ਕਾਠਮਾਂਡੂ, 5 ਅਕਤੂਬਰ : ਭਾਰਤ ਦੇ ਪੜੌਸੀ ਦੇਸ਼ ਨੇਪਾਲ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਕਾਫੀ ਡਰ ਗਏ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਤੀਬਰਤਾ 3.7 ਮਾਪੀ ਗਈ ਅਤੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ|
ਦੱਸਣਯੋਗ ਹੈ ਕਿ ਅਪ੍ਰੈਲ 2015 ਵਿਚ ਨੇਪਾਲ ਵਿਚ ਸ਼ਕਤੀਸ਼ਾਲੀ ਭੂਚਾਲ ਆਇਆ ਸੀ, ਜਿਸ ਵਿਚ 9 ਹਜ਼ਾਰ ਦੇ ਕਰੀਬ ਲੋਕ ਮਾਰੇ ਗਏ ਸਨ ਅਤੇ ਵੱਡੇ ਪੱਧਰ ਤੇ ਇਮਾਰਤਾਂ ਦਾ ਨੁਕਸਾਨ ਹੋਇਆ ਸੀ|
America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
America 'ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ ਹਾਦਸੇ 'ਚ 10 ਦੀ ਮੌਤ ਅਤੇ...