ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਸਾਹਿਬ ਵਿਚ ਗੁਰੂ ਗੋਬਿੰਦ ਸਿੰਘ ਜੀ ਦੀ 350 ਵੀਂ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਭੇਟ ਕੀਤੀ. ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ, ਭਾਰਤ ਇੰਦਰ ਸਿੰਘ ਚਾਹਲ ਵੀ ਨਾਲ ਖੜ੍ਹੇ ਹਨ.
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...