• Latest
  • Trending
ਨਿਰਪੱਖ ਔਸਤ ਗੁਣਵੱਤਾ ਦਾ ਬਹਾਨਾ ਬਣਾ ਕੇ ਐਫ ਸੀ ਆਈ ਕਣਕ ਖੑੀਦਣ ਤੋਂ ਹੱਥ ਖਿੱਚਣ ਲੱਗੀ 

ਨਿਰਪੱਖ ਔਸਤ ਗੁਣਵੱਤਾ ਦਾ ਬਹਾਨਾ ਬਣਾ ਕੇ ਐਫ ਸੀ ਆਈ ਕਣਕ ਖੑੀਦਣ ਤੋਂ ਹੱਥ ਖਿੱਚਣ ਲੱਗੀ 

5 years ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

29 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

1 hour ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

1 hour ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

2 hours ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

2 hours ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

3 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

3 hours ago
National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

5 hours ago
Hindi News
English News
Tuesday, November 24, 2026
No Result
View All Result
22 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਰਪੱਖ ਔਸਤ ਗੁਣਵੱਤਾ ਦਾ ਬਹਾਨਾ ਬਣਾ ਕੇ ਐਫ ਸੀ ਆਈ ਕਣਕ ਖੑੀਦਣ ਤੋਂ ਹੱਥ ਖਿੱਚਣ ਲੱਗੀ 

April 12, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਨਿਰਪੱਖ ਔਸਤ ਗੁਣਵੱਤਾ ਦਾ ਬਹਾਨਾ ਬਣਾ ਕੇ ਐਫ ਸੀ ਆਈ ਕਣਕ ਖੑੀਦਣ ਤੋਂ ਹੱਥ ਖਿੱਚਣ ਲੱਗੀ 
ਨਿਰਪੱਖ ਔਸਤ ਗੁਣਵੱਤਾ ਦਾ ਬਹਾਨਾ ਬਣਾ ਕੇ ਐਫ ਸੀ ਆਈ ਕਣਕ ਖੑੀਦਣ ਤੋਂ ਹੱਥ ਖਿੱਚਣ ਲੱਗੀ 
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਿਆ ਗੰਭੀਰ ਨੋਟਿਸ
ਚੰਡੀਗੜ੍ਹ 12 ਅਪ੍ਰੈਲ (ਵਿਸ਼ਵ ਵਾਰਤਾ);-ਨਿਰਪੱਖ ਔਸਤ ਗੁਣਵੱਤਾ ਦਾ ਬਹਾਨਾ ਬਣਾ ਕੇ ਐਫ ਸੀ ਆਈ ਕਣਕ ਖੑੀਦਣ ਤੋਂ ਹੱਥ ਖਿੱਚਣ ਦੀ ਤਾਕ ਵਿੱਚ ਹੈ। ਐਫ ਸੀ ਆਈ ਨੇ ਪੰਜਾਬ ਅੰਦਰ ਹੁਣ ਤੱਕ ਮੰਡੀਆਂ ਵਿੱਚ ਖੑੀਦ ਕੀਤੀ ਕਣਕ ਨੂੰ ਨਾਂ ਚੁੱਕਣ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਐਫ ਸੀ ਆਈ ਦੇ ਇਸ ਕਿਸਾਨ ਵਿਰੋਧੀ ਫੈਸਲੇ ਦਾ ਗੰਭੀਰ ਨੋਟਿਸ ਲਿਆ ਹੈ।  ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਪੑਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ,ਸੀਨੀਅਰ ਮੀਤ ਪੑਧਾਨ ਮਨਜੀਤ ਧਨੇਰ ਨੇ ਪੑੈੱਸ ਬਿਆਨ ਜਾਰੀ ਕਰਕੇ ਕਿਹਾ ਕਿ ਮਾਰਚ ਮਹੀਨੇ ਵਿੱਚ ਬਹੁਤ ਜ਼ਿਆਦਾ ਗਰਮੀ ਪੈਣ ਨਾਲ ਕਣਕ ਦਾ ਦਾਣਾ ਮਾਜੂ ਪੈ ਗਿਆ ਹੈ। ਜਿਸ ਕਰਕੇ ਕਣਕ ਦਾ ਝਾੜ ਝਾੜ ਦਸ ਤੋਂ ਪੰਦਰਾਂ ਮਣ ਪ੍ਰਤੀ ਏਕੜ ਘੱਟ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਆਰਥਿਕ ਸੱਟ ਵੱਜੀ ਹੈ ਕਿਉਂਕਿ ਕਿਸਾਨ ਪਹਿਲਾਂ ਹੀ ਸਮੇਂ ਸਮੇਂ ਦੀਆਂ ਹਕੂਮਤਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਵਿਰੋਧੀ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਸੰਕਟ ਫਸਿਆ ਹੋਇਆ ਹਰ ਰੋਜ਼ ਖ਼ੁਦਕਸ਼ੀਆਂ ਕਰ ਰਿਹਾ ਹੈ ਕਣਕ ਦਾ ਝਾੜ ਘਟਣ ਵਿੱਚ ਕਿਸਾਨਾਂ ਦਾ ਕੋਈ ਦੋਸ਼ ਨਹੀਂ ਕਿਸਾਨਾਂ ਨੇ ਬਹੁਤ ਮਿਹਨਤ ਕੀਤੀ ਸੀ । ਸਮੇਂ ਤੋਂ ਪਹਿਲਾਂ ਜ਼ਿਆਦਾ ਗਰਮੀ ਪੈਣ ਨਾਲ ਇਹ ਝਾੜ ਕੁਦਰਤੀ ਕਰੋਪੀ ਕਾਰਨ ਘਟਿਆ ਹੈ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਦਰਤੀ ਕਰੋਪੀ ਨਾਲ ਹੋਏ ਕਣਕ ਦੇ ਨੁਕਸਾਨ ਦਾ ਮੁਆਵਜ਼ਾ ਘੱਟੋ ਘੱਟ 300 ਰੁਪਏ ਪ੍ਰਤੀ ਕੁਇੰਟਲ ਤੁਰੰਤ ਦਿੱਤਾ ਜਾਵੇ। ਜਥੇਬੰਦੀ ਦੇ ਆਗੂਆਂ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ,ਰਾਮ ਸਿੰਘ ਮਟੋਰੜਾ, ਬਲਵੰਤ ਸਿੰਘ ਉੁੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜੵ ਨੇ ਕਿਹਾ ਕਿ ਐਸ ਸੀ ਆਈ ਵੱਲੋਂ ਮੜੀਆਂ ਸ਼ਰਤਾਂ ਨੂੰ ਕਿਸੇ ਵੀ ਸੂਰਤ ਵਿੱਚ ਪੑਵਾਨ ਨਹੀਂ ਕੀਤਾ ਜਾਵੇਗਾ। ਅਜਿਹਾ ਨਾਂ ਹੋਣ ਦੀ ਸੂਰਤ ਵਿੱਚ ਸਾਡੀ ਜਥੇਬੰਦੀ ਹੋਰਨਾਂ ਜਥੇਬੰਦੀਆਂ ਨੂੰ ਨਾਲ ਲੈਕੇ ਕੇਂਦਰ ਸਰਕਾਰ ਖਿਲਾਫ਼ ਸੜਕਾਂ ਜਾਮ ਕਰਨ ਵਰਗਾ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਉਹ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਨੂੰ ਰੱਦ ਕਰਾਉਣ ਲਈ ਤਰਜੀਹੀ ਕਦਮ ਚੁੱਕੇ।11 ਅਪੑੈਲ ਤੋਂ 17 ਅਪੑੈਲ ਤੱਕ ਮਨਾਏ ਜਾ ਐਮ ਐਸ ਪੀ ਹਫਤੇ ਦੌਰਾਨ ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ਼ ਜੋਰ ਨਾਲ ਉਭਾਰਿਆ ਜਾਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

by Ranjit Singh
November 24, 2026
0

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ - ਪੁਲਿਸ ਵੱਲੋਂ ਜਾਂਚ ਸ਼ੁਰੂ ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

by Ranjit Singh
November 24, 2026
0

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ - ਦੁਪਹਿਰ 1...

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

by Ranjit Singh
November 24, 2026
0

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ - ਚੋਣ ਰਣਨੀਤੀ ’ਤੇ ਹੋਵੇਗੀ ਚਰਚਾ - ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

by Ranjit Singh
November 24, 2026
0

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ - ਪੁਲਿਸ ਵੱਲੋਂ ਜਾਂਚ ਸ਼ੁਰੂ ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ...

Most Popular

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
2 weeks ago
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 