• Latest
  • Trending
ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਲਈ ਮੌਤ ਦੀ ਸਜ਼ਾ ਦਾ ਕੈਪਟਨ ਵੱਲੋਂ ਜ਼ੋਰਦਾਰ ਸਮਰਥਨ

ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਲਈ ਮੌਤ ਦੀ ਸਜ਼ਾ ਦਾ ਕੈਪਟਨ ਵੱਲੋਂ ਜ਼ੋਰਦਾਰ ਸਮਰਥਨ

9 years ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

36 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਲਈ ਮੌਤ ਦੀ ਸਜ਼ਾ ਦਾ ਕੈਪਟਨ ਵੱਲੋਂ ਜ਼ੋਰਦਾਰ ਸਮਰਥਨ

April 21, 2018
in ਪੰਜਾਬ
ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਲਈ ਮੌਤ ਦੀ ਸਜ਼ਾ ਦਾ ਕੈਪਟਨ ਵੱਲੋਂ ਜ਼ੋਰਦਾਰ ਸਮਰਥਨ

ਨਾਬਾਲਗ਼ ਬੱਚੀਆਂ ਨਾਲ ਬਲਾਤਕਾਰ ਲਈ ਮੌਤ ਦੀ ਸਜ਼ਾ ਦਾ ਕੈਪਟਨ ਵੱਲੋਂ ਜ਼ੋਰਦਾਰ ਸਮਰਥਨ
– ਅਜਿਹੇ ਕੇਸਾਂ ਨਾਲ ਨਿਪਟਣ ਲਈ ਕੇਂਦਰੀ ਮੰਤਰੀ ਮੰਡਲ ਦੇ ਆਰਡੀਨੈਂਸ ਦਾ ਸਵਾਗਤ
ਚੰਡੀਗੜ, 21 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਬਾਲਗ ਬੱਚੀਆਂ ਦੇ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ਮੌਤ ਦੀ ਸਜ਼ਾ ਲਈ ਕੇਂਦਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਦੇਸ਼ ਭਰ ਵਿਚ ਵਧ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਨੂੰ ਇਨਕਲਾਬੀ ਅਤੇ ਜ਼ਰੂਰੀ ਕਦਮ ਦੱਸਿਆ ਹੈ।
ਇਸ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਤਰ੍ਹਾਂ ਦੇ ਘਿਨਾਉਣੇ ਜੁਰਮਾਂ ਨੂੰ ਰੋਕਣ ਲਈ ਕਾਰਜ ਕਰੇਗਾ ਜਿਨ੍ਹਾਂ ਨੇ ਹਾਲ ਹੀ ਦੇ ਸਮੇਂ ਦੌਰਾਨ ਸਮੁੱਚੇ ਦੇਸ਼ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਮਾਨਵਤਾ ਦੇ ਚਿਹਰੇ ’ਤੇ ਧੱਬਾ ਹਨ ਅਤੇ ਇਸ ਵਾਸਤੇ ਕੋਈ ਵੀ ਦੋਸ਼ੀ ਦਇਆ ਦਾ ਹੱਕਦਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿਚ ਮਿਸਾਲੀ ਸਜਾ ਦਿਵਾਉਣ ਦੇ ਹੱਕ ਵਿਚ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਸਮਾਜ ਵਿਚ ਬਲਾਤਕਾਰ ਜਾਂ ਜਿਨਸੀ ਸੋਸ਼ਣ ਨਾਪ੍ਰਵਾਨ ਕਰਨ ਯੋਗ ਹੈ ਜੋ ਕਿ ਰਿਵਾਇਤੀ ਤੌਰ ’ਤੇ ਲੜਕੀਆਂ ਅਤੇ ਔਰਤਾਂ ਦੀ ਦੇਵੀਆਂ ਵਜੋਂ ਪੂਜਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬੱਚੀਆਂ ਨਾਲ ਬਲਾਤਕਾਰ ਬੁਨਿਆਦੀ ਮਾਨਵੀ ਕਦਰਾਂ ਕੀਮਤਾਂ ਦੀ ਉਲੰਘਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਾਜਿਬ ਸਮਾਜ ਇਕ ਸਾਲ ਤੋਂ ਘੱਟ ਉਮਰ ਦੀਆਂ ਛੋਟੀਆਂ ਬੱਚੀਆਂ ਸਣੇ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਵਰਗੀ ਸਥਿਤੀ ਨੂੰ ਸਹਿਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਠੂਆ ਵਿਖੇ ਆਸਿਫ਼ਾ ਵਰਗੀ ਲੜਕੀ ਨਾਲ ਕੀਤੇ ਅੱਤਿਆਚਾਰ ਵਰਗੇ ਜ਼ੁਲਮਾਂ ਲਈ ਦੋਸ਼ੀ ਵਿਅਕਤੀ ਸਖ਼ਤ ਸਜ਼ਾ ਦਾ ਹੱਕਦਾਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ 12 ਸਾਲ ਤੋਂ ਘੱਟ ਉਮਰ ਦੀ ਬੱਚੀ ਨੂੰ ਸੈਕਸ ਦਾ ਕੁਝ ਵੀ ਪਤਾ ਨਹੀਂ ਹੁੰਦਾ ਅਤੇ ਉਸ ਨਾਲ ਬਲਾਤਕਾਰ ਨੂੰ ਕਿਸੇ ਵੀ ਸੂਰਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਲਈ ਕੋਈ ਵੀ ਮੁਆਫੀ ਨਹੀਂ ਹੈ। ਇਸ ਸਬੰਧ ਵਿਚ ਦੋਸ਼ੀ ਦੀ ਕਿਸੇ ਵੀ ਹਾਲਤ ਵਿਚ ਸੁਰੱਖਿਆ ਨਹੀਂ ਕੀਤੀ ਜਾ ਸਕਦੀ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ਐਲਾਨ ਕੀਤੇ ਆਰਡੀਨੈਂਸ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਇਸ ਤਰ੍ਹਾਂ ਦੀ ਮਾਨਸਿਕਤਾ ਮਾਨਵਤਾ ਨੂੰ ਚੁਨੌਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਅਤੇ ਅੰਦਰੂਨੀ ਹਮਲਿਆਂ ਤੋਂ ਆਪਣੇ ਨਾਗਰਿਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਤੋਂ ਆਪਣੇ ਲੋਕਾਂ ਦੀ ਸੁਰੱਖਿਆ ਕਰਨਾ ਵੀ ਸਰਕਾਰ ਦਾ ਫਰਜ਼ ਹੈ ਅਤੇ ਇਸ ਮਕਸਦ ਲਈ ਸਾਰੇ ਕਦਮ ਚੁੱਕੇ ਜਾਣ ਵਾਸਤੇ ਸਰਕਾਰ ਕੋਲ ਸ਼ਕਤੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Most Popular

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 30-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 