• Latest
  • Trending
ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਕੀਤਾ ਪੂਰਾ

ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਕੀਤਾ ਪੂਰਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

2 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

2 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

2 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

3 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

3 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

5 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

5 hours ago
Hindi News
English News
Friday, November 27, 2026
No Result
View All Result
16 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਕੀਤਾ ਪੂਰਾ

October 25, 2021
in ਸਿੱਖਿਆ, ਖਬਰਾਂ, ਪੰਜਾਬ
ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਕੀਤਾ ਪੂਰਾ

BIG NEWS

ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਕੀਤਾ ਪੂਰਾ

ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਕੀਤਾ ਪੂਰਾ
BIG NEWS

ਰਾਜਪੁਰਾ (ਪਟਿਆਲਾ),25 ਅਕਤੂਬਰ(ਵਿਸ਼ਵ ਵਾਰਤਾ)- ਸਰਕਾਰੀ ਸਕੂਲਾਂ ਵਿੱਚ ਦਾਖਲੇ ਅਤੇ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ, ਐਲ ਐਂਡ ਟੀ ਦੀ ਮਲਕੀਅਤ ਵਾਲੀ ਨਾਭਾ ਪਾਵਰ, ਜੋ ਰਾਜਪੁਰਾ ਵਿਖੇ 2×700 ਮੈਗਾਵਾਟ ਦੇ ਸੁਪਰਕ੍ਰਿਟੀਕਲ ਥਰਮਲ ਪਲਾਂਟ ਦਾ ਸੰਚਾਲਨ ਕਰਦੀ ਹੈ, ਨੇ ਪਟਿਆਲਾ ਜ਼ਿਲ੍ਹੇ ਦੇ ਉਗਾਨੀ ਅਤੇ ਉੱਪਲ ਹੇਰੀ ਪਿੰਡਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਬਿਹਤਰ ਮਾਹੌਲ ਪ੍ਰਦਾਨ ਕਰਨ ਲਈ ਦੋ ਸਰਕਾਰੀ ਸਕੂਲਾਂ ਵਿਚ ਨਵੀਨੀਕਰਨ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ।

ਸਰਕਾਰੀ ਸਕੂਲਾਂ ਵਿੱਚ ਬਣੇ ਨਵੇਂ ਕਲਾਸਰੂਮਾਂ ਨੂੰ ਵੱਖਰੇ ਵੱਖਰੇ ਸਮਾਗਮਾਂ ਦੌਰਾਨ ਨਾਭਾ ਪਾਵਰਵਲੋਂ ਪਿੰਡ ਦੀਆਂ ਪੰਚਾਇਤਾਂ ਨੂੰ ਸੌਂਪਿਆ ਗਿਆ।

ਨਵੀਨੀਕਰਨ ਪ੍ਰਾਜੈਕਟ ਨਾਭਾ ਪਾਵਰ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੀਆਂ ਪਹਿਲਕਦਮੀਆਂ ਦੇ ਹਿੱਸੇ ਵਜੋਂ ਕੀਤੇ ਗਏ ਹਨ। ਇਸ ਤੋਂ ਇਲਾਵਾ ਨਾਭਾ ਪਾਵਰ ਪੇਂਡੂ ਵਿਕਾਸ ਨੂੰ ਉਤਸ਼ਾਹਤ ਕਰਨ, ਸਥਾਨਕ ਔਰਤਾਂ ਨੂੰ ਨਵੇਂ ਹੁਨਰ ਸਿਖਾਉਣ ਅਤੇ ਉਧੱਮੀ ਬਣਾਉਣ, ਬੁਨਿਆਦੇ ਢਾਂਚੇ ਦਾ ਵਿਕਾਸ ਕਰਨ, ਸਿਹਤ ਸੇਵਾਣਾਂ ਵਿੱਚ ਸੁਧਾਰ ਅਤੇ ਪਿੰਡਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਚੁੱਕਣ ਲਈ ਕੰਮ ਕਰ ਰਹੀ ਹੈ।

ਨਾਭਾ ਪਾਵਰ ਦੇ ਮੁੱਖ ਕਾਰਜਕਾਰੀ, ਸ਼੍ਰੀ ਐਸ ਕੇ ਨਾਰੰਗ, ਨੇ ਇਕ ਸਮਾਗਮ ਵਿੱਚ ਬੋਲਦਿਆਂ ਕਿਹਾ, “ਸਿੱਖਿਆ ਸਾਡੀ ਤਰਜੀਹ ਖੇਤਰਾਂ ਵਿੱਚੋਂ ਇੱਕ ਹੈ ਜਿਸ ਦੇ ਤਹਿਤ ਅਸੀਂ ਪਿੰਡਾਂ ਦੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚੇ ਮੁਹਈਆ ਕਰਵਾਉਣ ਲਈ ਕੋਸ਼ਿਸ਼ ਕਰ ਰਹੇ ਹਾਂ। ਨਾਭਾ ਪਾਵਰ ਦੁਆਰਾ ਕੀਤੀ ਜਾ ਰਹੀ ਇਹ ਪਹਿਲ, ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਪ੍ਰਫੁੱਲਤ ਕਰਨ ਅਤੇ ਉਨ੍ਹਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਤ ਕਰਦੀ ਹੈ। ਪਿਛਲੇ ਸਾਲ, ਇਕ ਸਮਾਜਿਕ ਆਡਿਟ ਵਿੱਚ ਇਹ ਪਾਇਆ ਗਿਆ ਕਿ ਨਾਭਾ ਪਾਵਰ ਦੁਆਰਾ ਕੀਤੇ ਗਏ ਯਤਨਾਂ ਨੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਵਿੱਚ ਸਹਾਇਤਾ ਕੀਤੀ ਹੈ ਅਤੇ ਇਸ ਸਾਲ ਵੀ ਇਹਨਾਂ ਯਤਨਾਂ ਨਾਲ ਚੰਗੇ ਨਤੀਜੇ ਦੀ ਉਮੀਦ ਕੀਤੀ ਜਾ ਹੈ ।”

ਪਿੰਡ ਉਗਾਨੀ ਵਿਖੇ ਚਾਰ ਕਲਾਸਰੂਮ ਬਣਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਲਾਇਬ੍ਰੇਰੀ, ਵਿਗਿਆਨ ਪ੍ਰਯੋਗਸ਼ਾਲਾ, ਕੰਪਿਊਟਰ ਲੈਬ ਅਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਲਈ ਕਲਾਸਰੂਮ ਵਜੋਂ ਕੀਤੀ ਜਾਏਗੀ। ਪਿੰਡ ਉੱਪਲ ਹੇਰੀ ਵਿਖੇ, ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਤਿੰਨ ਕਲਾਸਰੂਮ ਬਣਾਏ ਗਏ ਹਨ। ਦੋਨੋਂ ਸਕੂਲਾਂ ਵਿਚ ਬਣੇ ਕਲਾਸਰੂਮਾਂ ਨੂੰ ਅਸੁਰੱਖਿਅਤ ਘੋਸ਼ਿਤ ਕਰ ਦਿੱਤਾ ਗਿਆ ਸੀ ਜਿਸ ਕਾਰਨ ਸਕੂਲ ਛੱਡਣ ਦੀ ਦਰ ਵਿੱਚ ਵਾਧਾ ਹੋਇਆ ਸੀ।

ਉਗਾਨੀ ਪਿੰਡ ਦੇ ਸਰਪੰਚ ਸ. ਜੀਤ ਸਿੰਘ ਨੇ ਕਿਹਾ, “ਅਸੀਂ ਨਾਭਾ ਪਾਵਰ ਦੇ ਬਹੁਤ ਧੰਨਵਾਦੀ ਹਾਂ ਜੋ ਸਾਡੇ ਬੱਚਿਆਂ ਦੀ ਸਿੱਖਿਆ ਵਿੱਚ ਸਹਾਇਤਾ ਕਰ ਰਹੀ ਹੈ।” ਉਨ੍ਹਾਂ ਨੇ ਨਾਭਾ ਪਾਵਰ ਵੱਲੋਂ ਪਿੰਡ ਵਿੱਚ ਛੱਪੜ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਦੀ ਵੀ ਸ਼ਲਾਘਾ ਕੀਤੀ, ਜਿਸ ਨਾਲ ਪਿੰਡ ਦੀ ਸਮੁੱਚੀ ਸਫਾਈ ਦੇ ਨਾਲ ਨਾਲ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਬਹੁਤ ਸੁਧਾਰ ਹੋਇਆ।

ਸਕੂਲ ਅਡਾਪਸ਼ਨ ਪ੍ਰੋਗਰਾਮ ਦੇ ਤਹਿਤ, ਨਾਭਾ ਪਾਵਰ ਨੇ ਵਿਦਿਆਰਥੀਆਂ ਨੂੰ ਗਣਿਤ ਅਤੇ ਅੰਗਰੇਜ਼ੀ ਵਰਗੇ ਵਿਸ਼ਿਆਂ ਵਿੱਚ ਸਿੱਖਣ ਦੀ ਸਮਰੱਥਾ ਨੂੰ ਬਿਹਤਰ ਬਣਾਉਣ ਲਈ ਵੀ ਵਿਸ਼ੇਸ਼ ਅਧਿਆਪਕਾਂ ਦੀ ਨਿਯੁਕਤੀ ਕਰ ਸਹਾਇਤਾ ਕੀਤੀ ਹੈ।

ਇਸ ਤੋਂ ਇਲਾਵਾ, ਨਾਭਾ ਪਾਵਰ ਦੁਆਰਾ ਸੀਐਸਆਰ ਉਪਰਾਲਿਆਂ ਦੇ ਤਹਿਤ ਖੇਡਾਂ ਦੇ ਮੈਦਾਨ, ਟਾਇਲਟ ਸਹੂਲਤਾਂ, ਸਾਈਕਲ ਸਟੈਂਡ, ਸੜਕਾਂ ਅਤੇ ਕਮਿਊਨਿਟੀ ਸ਼ੈੱਡ ਵਿਕਸਤ ਕੀਤੇ ਗਏ ਹਨ ਅਤੇ ਹੋਰ ਕੰਮ ਵੀ ਕੀਤੇ ਜਾ ਰਹੇ ਗਏ ਹਨ ਜਿਹਨਾਂ ਨਾਲ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ 49 ਪਿੰਡਾਂ ਦੇ ਵਸਨੀਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਇਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

by Navjot
1 day ago
0

ਪਟਿਆਲਾ, 26 ਨਵੰਬਰ (ਵਿਸ਼ਵ ਵਾਰਤਾ) - ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 