ਨਵੀਂ ਦਿੱਲੀ, 21 ਫਰਵਰੀ : ਕਰਮਚਾਰੀ ਭਵਿੱਖ ਫੰਡ ਸੰਗਠਨ (ਈ.ਪੀ.ਐੱਫ.ਓ) ਨੇ ਸਾਲ 2017-18 ਲਈ ਵਿਆਜ ਦਰਾਂ ਘਟਾ ਦਿੱਤੀਆਂ ਹਨ| ਇਸ ਤਰ੍ਹਾਂ ਨੌਕਰੀਪੇਸ਼ਾ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ| ਈ.ਪੀ.ਐਫ.ਓ ਨੇ ਨਵੀਂ ਵਿਆਜ ਦਰਾਂ 8.55 ਫੀਸਦੀ ਤੈਅ ਕੀਤੀਆਂ ਹਨ, ਜੋ ਕਿ ਪਹਿਲਾਂ 8.65 ਫੀਸਦੀ ਸਨ|
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ) ਅੱਜ ਤੋਂ ਸ਼ੁਰੂ ਹੋਇਆ ਨਵਾਂ ਮਹੀਨਾ ਮਈ ਆਪਣੇ ਨਾਲ ਕਈ ਬਦਲਾਅ ਲੈ...