• Latest
  • Trending
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਕੈਪਟਨ ਸਰਕਾਰ ਦੀ ਪਹਿਲਕਦਮੀ ਦਾ ਸਵਾਗਤ — ਕੈਂਥ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

7 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

13 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

17 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

28 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

35 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

41 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਕੈਪਟਨ ਸਰਕਾਰ ਦੀ ਪਹਿਲਕਦਮੀ ਦਾ ਸਵਾਗਤ — ਕੈਂਥ

January 16, 2021
in ਸਿਆਸੀ, ਖਬਰਾਂ, ਪੰਜਾਬ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਕੈਪਟਨ ਸਰਕਾਰ ਦੀ ਪਹਿਲਕਦਮੀ ਦਾ ਸਵਾਗਤ — ਕੈਂਥ

ਆਖਰਕਾਰ ਕੈਪਟਨ ਸਰਕਾਰ ਨੇ ਐਸਸੀ ਵਿਦਿਆਰਥੀਆਂ ਲਈ ਦੇਰੀ ਨਾਲ ਚੁੱਕੇ ਸਹੀ ਕਦਮ —-ਕੈਂਥ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਕੈਪਟਨ ਸਰਕਾਰ ਦੀ ਪਹਿਲਕਦਮੀ ਦਾ ਸਵਾਗਤ — ਕੈਂਥ

ਚੰਡੀਗੜ 16 ਜਨਵਰੀ (ਵਿਸ਼ਵ ਵਾਰਤਾ )-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਨੱਕ ਹੇਠ ਰਾਜ ਵਿੱਚ ਪੋਸਟ ਮੈਟ੍ਰਿਕ ਘੁਟਾਲੇ ਦੇ ਕਥਿਤ ਬਹੁ-ਕਰੋੜ ਘੁਟਾਲੇ ਖਿਲਾਫ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸ਼ਨੀਵਾਰ 20ਵੇਂ ਦਿਨ ‘ਚ ਦਾਖਲ ਹੋਇਆ । ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ, ਆਖਰਕਾਰ ਕੈਪਟਨ ਸਰਕਾਰ ਨੇ ਐਸ.ਸੀ ਵਿਦਿਆਰਥੀਆਂ ਲਈ ਦੇਰੀ ਨਾਲ ਚੁੱਕੇ ਸਹੀ ਕਦਮ ਦੀ ਕੋਸ਼ਿਸ਼ ਕਰਨ ਦਾ ਫੈਸਲਾ ਕੀਤਾ ਹੈ,ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਸੌਂਪੀਆਂ ਜਾਣ ਦੇ ਅਹਿਮ ਫੈਸਲੇ ਦਾ ਸਵਾਗਤ ਕਰਦੇ ਹਾਂ ।

ਕੈਂਥ ਨੇ ਕਿਹਾ“ਰਾਜ ਸਰਕਾਰ ਦੇ ਗੈਰ ਜਿੰਮੇਵਾਰਾਨਾ ਵਤੀਰੇ ਦਾ ਨਤੀਜਾ ਹੈ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਵਿੱਚ ਉਨ੍ਹਾਂ ਦੇ ਆਉਣ ਵਾਲੇ ਵਿੱਦਿਆ ਅਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਦਹਿਸ਼ਤ ਪੈਦਾ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਘੁਟਾਲੇ ਬਹੁ-ਕਰੋੜ ਘੁਟਾਲੇ ਨੇ ਅਨੁਸੂਚਿਤ ਜਾਤੀਆਂ ਦੀ ਆਉਣ ਵਾਲੀ ਪੀੜ੍ਹੀ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ ਅਤੇ 25 ਸੈਕਟਰ ਰੈਲੀ ਗਰਾਉਂਡ ਚੰਡੀਗੜ੍ਹ ‘ਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ ਜਾਰੀ ਹੈ। ਵਿਰੋਧ ਪ੍ਰਦਰਸ਼ਨ ਉਦੋਂ ਤੱਕ ਨਹੀਂ ਰੋਕਿਆ ਜਾਏਗਾ ਜਦੋਂ ਤਕ ਸਾਡੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਆਗੂਆਂ ਲਛਮਣ ਦਾਸ ਜੱਤੀ ,ਐਡਵੋਕੇਟ ਮੋਹਿਤ ਭਾਰਦਵਾਜ, ਦਲੀਪ ਸਿੰਘ ਬੂਚੜੇ ,ਸੋਹਣ ਸਿੰਘ ਕੈਂਥ, ਕੇਵਲ ਕ੍ਰਿਸ਼ਨ ਆਦਿਵਾਲ ,ਬੰਨੀ ਗੁਪਤਾ, ਗੁਰਇੰਦਰ ਸਿੰਘ, ਕ੍ਰਿਪਾਲ ਸਿੰਘ, ਰਜਵਿੰਦਰ ਸਿੰਘ ਗੱਡੂ,ਜਸਵਿੰਦਰ ਸਿੰਘ ਰਾਹੀਂ, ਹਰਭਜਨ ਦਾਸ, ਜਸਵਿੰਦਰ ਸਿੰਘ ,ਗੁਰਸਵੇਕ ਸਿੰਘ ਮੈਣਮਾਜਰੀ ਆਦਿ ਵੀ ਸ਼ਾਮਿਲ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Most Popular

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

by Ranjit Singh
4 weeks ago
0

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 