• Latest
  • Trending
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

2 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

3 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

3 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

4 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

4 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

4 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

4 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

5 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, November 19, 2026
No Result
View All Result
14 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ

August 10, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ

ਗੱਤਕਾ ਸੰਸਥਾਵਾਂ ਵੱਲੋਂ ਐਸ.ਜੀ.ਐਫ.ਆਈ. ਪ੍ਰਧਾਨ ਤੇ ਸੰਯੁਕਤ ਸਕੱਤਰ ਦਾ ਖੇਡ ਦੀ ਬਹਾਲੀ ਲਈ ਧੰਨਵਾਦ

ਚੰਡੀਗੜ, 10 ਅਗਸਤ (ਵਿਸ਼ਵ ਵਾਰਤਾ) ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਅਣਥੱਕ ਯਤਨਾਂ ਸਦਕਾ ਮਾਰਸ਼ਲ ਆਰਟ ਗੱਤਕੇ ਦੀ ਪ੍ਰਫੁੱਲਤਾ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਅਤੇ ਸੱਤ ਸਾਲਾਂ ਦੇ ਵਕਫੇ ਤੋਂ ਬਾਅਦ ਅਗਾਮੀ ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਬਤੌਰ ਖੇਡ ਵਜੋਂ ਮੁੜ੍ਹ ਸ਼ਾਮਲ ਕਰ ਲਿਆ ਗਿਆ ਹੈ। ਇਸ ਮਹੱਤਵਪੂਰਨ ਘਟਨਾਕ੍ਰਮ ਦਾ ਖੁਲਾਸਾ ਅੱਜ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ ਅਤੇ ਡਾ. ਦੀਪ ਸਿੰਘ ਜਨਰਲ ਸਕੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਕੀਤਾ। ਵਧੇਰੇ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ) ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਗਵਤੀ ਸਿੰਘ ਨਾਲ ਇੱਕ ਅਹਿਮ ਮੀਟਿੰਗ ਹੋਈ, ਜੋ ਕਿ ਲਖਨਊ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਵਜੋਂ ਤਾਇਨਾਤ ਹਨ। ਇਸ ਮੀਟਿੰਗ ਦੌਰਾਨ ਗਰੇਵਾਲ ਨੇ ਉਨ੍ਹਾਂ ਨੂੰ ਇੱਕ ਰਸਮੀ ਬੇਨਤੀ ਪੱਤਰ ਅਤੇ ਗੱਤਕਾ ਖੇਡ ਦੀ ਤਕਨੀਕੀ ਨਿਯਮਾਂਵਲੀ ਵੀ ਪੇਸ਼ ਕੀਤੀ ਜਿਸ ਵਿੱਚ ਆਗਾਮੀ 66ਵੀਆਂ ਕੌਮੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਉਸ ਮੌਕੇ ਐਸ.ਜੀ.ਐਫ.ਆਈ. ਦੇ ਪ੍ਰਤੀਨਿਧੀ ਨੇ ਗੱਤਕੇ ਨੂੰ ਪ੍ਰਸਤਾਵਿਤ ਖੇਡ ਕੈਲੰਡਰ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਕੀਤਾ ਸੀ ਜਿਸ ਕਰਕੇ ਗੱਤਕਾ ਖਿਡਾਰੀਆਂ ਅੰਦਰ ਵਿਆਪਕ ਖੁਸ਼ੀ ਅਤੇ ਉਮੀਦ ਦੀ ਕਿਰਨ ਪੈਦਾ ਹੋਈ ਹੈ।
ਹਰਜੀਤ ਸਿੰਘ ਗਰੇਵਾਲ਼ ਤੇ ਡਾ. ਦੀਪ ਸਿੰਘ ਨੇ ਇਸ ਧੰਨਵਾਦੀ ਪ੍ਰਗਟਾਵੇ ਵਿੱਚ ਐਸ.ਜੀ.ਐਫ.ਆਈ. ਦੇ ਪ੍ਰਧਾਨ ਦੀਪਕ ਕੁਮਾਰ ਆਈ.ਏ..ਐਸ. ਅਤੇ ਸੰਯੁਕਤ ਸਕੱਤਰ ਭਗਵਤੀ ਸਿੰਘ ਦੇ ਸਹਿਯੋਗੀ ਯਤਨਾਂ ਲਈ ਤਹਿਦਿਲੋਂ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਰਾਸ਼ਟਰੀ ਮੰਚ ‘ਤੇ ਗੱਤਕੇ ਦੀ ਮੁੜ ਸੁਰਜੀਤੀ ਲਈ ਰਾਹ ਪੱਧਰਾ ਕੀਤਾ ਹੈ। ਗਰੇਵਾਲ ਨੇ ਉਮੀਦ ਜਤਾਈ ਕਿ ਗੱਤਕਾ ਖੇਡ ਦੀ ਹੁਣ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਵਿੱਚ ਸ਼ਮੂਲੀਅਤ ਸਦਕਾ ਇਸ ਖੇਡ ਦੇ ਪ੍ਰਸਾਰ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਬਹੁਤ ਲੋੜੀਂਦਾ ਉਤਸ਼ਾਹ ਅਤੇ ਸਵੀਕ੍ਰਿਤੀ ਮਿਲੇਗੀ।
ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਦੀ ਸ਼ਮੂਲੀਅਤ ਦਾ ਜ਼ਿਕਰ ਕਰਦੇ ਹੋਏ, ਗਰੇਵਾਲ ਤੇ ਡਾ. ਦੀਪ ਸਿੰਘ ਨੇ ਦੱਸਿਆ ਕਿ ਇਸ ਮਾਰਸ਼ਲ ਆਰਟ ਨੂੰ ਸ਼ੁਰੂਆਤ ਵਿੱਚ ਸਾਲ 2012 ਦੌਰਾਨ ਕੌਮੀ ਸਕੂਲ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ, ਪਰ ਦੋ ਸਾਲਾਂ ਬਾਅਦ ਹੀ ਇਸ ਨੂੰ ਖੇਡ ਕੈਲੰਡਰ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਸਾਲ 2015 ਵਿੱਚ, ਐਨ.ਜੀ.ਏ.ਆਈ. ਦੇ ਯਤਨਾਂ ਨਾਲ, ਗੱਤਕੇ ਨੂੰ ਮੁੜ ਨੈਸ਼ਨਲ ਸਕੂਲ ਖੇਡਾਂ ਵਿੱਚ ਬਹਾਲ ਕੀਤਾ ਗਿਆ ਸੀ, ਪਰ ਪੰਜਾਬ ਵਿੱਚ ਖੇਡਾਂ ਦੀ ਮੇਜ਼ਬਾਨੀ ਵਿੱਚ ਤਰਕਸੰਗਤ ਚੁਣੌਤੀਆਂ ਕਾਰਨ ਇੱਕ ਵਾਰ ਫਿਰ ਇਸ ਖੇਡ ਨੂੰ ਬਾਹਰ ਹੋਣ ਦਾ ਸਾਹਮਣਾ ਕਰਨਾ ਪਿਆ।
ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ਼ ਤੇ ਡਾ. ਦੀਪ ਸਿੰਘ ਨੇ ਇਸ ਪ੍ਰਾਪਤੀ ਉੱਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਦ੍ਰਿੜ ਸਮਰਪਣ ਲਈ ਹਾਰਦਿਕ ਵਧਾਈ ਦਿੱਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਇਹ ਮਹੱਤਵਪੂਰਨ ਫੈਸਲਾ ਬਿਨਾਂ ਸ਼ੱਕ ਦੇਸ਼ ਵਿੱਚ ਗੱਤਕਾ ਖੇਡ ਦੇ ਵਧਣ-ਫੁੱਲਣ ਦੇ ਰਾਹ ਨੂੰ ਹੋਰ ਉਤਸ਼ਾਹਿਤ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
5 days ago
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 