ਨਾਜ਼ਾਇਜ਼ ਰੇਤ ਮਾਇਨਿੰਗ ਮਾਮਲਾ-ਮੁੱਖ ਮੰਤਰੀ ਚੰਨੀ ਨੂੰ ਤਿੰਨ ਹੋਰ ਦਿਨਾਂ ਲਈ ਭੇਜਿਆ ਈਡੀ ਹਿਰਾਸਤ ‘ਚ
ਚੰਡੀਗੜ੍ਹ,8ਫਰਵਰੀ(ਵਿਸ਼ਵ ਵਾਰਤਾ)- ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਤਿੰਨ ਹੋਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।