ਨਵੀਂ ਦਿੱਲੀ, 16 ਫਰਵਰੀ : ਭਾਰਤੀ ਵਿਦੇਸ਼ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਬਹੁ-ਕਰੋੜੀ ਘੁਟਾਲੇ ਮਾਮਲੇ ਵਿਚ ਲੋੜੀਂਦਾ ਨੀਰਵ ਮੋਦੀ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕਿੱਥੇ ਹੈ ਅਤੇ ਉਸ ਦੀ ਭਾਲ ਜਾਰੀ ਹੈ| ਇਸ ਤੋਂ ਪਹਿਲਾਂ ਮੀਡੀਆ ਵਿਚ ਇਹ ਰਿਪੋਰਟਾਂ ਆਈਆਂ ਸਨ ਕਿ ਨੀਰਵ ਵਿਦੇਸ਼ ਦੌੜ ਗਿਆ ਹੈ ਅਤੇ ਉਸ ਦੇ ਨਿਊਯਾਰਕ ਵਿਖੇ ਹੋਣ ਦੀ ਸੂਚਨਾ ਹੈ|
ਇਸ ਦੌਰਾਨ ਅੱਜ ਵਿਦੇਸ਼ ਮੰਤਰਾਲੇ ਨੇ ਸਾਫ ਕੀਤਾ ਹੈ ਕਿ ਨੀਰਵ ਮੋਦੀ ਬਾਰੇ ਕੋਈ ਜਾਣਕਾਰੀ ਨਹੀਂ ਹੈ|
ਵਰਣਨਯੋਗ ਹੈ ਕਿ ਪੰਜਾਬ ਨੈਸ਼ਨਲ ਬੈਂਕ ਵਿਚ 11400 ਕਰੋੜ ਰੁਪਏ ਦੇ ਘੁਟਾਲੇ ਦਾ ਨੀਰਵ ਮੋਦੀ ਮੁੱਖ ਮੁਲਜ਼ਮ ਹੈ|
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ ਚੰਡੀਗੜ੍ਹ...