• Latest
  • Trending
ਨਿੱਜੀ ਹਸਪਤਾਲ ਦੇ ਹੋਸਟਲ ‘ਚ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕਤਲ; ਹਮਲੇ ‘ਚ ਇਕ ਹੋਰ ਨਰਸ ਗੰਭੀਰ ਜ਼ਖਮੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿੱਜੀ ਹਸਪਤਾਲ ਦੇ ਹੋਸਟਲ ‘ਚ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕਤਲ; ਹਮਲੇ ‘ਚ ਇਕ ਹੋਰ ਨਰਸ ਗੰਭੀਰ ਜ਼ਖਮੀ

August 25, 2022
in ADMINISTRATION, CRIME, ਖਬਰਾਂ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ
ਨਿੱਜੀ ਹਸਪਤਾਲ ਦੇ ਹੋਸਟਲ ‘ਚ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕਤਲ; ਹਮਲੇ ‘ਚ ਇਕ ਹੋਰ ਨਰਸ ਗੰਭੀਰ ਜ਼ਖਮੀ

ਜਲੰਧਰ ਵਿੱਚ ਵਾਪਰੀ ਵੱਡੀ ਵਾਰਦਾਤ

ਨਿੱਜੀ ਹਸਪਤਾਲ ਦੇ ਹੋਸਟਲ ‘ਚ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕਤਲ; ਹਮਲੇ ‘ਚ ਇਕ ਹੋਰ ਨਰਸ ਗੰਭੀਰ ਜ਼ਖਮੀ

ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)- ਜਲੰਧਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਪਰਲ ਆਈਜ਼ ਐਂਡ ਮੈਟਰਨਿਟੀ ਹੋਮ ਦੇ ਨਰਸਿੰਗ ਹੋਸਟਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਦੋ ਨਰਸਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਇਕ ਨਰਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੀ ਨਰਸ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਜ਼ਖ਼ਮੀ ਨਰਸ ਨੂੰ ਨਿੱਜੀ ਘਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਨਰਸ ਦੀ ਹਾਲਤ ਚਿੰਤਾਜਨਕ ਦੱਸੀ ਹੈ। ਉਕਤ ਘਟਨਾ ਜਲੰਧਰ ਦੇ ਸੰਘਾ ਚੌਕ ‘ਚ ਰਾਤ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ। ਮਾਰੀ ਗਈ ਨਰਸ ਦੀ ਪਛਾਣ ਬਲਵਿੰਦਰ ਕੌਰ ਵਾਸੀ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਨਰਸ ਦੀ ਪਛਾਣ ਜੋਤੀ ਵਜੋਂ ਹੋਈ ਹੈ। ਜੋਤੀ ਫਗਵਾੜਾ ਦੀ ਰਹਿਣ ਵਾਲੀ ਹੈ। ਦੋਵਾਂ ‘ਤੇ ਹਮਲਾ ਦੇਰ ਰਾਤ ਹੋਸਟਲ ਦੀ ਛੱਤ ‘ਤੇ ਹੋਇਆ।

ਕਤਲ ਦੀ ਸੂਚਨਾ ਮਿਲਦੇ ਹੀ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।  ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਹੈ। ਪੁਲਿਸ ਨੂੰ ਮੌਕੇ ਤੋਂ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਮਿਲਿਆ ਹੈ। ਪੁਲਿਸ ਨੇ ਹਸਪਤਾਲ ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

by Ranjit Singh
4 weeks ago
0

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ ! - 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 