ਕਾਠਮਾਂਡੂ, 28 ਅਕਤੂਬਰ – ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿਚ ਅੱਜ ਇਕ ਬੱਸ ਦੇ ਦਰਿਆ ਵਿਚ ਡਿੱਗ ਜਾਣ ਕਾਰਨ ਇਸ ਵਿਚ ਸਵਾਰ 14 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ| ਅਧਿਕਾਰੀਆਂ ਨੇ ਦੱਸਿਆ ਕਿ ਇਹ ਬੱਸ ਰਾਜਬਿਰਾਜ ਤੋਂ ਰਾਜਧਾਨੀ ਕਾਠਮਾਂਡੂ ਜਾ ਰਹੀ ਸੀ ਕਿ ਇਸ ਦੌਰਾਨ ਇਹ ਬੱਸ ਦਰਿਆ ਵਿਚ ਜਾ ਡਿੱਗੀ| ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...