• Latest
  • Trending
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ, ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੰਜਾਬ ਕੈਬਨਿਟ ਦੁਆਰਾ ਜਨਵਰੀ ‘ਚ ਲਏ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ 

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ, ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੰਜਾਬ ਕੈਬਨਿਟ ਦੁਆਰਾ ਜਨਵਰੀ ‘ਚ ਲਏ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ 

5 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

13 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

20 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

48 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

53 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ, ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੰਜਾਬ ਕੈਬਨਿਟ ਦੁਆਰਾ ਜਨਵਰੀ ‘ਚ ਲਏ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ 

March 20, 2022
in हिन्दी न्यूज़

 ਪੰਜਾਬ ਕੈਬਨਿਟ ਦਾ ਗੁਪਤ ਫੈਸਲਾ,ਪੀਐਮਐਸ ਦੋਸ਼ੀ ਕਾਲਜਾਂ ਦੀ ਮੈਨੇਜਮੈਂਟ ਨੂੰ ਐਫ.ਆਈ.ਆਰ ਤੋਂ ਮੁਕਤ ਕਰਕੇ ਨਾਮਾਂਤਰ ਰੁਪਏ ਦਾ ਜ਼ੁਰਮਾਨਾ ਵਸੂਲਿਆ  – ਕੈਂਥ
 ਕਾਂਗਰਸ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਬਚਾਇਆ —- ਕੈਂਥ 
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਪੀਐੱਮਐਸ ਘੁਟਾਲੇ ਬਾਰੇ ਲਿਖਿਆ ਪੱਤਰ
 ਚੰਡੀਗੜ੍ਹ, 20  ਮਾਰਚ –ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਬਣੀ ‘ਆਪ’ ਸਰਕਾਰ ਨੂੰ ਵਧਾਈ ਦਿੰਦਿਆਂ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਨੇ ਅੱਜ ਜਾਂਚ ਮੁੜ ਖੋਲ੍ਹਣ ਅਤੇ ਦੋਸ਼ੀ ਅਦਾਰਿਆਂ ‘ਤੇ ਜੁਰਮਾਨੇ ਬਹਾਲ ਕਰਨ ਦੀ ਮੰਗ ਕੀਤੀ, ਕਿ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਕੀਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਦੋਸ਼ੀ ਕਾਲਜਾਂ ਤੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਵਿਰੁੱਧ ਐਫ ਆਈ ਆਰ ਤੇ  ਨਾਮਾਂਤਰ ਜੁਰਮਾਨੇ ਦੀ ਰਕਮ ਵਸੂਲਣ ਲਈ ਜਨਵਰੀ ਮਹੀਨੇ ਦੀ ਕੈਬਨਿਟ ਮੀਟਿੰਗ ਦੌਰਾਨ ਲਏ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ। ਲੱਖਾਂ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਗੰਭੀਰ ਮਸਲਾ ਲੰਮੇ ਸਮੇਂ ਤੋਂ ਚਲ ਰਿਹਾ ਹੈ। ਪੀਐਮਐਸ ਘੁਟਾਲੇ ਦੇ ਸਬੂਤ ਉਜ਼ਾਗਰ ਹੋਣ ਤੋਂ ਬਾਅਦ ਵੀ ਕੋਈ ਸਾਰਥਕ ਕਾਰਵਾਈ ਨਾ ਹੋਣ ਤੋਂ ਨੌਜਵਾਨ ਪ੍ਰੇਸ਼ਾਨ ਤੇ ਨਿਰਾਸ਼ ਹਨ।
 ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮੰਗ  ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਨਾਲ ਗੁਪਤ ਸਮਝੌਤੇ ਤਹਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਬੁਹਕਰੋੜੀ ਘੁਟਾਲੇ ‘ਚ ਸ਼ਾਮਿਲ ਸੰਸਥਾਂਵਾਂ ਦੇ ਪ੍ਰਬੰਧਕਾਂ ਨੂੰ  ਕੈਬਨਿਟ ਮੀਟਿੰਗ ਬਚਾਉਣ ਲਈ ਫੈਸਲਾ ਲਿਆ ਗਿਆ ਸੀ।  ਕੈਂਥ ਨੇ ਕਿਹਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਇਸ ਮਾਮਲੇ ਵਿੱਚ ਮੰਗ ਕਰਦਾ ਹੈ ਕਿ ਇਸ ਗੰਭੀਰ ਮਸਲੇ ਦਾ ਕੀਤਾ ਕੈਬਨਿਟ ਫੈਸਲਾ ਰੱਦ ਕੀਤਾ ਜਾਵੇ ਅਤੇ ਇਹ ਫੈਸਲਾ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਪਿਛਲੀ ਰਾਜ ਸਰਕਾਰ ਦੁਆਰਾ ਇਨ੍ਹਾਂ ਵਿਦਿਅਕ ਸੰਸਥਾਵਾਂ ਤੋਂ ਚੋਣ ਫੰਡ ਬਟੋਰਨ ਲਈ ਇਹ ਫੈਸਲਾ ਲਿਆ ਗਿਆ ਸੀ। 300 ਕਰੋੜ ਰੁਪਏ ਤੋਂ ਵੀ ਵੱਧ ਘਪਲੇ  ਦੀਆਂ ਫਾਈਲਾਂ ਨੂੰ ਬੰਦ ਕੀਤਾ ਹੈ ਦੋਸ਼ੀਆਂ ਨੂੰ ਬਚਾਉਣ ਲਈ ਸਮਾਜ ਭਲਾਈ ਵਿਭਾਗ ਨੂੰ ਨਜ਼ਰ ਅੰਦਾਜ਼ ਕੀਤਾ ਅਤੇ ਨਿਯਮਾਂ ਦੇ ਉਲਟ ਗੈਰਸੰਵਿਧਾਨਕ ਫੈਸਲਾ ਹੈ ।
ਬੁਹਕਰੋੜੀ ਪੀਐਮਐਸ ਘੁਟਾਲੇ ਸਿਰਫ ਵਸੂਲੀ ਕੀਤੀ ਗਈ ਕੁੱਲ ਰਕਮ ਦੇ ਮੁਕਾਬਲੇ 9% ਦੰਡ ਵਿਆਜ ਸੀ ਜੋ ਅਸਲ ਵਿੱਚ ਵਸੂਲੀ ਜਾਣੀ ਹੈ।  ਸਰਕਾਰ ਨੇ ਪਹਿਲਾਂ 70 ਵਿਦਿਅਕ ਸੰਸਥਾਵਾਂ ਦੀ ਸ਼ਨਾਖਤ ਕੀਤੀ ਸੀ ਜਿਨ੍ਹਾਂ ਕੋਲ ਰੁਪਏ ਤੋਂ ਵੱਧ ਸਨ।  50-50 ਲੱਖ, ਘੁਟਾਲੇ ਦੇ ਤਹਿਤ ਜੁਰਮਾਨੇ ਵਜੋਂ ਵਸੂਲ ਕੀਤੇ ਜਾਣਗੇ, 101.51 ਕਰੋੜ  ਚੰਨੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਹਿਲੀ ਜਨਵਰੀ ਨੂੰ ਇਸ ਫੈਸਲੇ ਤੋਂ ਬਾਅਦ ਇਹ ਰਕਮ ਘਟਾ ਕੇ  56.64 ਕਰੋੜ ਅਤੇ ਇਸਦੇ ਲਈ ਬਿਨਾਂ ਕਿਸੇ ਵਿਆਖਿਆ/ਸੂਚਨਾ ਦੇ ਕਰ ਦਿੱਤੇ ਹਨ। ਕਾਲਜ਼ ਤੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਦੇ ਵਫ਼ਦ ਨੂੰ ਉਸ ਸਮੇਂ ਦੇ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਾਈਵੇਟ ਕਾਲਜਾਂ ਖ਼ਿਲਾਫ਼ ਦਰਜ ਐਫਆਈਆਰ ਵੀ ਮੁਕਤ ਕਰ ਦਿੱਤਾਂ ਸੀ।ਅਸੀਂ ਮਾਣਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ ਸੀ ਅਤੇ ਉਨਾਂ ਸੁਝਾਅ ਦਿੱਤਾ ਸੀ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਨਵੀਂ ਬਣੀ ਸਰਕਾਰ ਤੋਂ ਫੈਸਲੇ ਵਿਰੁੱਧ ਇਸ ਕਾਰਵਾਈ ਦੀ ਮੰਗ ਕਰਨ।
 ਕੈਂਥ ਨੇ ਅੱਗੇ ਕਿਹਾ, “ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਨ੍ਹਾਂ ਚੋਣ ਮੁਹਿੰਮਾਂ ਦੌਰਾਨ ਇਸ ਮੁੱਦੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਸੀ।
  ਕੈਂਥ ਨੇ ਕਿਹਾ, “117 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਹਲਕੇ ਦੇ ਅਨੁਸੂਚਿਤ ਜਾਤੀ , ਪਛੜੇ ਵਰਗਾਂ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ ਤਾਂ ਜੋ ਬੁਹਕਰੋੜੀ ਪੀਐਮਐਸ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਾਉਣ ਲਈ ਯੋਗਦਾਨ ਪਾਉਣ। ਇਸ ਬੁਹਕਰੋੜੀ ਪੀਐਮਐਸ ਘੁਟਾਲੇ ਦੀ ਜਾਂਚ ਅਤੇ ਕਾਂਗਰਸ ਸਰਕਾਰ ਦੇ ਸਮੇਂ ਕੀਤੇ ਫੈਸਲੇ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਇਸ ਗੰਭੀਰ ਮਸਲੇ ਪ੍ਰਤੀ ਪੱਤਰ ਵੀ ਲਿਖਿਆ ਹੈ।”ਸਾਨੂੰ ਨਵੀਂ ਸਰਕਾਰ ਤੋਂ ਬਹੁਤ ਉਮੀਦਾਂ ਹਨ ਅਤੇ ਇਹ ਇੱਕ ਸਵਾਗਤਯੋਗ ਕਦਮ ਹੋਵੇਗਾ ਜੇਕਰ ਇਸ ਸਰਕਾਰ ਦੁਆਰਾ ਕਾਂਗਰਸ ਦੀ ਪਿਛਲੀ ਸਰਕਾਰ ਦੇ ਅਧੀਨ ਫੈਲੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਅਤੇ ਉਲਟਾਉਣ ਲਈ ਚੁੱਕੇ ਗਏ ਪਹਿਲੇ ਕਦਮਾਂ ਵਿੱਚੋਂ ਇੱਕ ਕਦਮ ਹੈ।”
                                                                                          …………………………….
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
2 days ago
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 