇ ਪਾਣੀ ਦੇ ਸੋਮਿਆਂ ਦੇ ਨਿਰੰਤਰ ਗੰਦਲੇ ਹੋਣ ਦੇ ਨਾਲ  ਪਾਣੀ ਦਾ ਪੱਧਰ ਵੀ ਘੱਟਦਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਆਪਣੀਆਂ ਨੈਤਿਕ ਜਿੰਮੇਵਾਰੀਆਂ ਤੋਂ ਭਲੀ-ਭਾਂਤ ਜਾਣੂੰ ਹੈ ਅਤੇ ਜਿਸ ਕਰਕੇ ਦਰਿਆਵਾਂ/ਨਹਿਰਾਂ ਦੇ ਪਾਣੀ ਲੈਣ ਵਾਲੀਆਂ ਥਾਵਾਂ ਉੱਤੇ ਆਨਲਾਈਨ ਵਾਟਰ ਕੁਆਲਟੀ ਟੈਸਟਿੰਗ ਮੀਟਰ ਲਾਉਣ ਦਾ ਸਿਧਾਂਤਕ ਫੈਸਲਾ ਲਿਆ ਹੈ।
ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾਰ ਨੂੰ ਜਲਦ ਸਾਰੇ ਦਰਿਆਵਾਂ ਤੇ ਨਹਿਰਾਂ ਅਤੇ ਸਾਰੇ ਉਹ ਨਿਕਾਸ ਸਥਾਨ ਜਿੱਥੋਂ ਪੀਣ ਲਈ ਪਾਣੀ ਲਿਆ ਜਾਂਦਾ ਹੈ, ਦੀ ਮੈਪਿੰਗ ਕਰਨ ਦੀ ਹਿਦਾਇਤ ਦਿੱਤੀ। ਉਹਨਾਂ ਕਿਹਾ ਕਿ ਜਿਉਂ ਹੀ ਮੈਪਿੰਗ ਦੀ ਪ੍ਰਕਿਰਿਆ ਪੂਰੀ ਹੁੰਦੀ ਹੈ, ਸਾਨੂੰ ਪਤਾ ਚਲ ਜਾਵੇਗਾ ਕਿ ਕਿਹੜੀ-ਕਿਹੜੀ ਥਾਂ ਉੱਤੇ ਮੀਟਰ ਲਾਉਣ ਦੀ ਲੋੜ ਹੈ।
ਮੀਟਿੰਗ ਦੌਰਾਨ ਪ੍ਰਮੁੱਖ ਸ੍ਰੀਮਤੀ ਜਸਪ੍ਰੀਤ ਤਲਵਾਰ ਨੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਐਸ.ਏ.ਐਸ. ਨਗਰ ਅਤੇ ਪਟਿਆਲਾ ਦੀਆਂ ਦੋ ਵਾਟਰ ਟੈਸਟਿੰਗ ਲੈਬੋਰਟਰੀਆਂ ਨੂੰ ਨੈਸ਼ਨਲ ਬੋਰਡ ਆਫ ਐਕਰੀਡੇਸ਼ਨ ਆਫ ਲੈਬਜ ( ਐਨ. ਏ.ਬੀ.ਐਲ.) ਵੱਲੋਂ ਮਾਨਤਾ ਮਿਲ ਚੁੱਕੀ ਹੈ ਅਤੇ ਆਧੁਨਿਕ ਸਹੂਲਤਾਂ ਅਤੇ ਭਾਰੇ ਤੱਤ, ਦੂਸ਼ਿਤ ਕਣਾਂ ਦੀ ਜਾਂਚ ਕਰਨ ਵਾਲੀ ਇੱਕ ਲੈਬੋਰਟਰੀ ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਹੈ। ਮੰਤਰੀ ਨੇ ਅੱਗੇ ਦਸਿਆ ਕਿ ਪਾਣੀ ਦੀ ਜਾਂਚ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸਰਲ ਕਰਨ ਲਈ  ਸੂਬੇ ਦੀਆਂ ਤਿੰਨ ਹੋਰ ਲੈਬੋਰਟਰੀਆਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਪੰਜਾਬ ਕੋਲ 6 ਹਾਈਟੈੱਕ ਆਧੁਨਿਕ ਲੈਬੋਰਟਰੀਆਂ ਹੋ ਜਾਣਗੀਆਂ, ਜਿੱਥੇ ਪਾਣੀ ਦੀ ਜਾਂਚ ਵਧੀਆ ਤਰੀਕੇ ਨਾਲ ਕੀਤੀ ਜਾ ਸਕੇਗੀ।
ਇਸ ਮੌਕੇ ਹੋਰ ਜਾਣਕਾਰੀ ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਵਿਭਾਗ ਵੱਲੋਂ 210 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਇਹ ਭਰਤੀ ਪ੍ਰਕਿਰਿਆ ਥਾਪਰ ਯੂਨੀਵਰਸਿਟੀ ਵੱਲੋਂ ਕੀਤੀ ਜਾਵੇਗੀ। ਇਹਨਾਂ ਭਰਤੀਆਂ ਸਬੰਧੀ ਇਸ਼ਤਿਹਾਰ ਆਉਣ ਵਾਲੇ ਹਫਤੇ ਜਾਰੀ ਹੋ ਜਾਵੇਗਾ।
ਇਸ ਮੀਟਿੰਗ ਦੌਰਾਨ ਹੋਰਾਂ ਤੋਂ ਇਲਾਵਾ ਸ੍ਰੀ ਅਸ਼ਵਨੀ ਕੁਮਾਰ, ਵਿਸ਼ੇਸ਼ ਸਕੱਤਰ-ਕਮ-ਐਚ.ਓ.ਡੀ., ਮੁਹੰਮਦ ਇਸ਼ਫਾਕ, ਵਧੀਕ ਸਕੱਤਰ, ਸ੍ਰੀ ਰਜਿੰਦਰ ਸਿੰਘ, ਚੀਫ ਇੰਜੀਨੀਅਰ(ਕੇਂਦਰੀ), ਸ੍ਰੀ ਗੁਰਪ੍ਰੀਤ ਸਿੰਘ, ਚੀਫ ਇੰਜੀਨੀਅਰ (ਦੱਖਣੀ), ਸ੍ਰੀ ਐਸ.ਕੇ.ਜੈਨ, ਚੀਫ ਇੰਜੀਨੀਅਰ (ਉੱਤਰੀ) ਅਤੇ ਸ੍ਰੀਮਤੀ ਵੀਨਾਕਸ਼ੀ ਸ਼ਰਮਾ, ਐਸ.ਈ. ਵਾਟਰ ਕੁਆਲਟੀ ਵੀ ਸ਼ਾਮਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
November 11, 2026
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
November 11, 2026
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 