• Latest
  • Trending
ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ‘ਤੇ ਮੰਤਰੀ ਮੰਡਲ ਨੇ ਲਾਈ ਮੋਹਰ

ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ‘ਤੇ ਮੰਤਰੀ ਮੰਡਲ ਨੇ ਲਾਈ ਮੋਹਰ

8 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

26 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ‘ਤੇ ਮੰਤਰੀ ਮੰਡਲ ਨੇ ਲਾਈ ਮੋਹਰ

January 2, 2019
in ਪੰਜਾਬ
ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਰੂਪ-ਰੇਖਾ ‘ਤੇ ਮੰਤਰੀ ਮੰਡਲ ਨੇ ਲਾਈ ਮੋਹਰ

• ਪਹਿਲੇ ਪੜਾਅ ਵਿੱਚ ਸਰਕਾਰੀ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਹੋਣਗੇ ਸ਼ਾਮਲ
ਚੰਡੀਗੜ•, 2 ਜਨਵਰੀ – ਸੂਬੇ ਦੀ ਸੱਤਾ ਸੰਭਾਲਣ ਦੇ ਦੋ ਸਾਲਾਂ ਤੋਂ ਘੱਟ ਸਮੇਂ ਵਿੱਚ ਅਤੇ ਘੋਰ ਵਿੱਤੀ ਸੰਕਟ ਦਾ ਸਾਹਮਣਾ ਕਰਨ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਅਹਿਮ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਤਿਆਰੀ ਖਿੱਚ ਲਈ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਮਾਰਟ ਫੋਨ ਵੰਡਣ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲੇ ਪੜਾਅ ਵਿੱਚ ਸਰਕਾਰੀ ਸਕੂਲਾਂ, ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਵਿਦਿਆਰਥੀਆਂ ਨੂੰ ਸਵੈ-ਤਸਦੀਕ ਸੌਂਪਣਾ ਪਵੇਗਾ ਕਿ ਉਨ•ਾਂ ਕੋਲ ਪਹਿਲਾਂ ਤੋਂ ਮੋਬਾਈਲ ਫੋਨ ਨਹੀਂ ਹੈ।
ਇਹ ਸਕੀਮ ਸੂਬਾ ਸਰਕਾਰ ਦੇ ਡਿਜੀਟਲ ਸਸ਼ਕਤੀਕਰਨ ਦੇ ਏਜੰਡੇ ਨੂੰ ਹੋਰ ਅੱਗੇ ਲਿਜਾਣ ਵਿੱਚ ਸਹਾਈ ਹੋਵੇਗੀ ਜਿਸ ਤਹਿਤ ਵੰਡੇ ਜਾਣ ਵਾਲੇ ਮੋਬਾਈਲ ਫੋਨ ਦੀਆਂ ਕਈ ਵਿਸ਼ੇਸ਼ਤਾਵਾਂ ਜਿਵੇਂ ਕਿ ਟੱਚ ਸਕ੍ਰੀਨ, ਕੈਮਰਾ ਅਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਕਰਨ ਲਈ ਐਪਲੀਕੇਸ਼ਨ ਆਦਿ ਹੋਣਗੀਆਂ। ਸਮਾਰਟ ਮੋਬਾਇਲ ਫੋਨ ਤੋਂ ਇਲਾਵਾ ਇਸ ਵਿੱਚ ਇਕ ਵਾਰ 12 ਜੀ.ਬੀ. ਡਾਟਾ ਅਤੇ 600 ਲੋਕਲ ਮਿੰਟ ਟਾਕ ਟਾਈਮ ਦੀ ਇਕ ਸਾਲ ਦੀ ਮਿਆਦ ਹੋਵੇਗੀ।
ਸਕੀਮ ਲਾਗੂ ਕਰਨ ਵਾਲੇ ਵਿਕਰੇਤਾ ਨੂੰ ਇਕ ਖੁੱਲ•ੀ ਪਾਰਦਰਸ਼ੀ ਬਿਡਿੰਗ ਪ੍ਰਕ੍ਰਿਆ ਰਾਹੀਂ ਚੁਣਿਆ ਜਾਵੇਗਾ। ਇਸ ਸਬੰਧ ਵਿੱਚ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਨਿਗਮ ਦੁਆਰਾ ਪਹਿਲਾਂ ਹੀ ਟੈਂਡਰ ਦਸਤਾਵੇਜ਼ ਜਾਰੀ ਕੀਤੇ ਜਾ ਚੁੱਕੇ ਹਨ। ਵਿਕਰੇਤਾ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਚੁਣ ਲਿਆ ਜਾਵੇਗਾ ਅਤੇ ਫੋਨਾਂ ਦਾ ਪਹਿਲਾਂ ਬੈਚ ਇਸ ਸਾਲ ਦੇ ਮਾਰਚ 2019 ਦੇ ਮਹੀਨੇ ਵਿੱਚ ਵੰਡਣ ਦੀ ਉਮੀਦ ਹੈ।
ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਸਕੀਮ ਦਾ ਨਾਂ ਰੱਖਣ ਦੇ ਅਧਿਕਾਰ ਮੁੱਖ ਮੰਤਰੀ ਨੂੰ ਦਿੰਦਿਆਂ ਭਵਿੱਖ ਵਿੱਚ ਸਮਾਰਟ ਫੋਨ ਖਰੀਦਣ ਅਤੇ ਵੰਡਣ ਲਈ ਬਣਾਈ ਕਮੇਟੀ ਦੇ ਚੇਅਰਮੈਨ ਨੂੰ ਰਿਕੁਐਸਟ ਫਾਰ ਪ੍ਰਪੋਜ਼ਲ (ਆਰ.ਐਫ.ਪੀ.) ਵਿੱਚ ਲੋੜ ਅਨੁਸਾਰ ਰੱਦੋ-ਬਦਲ ਕਰਨ ਦੇ ਅਧਿਕਾਰ ਦੇਣ ਦੀ ਵੀ ਪ੍ਰਵਾਨਗੀ ਦਿੱਤੀ।
ਦੱਸਣਯੋਗ ਹੈ ਕਿ ਵਿੱਤੀ ਸਾਲ 2017-18 ਦੇ ਬਜਟ ਵਿੱਚ ‘ਨੌਜਵਾਨਾਂ ਨੂੰ ਮੋਬਾਈਲ ਫੋਨ’ ਦੇਣ ਸਬੰਧੀ ਸਕੀਮ ਦਾ ਐਲਾਨ ਕੀਤਾ ਗਿਆ ਸੀ ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਡਿਜੀਟਲ ਪਹੁੰਚ ਮੁਹੱਈਆ ਕਰਵਾਉਣ ਤੋਂ ਇਲਾਵਾ ਸਿੱਖਿਆ, ਰੁਜ਼ਗਾਰ ਦੇ ਮੌਕਿਆਂ ਅਤੇ ਹੁਨਰ ਵਿਕਾਸ ਪ੍ਰਤੀ ਪਹੁੰਚ ਬਣਾਉਣਾ ਅਤੇ ਸਰਕਾਰੀ ਐਪਲੀਕੇਸ਼ਨਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨਾ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧ ਵਿੱਚ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਵਿਭਾਗ ਨੇ ਅਪ੍ਰੈਲ, 2017 ਵਿੱਚ ਕਮੇਟੀ ਦਾ ਗਠਨ ਕੀਤਾ ਸੀ। ਇਸ ਉਪਰੰਤ ਅਗਸਤ, 2017 ਵਿੱਚ ਕਮੇਟੀ ਦੁਬਾਰਾ ਬਣਾਈ ਗਈ ਜਿਸ ਵਿੱਚ ਉਦਯੋਗ ਅਤੇ ਕਾਮਰਸ ਵਿਭਾਗ ਨੂੰ ਨੋਡਲ ਏਜੰਸੀ ਬਣਾਇਆ ਗਿਆ। ਉਦਯੋਗ ਵਿਭਾਗ ਅਧੀਨ ਪੰਜਾਬ ਇਨਫੋਟੈਕ ਨੂੰ ਪ੍ਰਾਜੈਕਟ ਦੀ ਕਾਰਜਕਾਰੀ ਏਜੰਸੀ ਬਣਾਇਆ ਗਿਆ। ਬੁਲਾਰੇ ਅਨੁਸਾਰ ਮੁੜ ਗਠਿਤ ਕੀਤੀ ਗਈ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਕਿ ਇਸ ਪ੍ਰਾਜੈਕਟ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਕਰਨ ਅਤੇ ਇਸ ਸਬੰਧੀ ਹੋਰ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਇਕ ਪ੍ਰਾਜੈਕਟ ਮੈਨੇਜਮੈਂਟ ਕੰਸਲਟੈਂਟ ਨਿਯਕਤ ਕੀਤਾ ਜਾਵੇ। ਪੰਜਾਬ ਇਨਫੋਟੈਕ ਵੱਲੋਂ ਪ੍ਰਾਜੈਕਟ ਮੈਨੇਜਮੈਂਟ ਕੰਸਲਟੈਂਟ ਨਿਯੁਕਤ ਕਰਨ ਲਈ ਨੈਸ਼ਨਲ ਇਨਫਰਮੇਟਿਕਸ ਸੈਂਟਰ ਸਰਵਿਸ਼ਜ ਇਨਕਾਰਪੋਰੇਟਿਡ (ਐਨ.ਆਈ.ਸੀ.ਐਸ.ਆਈ.) ਤੋਂ ਓਪਨ ਬਿਡਜ਼ ਮੰਗੀਆਂ ਗਈਆਂ। ਇਸ ਚੋਣ ਦੀ ਪ੍ਰਕ੍ਰਿਆ ਲਈ ਮਿਆਰਤਾ ਤੇ ਕੀਮਤ ਅਧਾਰਿਤ ਚੋਣ ਨੂੰ ਆਧਾਰ ਮੰਨਿਆ ਗਿਆ। ਚਾਹਵਾਨਾਂ ਨੂੰ ਐਨ.ਆਈ.ਸੀ.ਐਸ.ਆਈ. ਵੱਲੋਂ ਨਿਸ਼ਚਤ ਕੀਤੀ ਚੋਣ ਪ੍ਰਕ੍ਰਿਆ ਰਾਹੀਂ ਅਪਲਾਈ ਕਰਨ ਲਈ ਕਿਹਾ ਗਿਆ। ਮੈਸਰਜ਼ ਕੇ.ਪੀ.ਐਮ.ਜੀ. ਵੱਲੋਂ ਦਿੱਤੀ ਬਿਡ ਸਭ ਤੋਂ ਬਿਹਤਰ ਸਮਝੀ ਗਈ। ਇਸ ਲਈ ਮੈਸਰਜ਼ ਕੇ.ਪੀ.ਐਮ.ਜੀ. ਵੱਲੋਂ ਦਿੱਤੀ ਬਿਡ ਅਨੁਸਾਰ ਪ੍ਰਾਜੈਕਟ ਦੇ ਪੂਰੇ ਸਮੇਂ ਲਈ 72.19 ਲੱਖ ਰੁਪਏ ਵਿੱਚ ਇਕ ਪ੍ਰਾਜੈਕਟ ਮੈਨੇਜਮੈਂਟ ਕੰਸਲਟੈਂਟ ਰੱਖਿਆ ਗਿਆ।
ਇਹ ਪਹਿਲਕਦਮੀ ਰਾਜ ਦੇ ਨੌਜਵਾਨਾਂ ਨੂੰ ਜੋੜਨ ਅਤੇ ਡਿਜੀਟਲ ਰੂਪ ਵਿੱਚ ਸ਼ਾਮਲ ਕਰਨ ਵਿੱਚ ਮਦਦ ਕਰੇਗੀ। ਇਹ ਕਦਮ ਨੌਜਵਾਨਾਂ ਨੂੰ ਰੋਜ਼ਮਰ•ਾ ਦੀ ਜ਼ਿੰਦਗੀ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ•ਾਂ ਨੂੰ ਵੀ ਉਤਸ਼ਾਹਿਤ ਕਰੇਗੀ ਜੋ ‘ਡਿਜੀਟਲ ਪੰਜਾਬ ਪਹਿਲਕਦਮੀ’ ਰਾਹੀਂ ਪੰਜਾਬ ਨੂੰ ਡਿਜੀਟਾਈਜ਼ ਕਰਨ ਦੇ ਯਤਨਾਂ ਵਿੱਚ ਲਾਭਦਾਇਕ ਬਣੇਗਾ ਅਤੇ ਨੌਜਵਾਨਾਂ ਨੂੰ ਹੋਰ ਚੀਜ਼ਾਂ ਦੇ ਨਾਲ ਸਮਰਥ ਕਰੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
3 days ago
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 