ਨਾਜਾਇਜ਼ ਮਾਈਨਿੰਗ ਮਾਮਲਾ
ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਅਦਾਲਤ ਮਿਲੀ ਜ਼ਮਾਨਤ
ਪਠਾਨਕੋਟ ,22 ਜੂਨ(ਵਿਸ਼ਵ ਵਾਰਤਾ)- ਨਾਜ਼ਾਇਜ਼ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਜੋਗਿੰਦਰ ਪਾਲ ਨੂੰ ਪੁਲਿਸ ਨੇ 17 ਜੂਨ ਨੂੰ ਗ੍ਰਿਫਤਾਰ ਕੀਤਾ ਸੀ।