• Latest
  • Trending
ਨਾਭਾ ਦੇ ਟਕਸਾਲੀ ਕਾਂਗਰਸੀਆਂ ਦਾ ਪਰਨੀਤ ਕੌਰ ਨੂੰ ਪੂਰਾ ਸਮਰਥਨ : ਭੁਪਿੰਦਰ ਸਿੰਘ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

9 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਭਾ ਦੇ ਟਕਸਾਲੀ ਕਾਂਗਰਸੀਆਂ ਦਾ ਪਰਨੀਤ ਕੌਰ ਨੂੰ ਪੂਰਾ ਸਮਰਥਨ : ਭੁਪਿੰਦਰ ਸਿੰਘ

May 11, 2019
in ਪੰਜਾਬ
ਨਾਭਾ ਦੇ ਟਕਸਾਲੀ ਕਾਂਗਰਸੀਆਂ ਦਾ ਪਰਨੀਤ ਕੌਰ ਨੂੰ ਪੂਰਾ ਸਮਰਥਨ : ਭੁਪਿੰਦਰ ਸਿੰਘ

ਨਾਭਾ, 11 ਮਈ- ਭੁਪਿੰਦਰ ਸਿੰਘ ਧਾਰੋਂਕੀ ਜਿਲ੍ਹਾ ਜਨਰਲ ਸਕੱਤਰ ਕਾਂਗਰਸ ਪਾਰਟੀ ਪਟਿਆਲਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਉਹਨਾਂ ਨੇ ਲਗਾਤਾਰ 10 ਸਾਲ ਅਕਾਲੀ ਦਲ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਸੰਘਰਸ਼ ਕੀਤਾ ਅਤੇ ਉਸਦੇ ਫਲ ਸਰੂਪ ਪੰਜਾਬ ਦੇ ਲੋਕਾਂ ਨੇ ਮਹਾਰਾਜਾ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਤੋਰ ਤੇ ਰਾਜ ਕਰਨ ਦਾ ਮੌਕਾ ਦਿੱਤਾ। ਪਿਛਲੇ ਕੁਝ ਦਿਨਾਂ ਤੋਂ ਨਾਭਾ ਵਿੱਚ ਕਾਂਗਰਸ ਪਾਰਟੀ ਦੇ ਖਿਲਾਫ  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਅਕਸ ਖਰਾਬ ਕਰਨ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਲੋਕ ਸਭਾ ਇਲੈਕਸ਼ਨ ਨੂੰ ਖਰਾਬ ਕਰਨ ਦੀਆਂ ਸਾਜਿਸ਼ਾ ਹੋ ਰਹੀਆਂ ਹਨ। ਜਿਸ ਨਾਲ ਮੇਰਾ ਕੋਈ ਸਬੰਧ ਨਹੀ ਹੈ।

 ਭੁਪਿੰਦਰ ਸਿੰਘ ਧਾਰੋਕੀ, ਮਦਨਜੀਤ ਡਕਾਲਾ ਵਾਇਸ ਚੇਅਰਮੈਨ ਬੁਧੀਜੀਵੀ ਸੈਲ ਪੰਜਾਬ ਅਤੇ ਲਾਭ ਸਿੰਘ ਭਟੇੜੀ ਜਿਲ੍ਹਾ ਜਨਰਲ ਸਕੱਤਰ ਪਟਿਆਲਾ ਨੇ ਸਾਂਝੇ ਰੂਪ ਵਿੱਚ ਦਿੱਤੇ ਬਿਆਨ ਵਿੱਚ ਕਿਹਾ ਕਿ  ਉਹ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਅਗਵਾਈ ਨੂੰ ਮੰਨਦੇ ਹਨ ਅਤੇ ਉਨਾਂ ਦੀ ਇਲੈਕਸ਼ਨ ਵਿੱਚ ਪਿਛਲੇ ਦੱਸ ਸਾਲ ਦੀ ਤਰਾਂ ਹੁਣ ਵੀ ਸਿਰਤੋੜ ਯਤਨ ਕਰਨਗੇ। ਕੁਝ ਵਿਅਕਤੀਆਂ ਨੇ ਨਾਭਾ ਵਿੱਖ ਟਕਸਾਲੀ ਕਾਂਗਰਸੀਆਂ ਦੇ ਨਾਮ ਤੇ ਕੀਤਾ ਇੱਕਠ ਜੋ ਕਿ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਭੁਗਤਣ ਦਾ ਦਾਅਵਾ ਕਰਦੇ ਹਨ ਨਾਲ ਮੇਰਾ ਕੋਈ ਸਬੰਧ  ਨਹੀ ਹੈ। ਭਾਵੇਂ ਕਿ ਲੋਕਲ ਲੀਡਰ ਨਾਲ ਕੁਝ ਮੱਤਭੇਦ ਹਨ ਪ੍ਰਤੂੰ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਚੋਣ ਸਰਗਰਮੀਆਂ ਵਿੱਚ ਉਹ ਸ਼ਾਮਲ ਹਨ ਅਤੇ ਉਨਾਂ ਨੂੰ ਲੋਕ ਸਭਾ ਵਿੱਚ ਭੇਜਣ ਲਈ ਤਨ ਮਨ ਨਾਲ ਦਿਨ ਰਾਤ ਇੱਕ ਕਰਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

by Navjot
4 weeks ago
0

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 