ਨਿਊਜ਼ੀਲੈਂਡ ਖਿਲਾਫ ਭਾਰਤੀ ਟੀਮ ਦਾ ਐਲਾਨ
ਪੜ੍ਹੋ, ਕੌਣ ਬਣੇ ਵਨਡੇ ਅਤੇ ਟੀ-20 ਦੇ ਕਪਤਾਨ
ਚੰਡੀਗੜ੍ਹ, 14 ਜਨਵਰੀ (ਵਿਸ਼ਵ ਵਾਰਤਾ) ਭਾਰਤੀ ਧਰਤੀ ‘ਤੇ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਖਿਲਾਫ ਹੋਣ ਵਾਲੀ ਕ੍ਰਿਕਟ ਸੀਰੀਜ਼ ਲਈ ਟੀਮ ਇੰਡੀਆ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।
ਵਨਡੇ ਸੀਰੀਜ਼ ਲਈ ਭਾਰਤੀ ਟੀਮ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਕੇ.ਐਸ. ਭਰਤ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ।
ਟੀ-20 ਸੀਰੀਜ਼ ਲਈ ਭਾਰਤੀ ਟੀਮ
ਹਾਰਦਿਕ ਪੰਡਯਾ (ਕਪਤਾਨ), ਸੂਰਿਆਕੁਮਾਰ ਯਾਦਵ (ਉਪ ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਰਿਤੂਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਰਾਹੁਲ ਤ੍ਰਿਪਾਠੀ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਸਿੰਘ ਚਾਹਲ, ਅਰਸ਼ਦੀਪ ਸਿੰਘ, ਉਮਰਾਨ ਮਲਿਕ, ਸ਼ਿਵਮ ਮਾਵੀ, ਪ੍ਰਿਥਵੀ ਸ਼ਾਅ, ਮੁਕੇਸ਼ ਕੁਮਾਰ।























