• Latest
  • Trending
ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

3 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

5 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

7 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

10 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

May 2, 2024
in ਸਿਹਤ
ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੂੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)-ਹਰਿਆਣਾ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਆਮਜਨਤਾ ਦੇ ਨਾਲ-ਨਾਲ ਪਸ਼ੂਧਨ ਨੂੰ ਵੀ ਹੀਟ-ਵੇਵ ਤੋਂ ਬਚਾਉਣ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀ ਤੇ ਲੂ ਤੋਂ ਬਚਣ ਲਈ ਨਾਗਰਿਕਾਂ ਦੇ ਨਾਲ ਹੀ ਪਸ਼ੂਧਨ ਨੂੰ ਵੀ ਗਰਮੀ ਤੋਂ ਬਚਾਅ ਕਰਨਾ ਹੈ। ਪਸ਼ੂਆਂ ਨੂੰ ਵੀ ਦੁਪਹਿਰ ਦੇ ਸਮੇਂ ਬਾਹਰ ਤੇ ਖੇਤ ਵਿਚ ਲੈ ਜਾਣ ਤੋਂ ਬਚਣਾ।

ਉਨ੍ਹਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਆਮਜਨਤਾ ਦੇ ਨਾਲ-ਨਾਲ ਪਸ਼ੂਆਂ ਦੇ ਪੀਣ ਦੇ ਪਾਣੀ ਲਈ ਟਿਯੂਬਵੈਲ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇ। ਮਵੇਸ਼ੀਆਂ ਦੀ ਸੁਰੱਖਿਆ ਦੇ ਲਈ ਹੀਟਵੇਵ ਐਕਸ਼ਨ ਪਲਾਨ ਤਿਆਰ ਕਰਨ। ਗਰਮੀ ਦੀ ਸਥਿਤੀ ਦੌਰਾਨ ਪਸ਼ੂਆਂ ਵਿਚ ਆਉਣ ਵਾਲੀ ਬੀਮਾਰੀ ਦੇ ਲੱਛ ਤੇ ਉਸ ਤੋਂ ਬਚਾਅ ਦੇ ਬਾਰੇ ਵਿਚ ਲੋਕਾਂ ਨੁੰ ਜਾਗਰੁਕਰ ਕਰਨ। ਪਸ਼ੁਆਂ ਨੂੰ ਸੁਰੱਖਿਅਤ ਰੱਖਣ ਤਹਿਤ ਟੀਕਾਕਰਣ ਦਾ ਕੰਮ ਨਿਯਮਤ ਰੂਪ ਨਾਲ ਸੰਚਾਲਿਤ ਕੀਤਾ ਜਾਵੇ ਅਤੇ ਨਾਲ ਹੀ ਕੇਂਦਰਾਂ ‘ਤੇ ਜਰੂਰੀ ਦਵਾਈਆਂ ਦਾ ਸਟੋਰੇਜ ਯਕੀਨੀ ਹੋਵੇ। ਉਨ੍ਹਾਂ ਨੇ ਕਿਹਾ ਕਿ ਗਰਮੀ ਦੇ ਦਿਨਾਂ ਵਿਚ ਕਿਸਾਨਾਂ ਅਤੇ ਪਸ਼ੂਪਾਲਕਾਂ ਦੇ ਪਸ਼ੂਆਂ ‘ਤੇ ਵੀ ਪ੍ਰਭਾਵ ਪੈਂਦਾ ਹੈ ਅਤੇ ਉਨ੍ਹਾਂ ਨੂੰ ਗਰਮੀ ਤੋਂ ਬਚਾਉਣ ਦੀ ਜਰੂਰਤ ਹੁੰਦੀ ਹੈ। ਇਸ ਦੇ ਮੱਦੇਨਜਰ ਪਸ਼ੂ ਮੈਡੀਕਲ ਵਿਭਾਗ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੁੰ ਸਲਾਹ ਦਿੱਤੀ ਗਈ ਹੈ ਕਿ ਗਰਮੀਆਂ ਦੇ ਦਿਨਾਂ ਵਿਚ ਆਪਣੇ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਸਹੀ ਉਪਾਅ ਅਤੇ ਪ੍ਰਬੰਧਨ ਕਰਨ।

ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਅਤੇ ਪਸ਼ੂਪਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਆਪਣੇ ਪਸ਼ੂਆਂ ਦੇ ਲਈ ਆਵਾਸ ਗ੍ਰਹਿ, ਪਸ਼ੂ ਸ਼ੈਡ ਦੀ ਵਿਵਸਥਾ ਕਰਨ। ਦੁਪਹਿਰ ਵਿੱਚ ਪਸ਼ੂਆਂ ਨੂੰ ਛਾਂ ਵਾਲੇ ਦਰਖਤਾਂ ਦੇ ਹੇਠਾਂ ਆਰਾਮ ਕਰਾਉਣ, 45 ਡਿਗਰੀ ਤੋਂ ਵੱਧ ਤਾਪਮਾਨ ਹੋਣ ‘ਤੇ ਪਸ਼ੂਆਂ ਦੇ ਆਵਾਸ ਗ੍ਰਹਿ ਦੀ ਖਿੜਕੀ, ਦਰਵਾਜਾ ‘ਤੇ ਗਿੱਲੇ ਪਰਦੇ ਨਾਲ ਬਚਾਅ ਕਰਨ। ਦੁਧਾਰੂ ਪਸ਼ੂਆਂ ਦੇ ਲਈ ਕੂਲਰ ਦੀ ਵਿਵਸਥਾ ਵੀ ਕੀਤੀ ਜਾ ਸਕਦੀ ਹੈ। ਪਸ਼ੂਆਂ ਦੇ ਲਈ ਦਿਨ ਵਿਚ 4-5 ਵਾਰ ਸਾਫ ਅਤੇ ਠੰਢੇ ਪਾਣੀ ਦੀ ਵਿਵਸਥਾ ਕਰਨ। ਪਾਣੀ ਦੀ ਸਮੂਚੀ ਵਿਵਸਥਾ ਹੋਣ ‘ਤੇ ਪਸ਼ੂਆਂ ਨੂੰ ਇਸ਼ਨਾਨ ਵੀ ਕਰਵਾਇਆ ਜਾ ਸਕਦਾ ਹੈ। ਪਸ਼ੂਆਂ ਦੇ ਭੋਜਨ ਵਿਚ ਪੌਸ਼ਟਿਕਤਾ ਵਾਲਾ ਭੋਜਨ ਸ਼ਾਮਿਲ ਕਰਨ ਅਤੇ ਦਿਨ ਵਿਚ ਦੋ ਵਾਰ ਗੁੱਡ ਐਂਡ ਨਮਕ ਦੇ ਪਾਣੀ ਦਾ ਘੌਲ ਜਰੂਰ ਪਿਲਾਉਦ। ਪਸ਼ੂਆਂ ਨੂੰ ਗਰਮੀ ਦੇ ਮੌਸਮ ਵਿਚ ਮਿਨਰਲ ਮਿਕਚਰ ਅਤੇ ਮਲਟੀ ਵਿਟਾਮਿਨ ਜਰੂਰ ਦੇਣ। ਪਸ਼ੂਆਂ ਦੇ ਸਿਹਤਮੰਦ ਹੋਣ ‘ਤੇ ਤੁਰੰਤ ਪਸ਼ੂ ਡਾਕਟਰਾਂ ਤੋਂ ਇਲਾਜ ਕਰਾਉਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
November 7, 2026
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

by Navjot
3 weeks ago
0

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ   ਦੁਬਈ, 21 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 