• Latest
  • Trending
ਨਿਰਮਲ ਸਿੰਘ ਖਾਲਸਾ ਦਾ ਕਤਲ ਹੋਇਆ – ਰਵੀਇੰਦਰ ਸਿੰਘ , ਸੁਖਦੇਵ ਸਿੰਘ ਢੀਂਡਸਾ , ਰਣਜੀਤ ਸਿੰਘ ਬ੍ਰਹਮਪੁਰਾ

ਨਿਰਮਲ ਸਿੰਘ ਖਾਲਸਾ ਦਾ ਕਤਲ ਹੋਇਆ – ਰਵੀਇੰਦਰ ਸਿੰਘ , ਸੁਖਦੇਵ ਸਿੰਘ ਢੀਂਡਸਾ , ਰਣਜੀਤ ਸਿੰਘ ਬ੍ਰਹਮਪੁਰਾ

7 years ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

16 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

23 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

33 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

57 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਰਮਲ ਸਿੰਘ ਖਾਲਸਾ ਦਾ ਕਤਲ ਹੋਇਆ – ਰਵੀਇੰਦਰ ਸਿੰਘ , ਸੁਖਦੇਵ ਸਿੰਘ ਢੀਂਡਸਾ , ਰਣਜੀਤ ਸਿੰਘ ਬ੍ਰਹਮਪੁਰਾ

April 4, 2020
in ਖਬਰਾਂ, ਪੰਜਾਬ
ਨਿਰਮਲ ਸਿੰਘ ਖਾਲਸਾ ਦਾ ਕਤਲ ਹੋਇਆ – ਰਵੀਇੰਦਰ ਸਿੰਘ , ਸੁਖਦੇਵ ਸਿੰਘ ਢੀਂਡਸਾ , ਰਣਜੀਤ ਸਿੰਘ ਬ੍ਰਹਮਪੁਰਾ

ਅੰਮ੍ਰਿਤਸਰ 4 ਅਪ੍ਰੈਲ ( ਵਿਸ਼ਵ ਵਾਰਤਾ) ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਸ ਰਵੀਇੰਦਰ ਸਿੰਘ ਤੇ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਸ਼ਾਂਝੇ ਬਿਆਨ ਵਿੱਚ

ਸਾਰੀ ਉਮਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਸੇਵਾ ਕਰਨ ਵਾਲੇ ਤੇ ਭਾਰਤ ਸਰਕਾਰ ਵਲੋਂ ਪਦਮਸ੍ਰੀ ਐਵਾਰਡ ਨਾਲ ਸਨਮਾਨਿਤ ਭਾਈ ਸਾਹਿਬ ਭਾਈ ਨਿਰਮਲ ਸਿੰਘ ਦੀ ਮੌਤ ਦਾ ਠੀਕਰਾ ਗੁਰੂ ਰਾਮਦਾਸ ਯੂਨੀਵਰਸਿਟੀ ਤੇ ਗੁਰੂ ਰਾਮਦਾਸ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਉੱਚ ਅਧਿਕਾਰੀਆਂ ਸਿਰ ਭੰਨਦਿਆਂ ਕਿਹਾ ਕਿ ਭਾਈ ਸਾਹਿਬ ਦੀ ਮੌਤ ਨਹੀਂ ਹੋਈ ਸਗੋਂ ਉੱਚ ਅਧਿਕਾਰੀਆਂ ਦੀ ਅਣਗਿਹਲੀ ਕਾਰਨ ਉਨ੍ਹਾਂ ਦਾ ਕਤਲ ਹੋਇਆ ਹੈ । ਫਿਰ ਸਭ ਤੋਂ ਮਾੜੀ ਗੱਲ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅੰਤਿਮ ਸਸਕਾਰ ਵੇਲੇ ਜ਼ਿਲਾ ਪ੍ਰਸ਼ਾਸਨ ਅੰਮਿ੍ਰਤਸਰ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿਸ ਤਰ੍ਹਾਂ ਆਪਣੀਆਂ ਅੱਖਾਂ ਤੇ ਪੱਟੀ ਬੰਨ੍ਹ ਲਈ ਤੇ ਅਮ੍ਰਿਤਸਰ ਸ਼ਹਿਰ ਦੇ ਸਭ ਸ਼ਮਸ਼ਾਨ ਘਾਟਾਂ ਦੇ ਦਰਵਾਜ਼ੇ ਭਾਈ ਸਾਹਿਬ ਜੀ ਦੇ ਸਸਕਾਰ ਲਈ ਬੰਦ ਕਰ ਦਿੱਤੇ । ਸਾਰਾ ਅਮ੍ਰਿਤਸਰ ਸ਼ਹਿਰ ਛੱਡ ਕੇ ਵੇਰਕੇ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਉਥੇ ਜੋ ਕੁੱਝ ਹੋਇਆਂ ਉਹ ਸਭ ਦੇ ਸਾਹਮਣੇ ਹੈ ਜ਼ਿਲਾ ਪ੍ਰਸ਼ਾਸਨ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਡਰਾਮੇ ਦੀ ਜ਼ੁਮੇਵਾਰੀ ਕਿਸੇ ਇੱਕ ਸਿਰ ਸੁੱਟ ਕੇ ਆਪਣੇ ਆਪ ਨੂੰ ਬਰੀ ਨਹੀਂ ਕਰ ਸਕਦੇ । ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਦੇ ਸਸਕਾਰ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਈ ਸਾਹਿਬ ਜੀ ਨੂੰ ਆਖਰੀ ਮੌਕੇ ਮਾਣ ਸਤਿਕਾਰ ਦੇਣਾ ਮੁਨਾਸਿਬ ਨਹੀਂ ਸਮਝਿਆਂ । ਇਹਨਾਂ ਖਿਲਾਫ ਦੁਨੀਆ ਭਰ ਵਿੱਚ ਭਾਰੀ ਗੁੱਸਾ ਤੇ ਰੋਹ ਪਾਇਆ ਜਾ ਰਿਹਾ ਹੈ ।

ਇਸੇ ਕਰਕੇ ਰਾਗੀ ਸਿੰਘਾਂ ਨੇ ਵੇਰਕਾ ਕਸਬੇ ਦਾ ਬਾਈਕਾਟ ਕਰਨ ਦਾ ਐਲਾਨ ਇਸ ਕਰਕੇ ਕੀਤਾ ਕਿ ਉਨਾ ਦੇ ਸੀਨੀਅਰ ਦਾ ਘੋਰ ਅਪਮਾਨ ਕੀਤਾ ਗਿਆ ਹੈ। ਜਿਨਾ ਨੂੰ ਭਾਰਤ ਦੇ ਰਾਸ਼ਟਰਪਤੀ ਨੇ ਪਦਮੂਸ੍ਰੀ ਨਾਲ਼ ਸਨਮਾਨਿਤ ਕੀਤਾ ਸੀ।ਜੇਕਰ ਦੇਸ਼ ਤੇ ਪੰਥ ਦੀ ਬੇਦਾਗ਼ ਧਾਰਮਿਕ ਸਨਮਾਨਿਤ ਧਾਰਮਿਕ ਸ਼ਖਸ਼ੀਅਤ ਦੇ ਇਲਾਜ ਤੇ ਸਸਕਾਰ ਮੌਕੇ ਇਸ ਤਰ੍ਹਾਂ ਹੋ ਸਕਦਾ ਹੈ ਤਾਂ ਆਮ ਬੰਦੇ ਦਾ ਤਾਂ ਫਿਰ ਰੱਬ ਹੀ ਰਾਖਾ ਹੈ । ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਜੋਰ ਦਿੱਤਾ ਹੈ ਕਿ ਕਰੋਨਾ ਵਾਇਰਸ ਮਹਾਂਮਾਰੀ ਦੇ ਇਲਾਜ ਤੇ ਸਸਕਾਰ ਸਬੰਧੀ ਉਹ ਸਖ਼ਤ ਨਿਯਮ ਬਣਾਉਣ ਅਤੇ ਉਨਾ ਦੀ ਪਾਲਣਾ ਕਰਵਾਕੇ ਆਮ ਜਨਤਾ ਨੂੰ ਜਾਗਰੂਕ ਕਰਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮ੍ਰਿਤਕ ਦੇ ਸਸਕਾਰ ਮੌਕੇ ਦੁਬਾਰਾ ਇਸ ਤਰ੍ਹਾਂ ਦੀ ਸਥਿਤੀ ਨਾ ਬਣੇ । ਅਜੇ ਕਰੋਨਾ ਦਾ ਕਹਿਰ ਸਿਰ ਤੇ ਮੰਡਲਾ ਰਿਹਾ ਹੈ । ਜੇਕਰ ਨਿਯਮ ਬਣਾਉਣ ਬਾਅਦ ਵੀ ਕੋਈ ਵਿਅਕਤੀ ਵਿਸ਼ੇਸ , ਜਾਂ ਸੰਸਥਾ ਮਿ੍ਰਤਕ ਦੇਹ ਨੂੰ ਸਸਕਾਰ ਕਰਨ ਤੋ ਰੋਕ ਦੀ ਹੈ ਤਾਂ ਉਨਾ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇ। ਤਾਂ ਜੋ ਸਰੀਰ ਛੱਡ ਚੁੱਕੇ ਵਿਅਕਤੀ ਦੀ ਮ੍ਰਿਤਕ ਦੇਹ ਦਾ ਨਿਰਾਦਰ ਨਾ ਹੋਵੇ ਅਤੇ ਨਾ ਹੀ ਪੀੜਤ ਪਰਿਵਾਰ ਨੂੰ ਸਮਾਜਿਕ ਹੇਠੀ ਦਾ ਸਾਹਮਣਾ ਕਰਨਾ ਪਵੇ ।
ਉਨ੍ਹਾਂ ਨੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਤੇ ਹਸਪਤਾਲ ਵਾਇਸ ਚਾਂਸਲਰ ਤੇ ਬਾਦਲਾਂ ਦੇ ਬੀਬੇ ਪੁੱਤਰ ਤੇ ਪੰਥਕ ਸਫਾਂ ਵਿੱਚ ਹਮੇਸ਼ਾ ਵਿਵਾਦਾਂ ਕਾਰਨ ਨਿਸ਼ਾਨੇ ਤੇ ਰਹੇ ਡਾਕਟਰ ਏ ਪੀ ਸਿੰਘ ਤੇ ਸਿੱਧੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜਦੋ ਗੁਰੂ ਰਾਮਦਾਸ ਹਸਪਤਾਲ ਵਿੱਚ ਭਾਈ ਸਾਹਿਬ ਦਾ ਇਲਾਜ ਚੱਲ ਰਿਹਾ ਸੀ ਤਾਂ ਉਨਾਂ ਨੂੰ ਗੁਰੂ ਨਾਨਕ ਹਸਪਤਾਲ ਕਿਉ ਸ਼ਿਫਟ ਕੀਤਾ ਗਿਆ ? ਕੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਉਹ ਭਾਈ ਸਾਹਿਬ ਦਾ ਬਲੱਡ ਤੇ ਹੋਰ ਟੈਸਟ ਕਰਵਾਉਣ ਦੇ ਅਸਮਰੱਥ ਸੀ। ਕੀ ਉਸ ਨੂੰ ਕਰੋਨਾ ਵਇਰਸ ਦੀ ਕੋਈ ਜਾਣਕਾਰੀ ਨਹੀ ਸੀ । ਉਨ੍ਹਾਂ ਕਿਹਾ ਸਾਡੇ ਭਰੋਸੇ ਯੋਗ ਸੂਤਰਾਂ ਦੱਸਿਆ ਹੈ ਕਿ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਹਸਪਤਾਲ ਵਿਖੇ ਭਾਈ ਸਾਹਿਬ ਜੇਰੇ ਇਲਾਜ ਦੌਰਾਨ ਉਨਾ ਨੂੰ ਗੁਰੂ ਨਾਨਕ ਹਸਪਤਾਲ ਰੈਫਰ ਕਰਨ ਬਾਅਦ ਵਿੱਚ ਉਨਾਂ ਦਾ ਕਮਰਾ ਜਾਂ ਵਾਰਡ ਨੂੰ ਸੈਨੇਟਾਇਜ ਕਰਕੇ ਮੁੜ ਉਥੇ ਮਰੀਜ ਸ਼ਿਫਟ ਕੀਤੇ ਗਏ। ਇਸ ਤੋ ਲੋਕ ਅੰਦਾਜਾ ਲਾ ਰਹੇ ਹਨ ਕਿ ਉਨਾਂ ਨੂੰ ਭਾਈ ਸਾਹਿਬ ਦੀ ਬਿਮਾਰੀ ਦਾ ਪਤਾ ਸੀ।
ਜਾਰੀ ਕਰਤਾ
ਰਵਿੰਦਰ ਸਿੰਘ ਬ੍ਰਹਮਪੁਰਾ 9464460066
ਮਨਜੀਤ ਸਿੰਘ ਭੋਮਾ9872482164

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

Most Popular

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
24 hours ago
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 