ਅਸਾਮ ਵਿੱਚ ਨਾਗਰਿਕਤਾ ਸੋਧ ਬਿੱਲ ਕਾਰਨ ਵੱਧ ਰਹੇ ਵਿਰੋਧ ਦੇ ਮੱਦੇਨਜ਼ਰ ਗੁਹਾਟੀ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾਈ ਗਈ ਹੈ। ਅਸਾਮ ਸਰਕਾਰ ਨੇ ਇੱਕ ਆਦੇਸ਼ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 10 ਜ਼ਿਲ੍ਹਿਆਂ ਵਿੱਚ ਸ਼ਾਮ 7 ਵਜੇ ਤੋਂ 24 ਘੰਟੇ ਲਈ ਮੋਬਾਈਲ ਡਾਟਾ ਅਤੇ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਲੋਕ ਸਭਾ ਚੋਣਾਂ 2024-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ...