• Latest
  • Trending
ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਦੇਸ਼ ਭਰ ਚ ਸਿੱਖਿਆ ਵਿਭਾਗ ਪੰਜਾਬ ਦੀ ਪਹਿਲ ਕਦਮੀਂ

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਦੇਸ਼ ਭਰ ਚ ਸਿੱਖਿਆ ਵਿਭਾਗ ਪੰਜਾਬ ਦੀ ਪਹਿਲ ਕਦਮੀਂ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

19 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

46 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

49 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

50 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

51 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

53 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

53 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਦੇਸ਼ ਭਰ ਚ ਸਿੱਖਿਆ ਵਿਭਾਗ ਪੰਜਾਬ ਦੀ ਪਹਿਲ ਕਦਮੀਂ

August 5, 2020
in ਪੰਜਾਬ
ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਦੇਸ਼ ਭਰ ਚ ਸਿੱਖਿਆ ਵਿਭਾਗ ਪੰਜਾਬ ਦੀ ਪਹਿਲ ਕਦਮੀਂ

ਅਪਣੇ ਬੱਚਿਆਂ ਦੀ ਗੁਣਵੱਤਾ ਨੂੰ ਉਤਸ਼ਾਹਤ ਕਰਨ ਲਈ ਇੱਕ ਲੱਖ ਤੋਂ ਵੱਧ ਅਧਿਆਪਕਾਂ ਪੱਬਾਂ ਭਾਰ
ਮਾਨਸਾ 5 ਅਗਸਤ (ਵਿਸ਼ਵ ਵਾਰਤਾ)- ਭਾਰਤ ਸਰਕਾਰ ਵੱਲ੍ਹੋਂ ਦੇਸ਼ ਭਰ ਵਿੱਚ ਵਿਦਿਆਰਥੀਆਂ ਦੀ ਗੁਣਵੱਤਾ ਪਰਖਣ ਲਈ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ( NAS) ਲਈ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਚ ਲਗਭਗ ਸਵਾ ਲੱਖ ਅਧਿਆਪਕਾਂ ਨੇ ਅਪਣੇ ਬੱਚਿਆਂ ਨੂੰ
ਨੰਬਰ ਵਨ ਦੀ ਦੋੜ ਚ ਬਰਕਰਾਰ ਰੱਖਣ ਲਈ ਅਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅਧਿਆਪਕਾਂ ਵੱਲ੍ਹੋ ਪਹਿਲੇ ਪੜ੍ਹਾਅ ਦੌਰਾਨ ਦਿਲਚਸਪ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਵਿਦਿਆਰਥੀਆਂ ਦੀ ਗੁਣਵੱਤਾ ਨੂੰ ਉਤਸ਼ਾਹਤ ਕੀਤਾ ਜਾ ਰਿਹਾ।
ਸਿੱਖਿਆ ਵਿਭਾਗ ਵੱਲ੍ਹੋਂ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਪਹਿਲਾ ਵਿਦਿਆਰਥੀਆਂ ਦੀ ਗੁਣਵੱਤਾ ਨੂੰ ਉਤਸ਼ਾਹਤ ਕਰਨ ਲਈ ” ਪੰਜਾਬ ਅਚੀਵਮੈਂਟ ਸਰਵੇ ” (ਪੀ ਏ ਐੱਸ)
ਕਰਵਾਉਣ ਦਾ ਅਹਿਮ ਫੈਸਲਾ ਲਿਆ।ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ,ਜਿਸ ਨੇ ਅਜਿਹੀ ਵਿਉਂਤਬੰਦੀ ਬਣਾਉਣ ਚ ਪਹਿਲ ਕਦਮੀਂ ਕੀਤੀ ਹੈ। ਬੇਸ਼ੱਕ ਇਹ ਸਰਵੇ ਨੈਸ਼ਨਲ ਅਚੀਵਮੈਂਟ ਸਰਵੇ ( ਐੱਨ ਏ ਐੱਸ ) ਦੀ ਤਿਆਰੀ ਦੇ ਮੱਦੇਨਜ਼ਰ ਕਰਵਾਇਆ ਜਾ ਰਿਹਾ ਹੈ,ਪਰ ਸਿੱਖਿਆ ਮਾਹਿਰਾਂ ਅਤੇ ਅਧਿਆਪਕਾਂ ਦਾ ਮੰਨਣਾਂ ਹੈ ਕਿ ਵਿਭਾਗ ਵੱਲ੍ਹੋਂ ਜਿਸ ਗੰਭੀਰਤਾ ਨਾਲ ਵਿਦਿਆਰਥੀਆਂ ਦੀ ਤਿਆਰੀ ਕਰਵਾਈ ਜਾਵੇਗੀ ,ਉਸ ਨਾਲ ਭਵਿੱਖ ਵਿੱਚ ਵੀ ਇਸ ਦੇ ਸਾਰਥਿਕ ਸਿੱਟੇ ਸਾਹਮਣੇ ਆਉਣਗੇ ।
ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖੁਦ ਇਸ ਮਿਸ਼ਨ ਦੀ ਦੇਖ ਰੇਖ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਬੇਸ਼ੱਕ ਨੈਸ਼ਨਲ ਅਚੀਵਮੈਂਟ ਸਰਵੇ ( ਐੱਨ ਏ ਐੱਸ ) ਤਹਿਤ ਹਰ ਜ਼ਿਲ੍ਹੇ ਦੇ ਗਿਣਵੇਂ ਚੁਣਵੇਂ ਵਿਦਿਆਰਥੀਆਂ ਦਾ ਹੋਵੇਗਾ, ਪਰ ਪੰਜਾਬੀ ਅਚੀਵਮੈਂਟ ਸਰਵੇ ਜਿਸ ਦੌਰਾਨ ਹਰ ਵਿਦਿਆਰਥੀ ਦਾ ਸਰਵੇ ਹੋਵੇਗਾ, ਇਸ ਨਾਲ ਜਿਥੇਂ ਹਰ ਅਧਿਆਪਕ ਇਸ ਮਿਸ਼ਨ ਦੀ ਪ੍ਰਾਪਤੀ ਲਈ ਹਰ ਵਿਦਿਆਰਥੀ ਦੀ ਤਿਆਰੀ ਕਰਵਾਏਗਾ,ਜਿਸ ਨਾਲ ਹਰ ਵਿਦਿਆਰਥੀ ਦੀ ਅਪਣੇ ਹਰ ਵਿਸ਼ੇ ਪ੍ਰਤੀ ਪਰਪੱਕਤਾ ਹੋਵੇਗੀ, ਜਿਸ ਨਾਲ ਹਰ ਵਿਦਿਆਰਥੀ ਦੀ ਕਾਬਲੀਅਤ ਵਧੇਗੀ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਹੈ ਕਿ ਸਰਵੇਖਣ ਦੀ ਤਿਆਰੀ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ‘ਪੰਜਾਬ ਪ੍ਰਾਪਤੀ ਸਰਵੇਖਣ’ (ਪੰਜਾਬ ਅਚੀਵਮੈਂਟ ਸਰਵੇ) ਦੀ ਤਿਆਰੀ ਲਈ ਡੀ.ਪੀ.ਆਈਜ਼., ਨੋਡਲ ਅਫਸਰਾਂ, ਜਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਹੋਰਨਾਂ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਆਨਲਾਈਨ ਮੀਟਿੰਗ ਕੀਤੀਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਰਵੇ ਦੀ ਸ਼ੁਰੂਆਤ ਅਗਸਤ ਮਹੀਨੇ ‘ਚ ਹੋਣ ਵਾਲੇ ਪ੍ਰਸ਼ਨੋਤਰੀ ਨਾਲ ਹੋਵੇਗੀ ਅਤੇ ਇਸ ਤੋਂ ਪੰਦਰਾਂ ਦਿਨ ਬਾਅਦ ਫਿਰ ਸਰਵੇਖਣ ਸਬੰਧੀ ਪ੍ਰਸ਼ਨੋਤਰੀ (ਕੁਇਜ਼) ਹੋਵੇਗੀ। ਸਤੰਬਰ ਮਹੀਨੇ ‘ਚ ਬੱਚਿਆਂ ਦਾ ਪਹਿਲਾ ਮੌਕ ਟੈਸਟ ਹੋਵੇਗਾ, ਦੂਸਰਾ ਮੌਕ ਟੈਸਟ ਅਕਤੂਬਰ ਤੇ ਤੀਸਰਾ ਟੈਸਟ ਨਵੰਬਰ ਮਹੀਨੇ ‘ਚ ਮੁਕੰਮਲ ਕੀਤਾ ਜਾਵੇਗਾ। ਇਸ ਸਰਵੇਖਣ ਲਈ ਕੋਈ ਅਲੱਗ ਪਾਠਕ੍ਰਮ ਨਹੀਂ ਹੋਵੇਗਾ ਅਤੇ ਇਹ ਪਹਿਲਾ ਤੋਂ ਪੜ੍ਹ ਰਹੇ ਵਿਸ਼ਿਆ ਦੇ ਪਾਠਕ੍ਰਮ ‘ਤੇ ਅਧਾਰਤ ਹੀ ਹੋਵੇਗਾ।ਇਸ ਸਰਵੇਖਣ ਲਈ ਜਮਾਤਵਾਰ ਵਿਸ਼ਿਆ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ੇ, ਛੇਵੀਂ ਤੋਂ ਦਸਵੀਂ ਤੱਕ ਦੇ 4 ਵਿਸ਼ਿਆਂ (ਅੰਗਰੇਜ਼ੀ, ਗਣਿਤ, ਵਿਗਿਆਨ ਤੇ ਸਮਾਜਿਕ ਸਿੱਖਿਆ) ਅਤੇ 11 ਤੇ 12ਵੀਂ ਜਮਾਤ ਦੇ ਕੁਝ ਚੋਣਵੇਂ ਵਿਸ਼ਿਆਂ ‘ਤੇ ਅਧਾਰਤ ਇਹ ਸਰਵੇ ਕਰਵਾਇਆ ਜਾਵੇਗਾ।
ਇਸ ਮਿਸ਼ਨ ਦੀ ਪ੍ਰਾਪਤੀ ਲਈ ਰਾਜ ਭਰ ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਅੈਲੀਮੈਂਟਰੀ,ਬਲਾਕ ਸਿੱਖਿਆ ਅਫਸਰ, ਸਿੱਖਿਆ ਸੁਧਾਰ ਟੀਮਾਂ, ਜਿਲ੍ਹਾ ਤੇ ਬਲਾਕ ਮੈਂਟਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਸਕੂਲ ਮੁਖੀ ਤੇ ਅਧਿਆਪਕਾਂ ਪੂਰੀ ਤਰ੍ਹਾਂ ਜੁੱਟ ਗਏ ਹਨ, ਅਧਿਆਪਕਾਂ ਵੱਲ੍ਹੋਂ ਇਸ ਸਰਵੇ ਦੀ ਜਾਗਰੂਕਤਾ ਅਤੇ ਉਤਸ਼ਾਹ ਵਧਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਰੋਚਕ ਵੀਡੀਓਜ਼ ਅਤੇ ਪੋਸਟਰ ਗਰੁੱਪਾਂ ਤੇ ਪਾ ਰਹੇ ਹਨ ।
ਸਰਵੇਖਣ ਸਬੰਧੀ ਸਾਰੇ ਜ਼ਿਲ੍ਹਿਆਂ ਵਿੱਚ ਜਿਲ੍ਹਾ ਤੇ ਬਲਾਕ ਮੈਂਟਰ ਅਧਿਆਪਕਾਂ ਨੂੰ ਸਿਖਲਾਈ ਦੇਣਗੇ ਅਤੇ ਅਧਿਆਪਕ ਦੁਆਰਾ ਅੱਗੇ ਬੱਚਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਭਾਗ ਲੈਣ ਲਈ ਉਤਸ਼ਾਹਤ ਕੀਤਾ ਜਾਵੇਗਾ।ਸਰਵੇਖਣ ਦੀ ਤਿਆਰੀ ਲਈ ਨਮੂਨੇ ਵਜੋਂ ਪ੍ਰਸ਼ਨੋਤਰੀ ਸਬੰਧੀ ਸਹਾਇਕ ਸਮੱਗਰੀ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਨੂੰ ਇਸ ਸਰਵੇਖਣ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਸਰਵੇਖਣ ਦਾ ਮੁੱਖ ਮੰਤਵ ਵਿਭਾਗ ਵੱਲੋਂ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹਰ ਪੱਖੋਂ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰ ਕਰਨਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਇਸ ਦਾ ਦੂਹਰਾ ਲਾਭ ਹੋ ਸਕੇ,ਉਹ ਨੈਸ਼ਨਲ ਸਰਵੇ ਲਈ ਵੀ ਤਿਆਰ ਹੋ ਸਕਣ ਅਤੇ ਇਸ ਸਰਵੇ ਦੀ ਤਿਆਰੀ ਉਨ੍ਹਾਂ ਲਈ ਭਵਿੱਖ ਚ ਵੀ ਲਾਹੇਵੰਦ ਸਿੱਧ ਹੋ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

ਗੁਜਰਾਤ : 213 ਮੈਡੀਕਲ ਸਟੋਰਾਂ ਦੀ ਜਾਂਚ; NDPS ਐਕਟ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਉਲੰਘਣਾ ਲਈ 25 ਨੋਟਿਸ ਜਾਰੀ

by Navjot
3 weeks ago
0

  ਗਾਂਧੀਨਗਰ, 29 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਪੁਲਿਸ ਦੀ 'ਐਂਟੀ-ਨਾਰਕੋਟਿਕਸ ਟਾਸਕ ਫੋਰਸ' (ANTF) ਨੇ ਇੱਕ ਹਫ਼ਤੇ ਦੌਰਾਨ ਪੂਰੇ ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 