ਨਾਜ਼ਾਇਜ਼ ਰੇਤ ਮਾਮਲਾ-ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ)-ਨਾਜ਼ਾਇਜ਼ ਰੇਤ ਮਾਇਨਿੰਗ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਅੱਜ ਉਸਦਾ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।























