• Latest
  • Trending
ਨਿੱਜੀ ਸਕੂਲਾਂ ਦਾ ਰਿਜ਼ਰਵ ਫ਼ੰਡ ਅਤੇ ਕਾਲਜਾਂ-ਯੂਨੀਵਰਸਿਟੀਆਂ ਲਈ ਬਕਾਇਆ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ 

ਨਿੱਜੀ ਸਕੂਲਾਂ ਦਾ ਰਿਜ਼ਰਵ ਫ਼ੰਡ ਅਤੇ ਕਾਲਜਾਂ-ਯੂਨੀਵਰਸਿਟੀਆਂ ਲਈ ਬਕਾਇਆ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ 

6 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

47 minutes ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

1 hour ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

1 hour ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

1 hour ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

2 hours ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

2 hours ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

2 hours ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

2 hours ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿੱਜੀ ਸਕੂਲਾਂ ਦਾ ਰਿਜ਼ਰਵ ਫ਼ੰਡ ਅਤੇ ਕਾਲਜਾਂ-ਯੂਨੀਵਰਸਿਟੀਆਂ ਲਈ ਬਕਾਇਆ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ 

April 10, 2020
in ਸਾਹਿਤਕ, ਖਬਰਾਂ, ਪੰਜਾਬ
ਨਿੱਜੀ ਸਕੂਲਾਂ ਦਾ ਰਿਜ਼ਰਵ ਫ਼ੰਡ ਅਤੇ ਕਾਲਜਾਂ-ਯੂਨੀਵਰਸਿਟੀਆਂ ਲਈ ਬਕਾਇਆ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ 

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ‘ਆਨ ਲਾਇਨ ਸਟੱਡੀ’ ਲਈ ਲੋੜੀਂਦੇ ਕਦਮ ਚੁੱਕੇ ਸਿੱਖਿਆ ਮੰਤਰਾਲਾ-ਪਿ੍ਰੰਸੀਪਲ ਬੁੱਧ ਰਾਮ
ਬੱਚਿਆਂ ਦੀ ਘਰ ਬੈਠਿਆਂ ਪੜਾਈ ਲਈ ਦੂਰਦਰਸ਼ਨ ਤੇ ਕੇਬਲ ਟੀਵੀ ਦਾ ਸਦਉਪਯੋਗ ਹੋਵੇ-ਬੀਬੀ ਮਾਣੂੰਕੇ-ਮਾਸਟਰ ਬਲਦੇਵ ਸਿੰਘ  

ਚੰਡੀਗੜ, 10 ਅਪ੍ਰੈਲ 2020 (ਵਿਸ਼ਵ ਵਾਰਤਾ )-ਵਿਸ਼ਵ-ਵਿਆਪੀ ਆਫ਼ਤ ਕੋਰੋਨਾਵਾਇਰਸ ਕਾਰਨ ਠੱਪ ਹੋਏ ਹਾਲਤ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਾਨਤਾ ਪ੍ਰਾਪਤ (ਐਫਿਲੇਟਡ) ਨਿੱਜੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਅਮਲੇ ਦੀਆਂ ਮਾਸਿਕ ਤਨਖ਼ਾਹਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਇਨਾਂ ਨਿੱਜੀ ਸਕੂਲਾਂ ਦੇ ਸਰਕਾਰ ਕੋਲ ਪਈ ਸਿਕਿੳੂਰਿਟੀ ਰਾਸ਼ੀ ਤੁਰੰਤ ਵਾਪਸ ਕੀਤੀ ਜਾਵੇ। ਇਸੇ ਤਰਾਂ ਐਸਸੀ/ਐਸਟੀ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਵਜ਼ੀਫ਼ਾ ਯੋਜਨਾ ਦੀ ਸਰਕਾਰ ਵੱਲ ਖੜੀ ਅਰਬਾਂ ਰੁਪਏ ਦੀ ਬਕਾਇਆ ਰਾਸ਼ੀ ਵੀ ਹੰਗਾਮੀ ਹਲਾਤਾਂ ਤਹਿਤ ਸੰਬੰਧਿਤ ਕਾਲਜਾਂ ਯੂਨੀਵਰਸਿਟੀਆਂ ਅਤੇ ਤਕਨੀਕੀ ਸੰਸਥਾਵਾਂ ਨੂੰ ਜਾਰੀ ਕੀਤੀ ਜਾਵੇ। ਇਸ ਤੋਂ ਇਲਾਵਾ ਪਾਰਟੀ ਨੇ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਨੂੰ ਘਰ ਬੈਠੇ-ਬੈਠੇ ਪੜਾਉਣ ਲਈ ‘ਆਨ ਲਾਇਨ ਸਟੱਡੀ’ ਸਮੇਤ ਹੋਰ ਸਾਧਨਾਂ ਨੂੰ ਵਰਤੋਂ ‘ਚ ਲਿਆਉਣ ਦੀ ਮੰਗ ਵੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲ ਰੱਖੀ ਹੈ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਸਟਾਫ਼ ਨੂੰ ਤਨਖ਼ਾਹਾਂ ਯਕੀਨੀ ਬਣਾਉਣ ਅਤੇ ਬੱਚਿਆਂ ਤੋਂ ਫ਼ੀਸਾਂ ਨਾ ਵਸੂਲੇ ਜਾਣ ਸੰਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਕਿਹਾ, ‘‘ਅਸੀਂ ਸਿੱਖਿਆ ਮੰਤਰੀ ਵੱਲੋਂ ਜਾਰੀ ਫ਼ਰਮਾਨ ਦੀ ਪ੍ਰੋੜਤਾ ਕਰਦੇ ਹਾਂ। ਇਸ ਸਮੇਂ ਮਾਪੇ ਬੱਚਿਆਂ ਦੀਆਂ ਫ਼ੀਸਾਂ ਜਮਾਂ ਕਰਾਉਣ ਦੀ ਸਮਰੱਥਾ ‘ਚ ਨਹੀਂ ਹਨ। ਇਸੇ ਤਰਾਂ ਇਨਾਂ ਨਿੱਜੀ ਸਕੂਲਾਂ, ਤਕਨੀਕੀ ਸੰਸਥਾਨਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਲੱਖਾਂ ਦੀ ਗਿਣਤੀ ‘ਚ ਕੰਮ ਕਰਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦਾ ਚੁੱਲਾ ਤਨਖ਼ਾਹ ਬਗੈਰ ਚੱਲਣਾ ਮੁਮਕਿਨ ਨਹੀਂ। ਸਾਰੇ ਨਿੱਜੀ ਸੰਸਥਾਨ ਆਪਣੇ ਸਟਾਫ਼ ਦੀ ਮਾਸਿਕ ਤਨਖ਼ਾਹ ਯਕੀਨਨ ਜਾਰੀ ਕਰਨ, ਪਰੰਤੂ ਕੀ ਇਹ ਸੰਭਵ ਹੈ ਕਿ ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲੇ ਬਗੈਰ ਨਿੱਜੀ ਸਿੱਖਿਆ ਸੰਸਥਾਨ ਆਪਣੇ ਸਮੁੱਚੇ ਸਟਾਫ਼ ਦੀ ਤਨਖ਼ਾਹ ਨਿਯਮਤ ਰੂਪ ‘ਚ ਜਾਰੀ ਕਰ ਸਕਣਗੇ?’’
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਵਿਰੋਧਾਭਾਸੀ (ਕੰਟਰਾਡਿਕਟਰੀ) ਹਲਾਤ ‘ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਚੰਗੀਆਂ ਗੱਲਾਂ ਕਰ ਰਹੇ ਹਨ ਪਰੰਤੂ ਇਹ ਸਰਕਾਰੀ ਫ਼ਰਮਾਨ ਉਦੋਂ ਤੱਕ ਬੇਮਾਨਾ ਹਨ ਜਦੋਂ ਤੱਕ ਸਰਕਾਰ ਖ਼ੁਦ ਵੀ ਇਨਾਂ ਨਿੱਜੀ ਸੰਸਥਾਨਾਂ ਦੀ ਬਾਂਹ ਨਹੀਂ ਫੜੇਗੀ। ਚੀਮਾ ਨੇ ਮੰਗ ਕੀਤੀ ਕਿ ਇਨਾਂ ਨਿੱਜੀ ਸਕੂਲਾਂ ਦੀ ਸਰਕਾਰ ਕੋਲ ਪਈ ਸਿਕਿੳੂਰਿਟੀ ਰਾਸ਼ੀ  ਕੁੱਝ ਸਮੇਂ ਲਈ ਸਾਰੇ ਸੰਬੰਧਿਤ ਨਿੱਜੀ ਸਕੂਲਾਂ ਨੂੰ ਵਾਪਸ ਕਰ ਦਿੱਤੀ ਜਾਵੇ। ਉਨਾਂ ਦੱਸਿਆ ਕਿ ਪੰਜਾਬ ਵਿਚ 2800 ਐਫਿਲੇਟਡ , 2100 ਐਸੋਸਿਏਟਡ ਅਤੇ 3500 ਦੇ ਕਰੀਬ 5ਵੀਂ ਅਤੇ 8ਵੀਂ ਪੱਧਰ ਦੇ ਪ੍ਰਾਈਵੇਟ ਸਕੂਲ ਹਨ। ਜਿੰਨਾਂ ਵਿਚ ਕਰੀਬ 2 ਲੱਖ ਕਰਮਚਾਰੀ ਕੰਮ ਕਰਦੇ ਹਨ। ਇਸੇ ਤਰਾਂ ਪੋਸਟ ਮੈਟਿ੍ਰਕ ਵਜ਼ੀਫ਼ਾ ਯੋਜਨਾ ਤਹਿਤ, ਕਾਲਜਾਂ, ਯੂਨੀਵਰਸਿਟੀਆਂ ਅਤੇ ਤਕਨੀਕੀ ਸੰਸਥਾਨਾਂ ਦੀ ਸਰਕਾਰ ਵੱਲ ਪਿਛਲੇ 5 ਸਾਲਾਂ ਤੋਂ ਬਕਾਇਆ ਖੜੀ 1800 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਕਿ ਇਹ ਸਾਰੇ ਨਿੱਜੀ ਸਿੱਖਿਆ ਸੰਸਥਾਨ ਆਪਣੇ ਸਟਾਫ਼ ਨੂੰ ਬਿਨਾ ਨਾਗ਼ਾ ਅਤੇ ਦੇਰੀ ਤਨਖ਼ਾਹਾਂ ਜਾਰੀ ਕਰ ਸਕਣ।
ਪਿ੍ਰੰਸੀਪਲ ਬੁੱਧਰਾਮ, ਬੀਬੀ ਮਾਣੂੰਕੇ ਅਤੇ ਮਾਸਟਰ ਬਲਦੇਵ ਸਿੰਘ ਨੇ ਸਰਕਾਰੀ ਸਕੂਲਾਂ ‘ਚ ਪੜਦੇ ਲੱਖਾਂ ਵਿਦਿਆਰਥੀਆਂ ਦੀ ਪ੍ਰਭਾਵਿਤ ਹੋ ਰਹੀ ਪੜਾਈ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਿੱਖਿਆ ਮੰਤਰੀ ਕੋਲੋਂ ਮੰਗ ਕੀਤੀ ਕਿ ਸਰਕਾਰ ਘਰ ਬੈਠੇ-ਬੈਠੇ ਇਨਾਂ ਵਿਦਿਆਰਥੀਆਂ ਨੂੰ ਪੜਾਈ ਨਾਲ ਜੁੜੇ ਰਹਿਣ ਦਾ ਪ੍ਰਬੰਧ ਕਰੇ।
‘ਆਪ’ ਆਗੂਆਂ ਨੇ ਜਿੱਥੇ ਮੋਬਾਈਲ ਫੋਨਾਂ ‘ਤੇ ਆਨ ਲਾਈਨ ਸਿਲੇਬਸ ਉਪਲਬਧ ਕਰਾਉਣ ਦੀ ਮੰਗ ਕੀਤੀ, ਉੱਥੇ ਦੂਰਦਰਸ਼ਨ ਅਤੇ ਸਥਾਨਕ ਕੇਬਲ ਟੀਵੀ ਪ੍ਰਣਾਲੀ ਦੀ ਮਦਦ ਲਏ ਜਾਣ ਦਾ ਸੁਝਾਅ ਵੀ ਦਿੱਤਾ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਬਹੁਗਿਣਤੀ ਗ਼ਰੀਬ ਦਲਿਤ, ਗਰਾਮੀਣ ਪਰਿਵਾਰਾਂ ਦੇ ਬੱਚੇ ਪੜਦੇ ਹਨ। ਬਹੁਤਿਆਂ ਦੇ ਘਰ ਸਮਾਰਟ ਮੋਬਾਈਲ ਵੀ ਨਹੀਂ ਹਨ, ਅਜਿਹੀ ਸਥਿਤੀ ‘ਚ ਦੂਰਦਰਸ਼ਨ ਅਤੇ ਸਥਾਨਕ ਕੇਬਲ ਅਪਰੇਟਰਾਂ ਦੀਆਂ ਵਿਸ਼ੇਸ਼ ਸੇਵਾਵਾਂ ਇਨਾਂ ਆਮ ਘਰਾਂ ਦੇ ਬੱਚਿਆਂ ਨੂੰ ਉਦੋਂ ਤੱਕ ਪੜਾਈ ਨਾਲ ਜੋੜ ਕੇ ਰੱਖ ਸਕਦੇ ਹਨ, ਜਦੋਂ ਤੱਕ ਸਕੂਲ ਨਹੀਂ ਖੁੱਲ ਜਾਂਦੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

Most Popular

ਹਾਰਰ ਕਾਮੇਡੀ ਫਿਲਮ ‘Korean Kanakaraju’ ਦਾ ਟ੍ਰੇਲਰ ਰਿਲੀਜ਼

ਹਾਰਰ ਕਾਮੇਡੀ ਫਿਲਮ ‘Korean Kanakaraju’ ਦਾ ਟ੍ਰੇਲਰ ਰਿਲੀਜ਼

by Navjot
4 weeks ago
0

ਹਾਰਰ ਕਾਮੇਡੀ ਫਿਲਮ 'Korean Kanakaraju' ਦਾ ਟ੍ਰੇਲਰ ਰਿਲੀਜ਼ ਹੈਦਰਾਬਾਦ, 3 ਅਗਸਤ (ਵਿਸ਼ਵ ਵਾਰਤਾ) ਤੇਲਗੂ ਸਟਾਰ ਰਾਮ ਚਰਨ ਨੇ ਸ਼ਨੀਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 