• Latest
  • Trending
‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ‘ਚ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ: ਜ਼ਿਲ੍ਹਾ ਚੋਣ ਅਫ਼ਸਰ

‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ‘ਚ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ: ਜ਼ਿਲ੍ਹਾ ਚੋਣ ਅਫ਼ਸਰ

5 years ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

17 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

11 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

12 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

13 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

13 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

13 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

15 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

15 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

15 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

15 hours ago
Hindi News
English News
Monday, November 9, 2026
No Result
View All Result
17 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ‘ਚ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ: ਜ਼ਿਲ੍ਹਾ ਚੋਣ ਅਫ਼ਸਰ

January 27, 2022
in ਸਿਆਸੀ, ਖਬਰਾਂ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ
‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ‘ਚ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ: ਜ਼ਿਲ੍ਹਾ ਚੋਣ ਅਫ਼ਸਰ

‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ‘ਚ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ: ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 27 ਜਨਵਰੀ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਮੋਬਾਈਲ ਐਪ ‘ਨੋ ਯੂਅਰ ਕੈਂਡੀਡੇਟ’ (Know Your Candidate) ਰਾਹੀਂ ਹੁਣ ਵੋਟਰ ਆਪਣੇ ਵਿਧਾਨ ਸਭਾ ਹਲਕੇ ਜਾਂ ਕਿਸੇ ਵੀ ਰਾਜ ਦੇ ਵਿਧਾਨ ਸਭਾ ਹਲਕੇ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਬੰਧਤ ਸਾਰੇ ਵੇਰਵੇ ਨੂੰ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਵਾਲੇ ਬਾਰੇ ਵੀ ਪੂਰੀ ਜਾਣਕਾਰੀ ਮਿਲ ਸਕੇਗੀ ।
  ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਪ ਨੂੰ ਗੂਗਲ ਪਲੇਅ ਸਟੋਰ https://play.google.com/store/apps/details?id=com.eci.ksa  ਅਤੇ ਐਪਲ ਐਪ ਸਟੋਰ https://apps.apple.com/in/app/kyc-eci/id1604172836  ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ‘ਚ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ: ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਨਾਮਜ਼ਦਗੀ ਪੱਤਰਾਂ ਵਿੱਚ ਆਪਣੇ ਅਪਰਾਧਿਕ ਪਿਛੋਕੜ ਨੂੰ ਦਰਜ ਕਰਨਾ ਲਾਜ਼ਮੀ ਹੈ । ਉਨ੍ਹਾਂ ਕਿਹਾ ਕਿ ਡਿਜੀਟਾਈਜ਼ੇਸ਼ਨ ਸਮੇਂ ਰਿਟਰਨਿੰਗ ਅਫਸਰ ਨੂੰ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਸਬੰਧੀ ਹਾਂ ਜਾਂ ਨਾਂ ਦੇ ਚੈੱਕ ਬਾਕਸ ‘ਤੇ ਕਲਿੱਕ ਕਰਨਾ ਹੋਵੇਗਾ ਅਤੇ ਨਾਮਜ਼ਦਗੀ ਸਮੇਂ ਉਮੀਦਵਾਰ ਵੱਲੋਂ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਸਕੈਨ ਕਰਕੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲੇ ਦਸਤਾਵੇਜ਼ ਸਹੀ ਹਨ। ਇਸ ਤੋਂ ਬਾਅਦ ਕੋਈ ਵੀ ਨਾਗਰਿਕ ਇਸ ਨੂੰ ‘ਨੋ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
November 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
November 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

Most Popular

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
4 weeks ago
0

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 