ਨਵੀਂ ਦਿੱਲੀ, 14 ਅਕਤੂਬਰ – ਇਸੇ ਮਹੀਨੇ ਨਿਊਜ਼ੀਲੈਂਡ ਖਿਲਾਫ ਖੇਡੀ ਜਾਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ| ਪਹਿਲਾ ਮੈਚ 22, ਦੂਸਰਾ 25 ਅਤੇ ਤੀਸਰਾ ਮੈਚ 29 ਅਕਤੂਬਰ ਨੂੰ ਖੇਡਿਆ ਜਾਵੇਗਾ|
ਚੁਣੀ ਗਈ ਟੀਮ ਇਸ ਪ੍ਰਕਾਰ ਹੈ- ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ਿਖਰ ਧਵਨ, ਅਜੰਕਿਆ ਰਹਾਨੇ, ਮਨੀਸ਼ ਪਾਂਡੇ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਮਹਿੰਦਰ ਸਿੰਘ ਧੋਨੀ, ਸ਼ਰਦੂਲ ਠਾਕੁਰ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਚਾਹਲ, ਹਾਰਦਿਕ ਪਾਂਡਿਆ, ਅਕਸ਼ਰ ਪਟੇਲ,ਕੁਲਦੀਪ ਯਾਦਵ
ਇਸ ਤੋਂ ਇਲਾਵਾ ਆਰ. ਅਸ਼ਵਿਨ ਅਤੇ ਰਵਿੰਦਰ ਜਡੇਜਾ ਨੂੰ ਟੀਮ ਵਿਚ ਜਗ੍ਹਾ ਨਹੀਂ ਮਿਲੀ ਹੈ|
Border–Gavaskar Trophy : ਮੈਲਬੌਰਨ ਟੈਸਟ ਦੇ ਦੂਜੇ ਦਿਨ ਦਾ ਖੇਡ ਜਾਰੀ
Border–Gavaskar Trophy : ਮੈਲਬੌਰਨ ਟੈਸਟ ਦੇ ਦੂਜੇ ਦਿਨ ਦਾ ਖੇਡ ਜਾਰੀ ਭਾਰਤ ਨੂੰ ਲੱਗਿਆ ਦੂਜਾ ਝਟਕਾ ; ਰੋਹਿਤ ਤੋਂ ਬਾਅਦ...