• Latest
  • Trending
‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਥੀਮ ਤਹਿਤ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ : ਸਿੱਧੂ

‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਥੀਮ ਤਹਿਤ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ : ਸਿੱਧੂ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

35 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

54 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਥੀਮ ਤਹਿਤ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ : ਸਿੱਧੂ

February 14, 2018
in ਪੰਜਾਬ
‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਥੀਮ ਤਹਿਤ ਮਨਾਏ ਜਾਣਗੇ ਪ੍ਰਕਾਸ਼ ਪੁਰਬ ਸਮਾਗਮ : ਸਿੱਧੂ

• ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਥਾਈਂ ਕਰਵਾਏ ਜਾਣਗੇ ਸਮਾਗਮ
• ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦੇ ਗਠਨ ਦਾ ਫੈਸਲਾ
• ਪ੍ਰਧਾਨ ਮੰਤਰੀ ਨੂੰ ਕੇਂਦਰੀ ਪੱਧਰ ‘ਤੇ ਕਮੇਟੀ ਬਣਾਉਣ ਦੀ ਕੀਤੀ ਜਾਵੇਗੀ ਮੰਗ
• ਕੇਂਦਰ ਸਰਕਾਰ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਦੇ ਸਹਿਯੋਗ ਨਾਲ ਨੇਪਰੇ ਚਾੜ•ੇ ਜਾਣਗੇ ਸਮਾਗਮ
• ਸ਼੍ਰੋਮਣੀ ਕਮੇਟੀ, ਸੰਤ ਸਮਾਜ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ, ਸਾਰੀਆਂ ਰਾਜਸੀ ਧਿਰਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਾਇਆ ਜਾਵੇਗਾ
• ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਸ਼ਤਾਬਦੀ ਸਮਾਗਮਾਂ ਨਾਲ ਜੋੜਿਆ ਜਾਵੇਗਾ
• ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਮਿਸਾਲੀ ਯਾਦਗਾਰ ਸਥਾਪਤ ਕੀਤੀ ਜਾਵੇਗੀ
ਚੰਡੀਗੜ, 14 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਜਿਸ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਭਵਨ ਵਿਖੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ.ਬੀ.ਐਸ.ਘੁੰਮਣ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਸ੍ਰੀ ਜਸਪਾਲ ਸਿੰਘ ਸੰਧੂ, ਕੰਵਲਜੀਤ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਪ੍ਰਸ਼ਾਂਤ ਗੌਤਮ ਅਤੇ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਅਗਲੇ ਸਾਲ 2019 ਵਿੱਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸੂਬਾ ਸਰਕਾਰ ਵੱਡੇ ਪੱਧਰ ‘ਤੇ ਮਨਾਏਗੀ ਜਿਸ ਦੀਆਂ ਤਿਆਰੀਆਂ ਦਾ ਖਾਕਾ ਉਲੀਕਣ ਲਈ ਉਨਾਂ ਦੇ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੱਦੀ ਅੱਜ ਦੀ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਇਹ ਲਿਆ ਗਿਆ ਸੀ ਪੂਰਾ ਸਾਲ ਚੱਲਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਉਨਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਇਸ ਕੇਂਦਰੀ ਥੀਮ ਦੁਆਲੇ ਘੁੰਮਣਗੇ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਚੜਦੀ ਕਲਾ ਵਿੱਚ ਰਹਿਣ ਅਤੇ ਸਾਰੀ ਦੁਨੀਆਂ ਦਾ ਭਲਾ ਮੰਗਣ ਦਾ ਸੰਦੇਸ਼ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ।
ਸ. ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਮੇਟੀਆਂ ਦਾ ਮੁੱਖ ਮੰਤਵ ਕਾਲੀ ਵੇਈਂ ਦੀ ਸਫਾਈ ਤੇ ਸਵੱਛ ਸੁਲਤਾਨਪੁਰ ਲੋਧੀ ਮੁਹਿੰਮ ਚਲਾਉਣਾ, ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵੱਖ-ਵੱਖ ਯੂਨੀਵਰਸਿਟੀ-ਕਾਲਜਾਂ ਵਿੱਚ ਸੈਮੀਨਾਰ, ਸਾਹਿਤਕ ਮੁਕਾਬਲੇ, ਗੁਰਬਾਣੀ ਉਚਾਰਨ ਤੇ ਸ਼ਬਦ ਗਾਇਨ ਮੁਕਾਬਲੇ, ਪੇਂਟਿੰਗ ਅਤੇ ਫੋਟੋ ਪ੍ਰਦਰਸ਼ਨੀਆਂ ਕਰਵਾਉਣੀਆਂ, ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਪੰਜਾਬ ਤੋਂ ਬਾਹਰ ਕਿਸੇ ਦੋ ਥਾਂ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਤ ਕਰਨਾ, 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸ਼ਾਨਦਾਰ ਮਿਸਾਲੀ ਯਾਦਗਾਰ ਸਥਾਪਤ ਕਰਨਾ ਹੈ ਜਿਹੜੀ ਇਨਸਾਨੀਅਤ ਨੂੰ ਸਮਰਪਿਤ ਹੋਵੇਗੀ। ਉਨਾਂ ਕਿਹਾ ਕਿ ਵਿਸ਼ਵ ਕਵੀ ਸੰਮੇਲਨ ਵੀ ਕਰਵਾਇਆ ਜਾਵੇਗਾ ਅਤੇ ਵਿਸ਼ਵ ਪਵਿੱਤਰ ਸੰਗੀਤ ਮੇਲਾ ਵੀ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਉਥੋਂ ਦੇ ਸੱਭਿਆਚਾਰਾਂ ਨੂੰ ਵੀ ਸਮਾਗਮਾਂ ਦਾ ਹਿੱਸਾ ਬਣਾਇਆ ਜਾਵੇਗਾ ਜਿੱਥੇ-ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ।
ਸ. ਸਿੱਧੂ ਨੇ ਕਿਹਾ ਕਿ ਸਾਧਨਾਂ ਨੂੰ ਜੁਟਾਉਣ ਲਈ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਸਮਾਜ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵੱਖ-ਵੱਖ ਕਮੇਟੀਆਂ ਵਿੱਚ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਤੇ ਵਿਧਾਇਕ ਵੀ ਸ਼ਾਮਲ ਕੀਤੇ ਜਾਣਗੇ। ਉਨਾਂ ਕਿਹਾ ਕਿ ਇਨਾਂ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਇਕ ਵੱਕਾਰੀ ਈਵੈਂਟ ਮੈਨੇਜਮੈਂਟ ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨਾਂ ਸਮਾਗਮਾਂ ਨਾਲ ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਜੋੜਨ ਲਈ ‘ਇੰਟਰਨੈਸ਼ਨਲ ਆਊਟਰੀਚ ਕਮੇਟੀ’ ਬਣਾਈ ਜਾਵੇਗੀ। ਸਮਾਗਮਾਂ ਦੀ ਸੁਚੱਜੀ ਕਵਰੇਜ਼ ਲਈ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਤੋਂ ਇਲਾਵਾ ਸੋਸ਼ਲ ਮੀਡੀਆ ਬਾਰੇ ਵੀ ਕਮੇਟੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਸਾਡਾ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦੂਰ-ਦੂਰ ਤੱਕ ਪਹੁੰਚਾਣਾ ਹੈ ਅਤੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾਂ ਵਿੱਚ ਹਰ ਇਕ ਨੂੰ ਸ਼ਾਮਲ ਕਰਨਾ ਹੈ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਕੇਂਦਰੀ ਪੱਧਰ ‘ਤੇ ਕਮੇਟੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੂੰ ਪੱਤਰ ਲਿਖ ਕੇ ਦੇਸ਼ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਥਾਵਾਂ ਨੂੰ ਗੁਰੂ ਨਾਨਕ ਮਾਰਗ ਰਾਹੀਂ ਜੋੜਨ ਦੀ ਮੰਗ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਸਮਾਗਮਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਤੋਂ ਬਾਹਰ ਗੁਰੂ ਸਾਹਿਬ ਨਾਲ ਸਬੰਧਤ ਥਾਵਾਂ ‘ਤੇ ਵੀ ਕੋਈ ਨਾ ਕੋਈ ਸਮਾਗਮ ਕਰਵਾਉਣ ਲਈ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾਵੇਗਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਪਹਿਲਾਂ ਹੀ ਮੀਟਿੰਗ ਕਰ ਕੇ ਫੈਸਲਾ ਕੀਤਾ ਗਿਆ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਹੋਵੇਗਾ।
——

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

by Navjot
6 days ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਫਰਾਂਸ ਨੇ ਮੰਗਲਵਾਰ ਨੂੰ ਜੈਵ ਵਿਭਿੰਨਤਾ ਦੀ ਸੰਭਾਲ, ਊਰਜਾ ਤਬਦੀਲੀ (energy...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 