• Latest
  • Trending
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ

4 years ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

50 minutes ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

52 minutes ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

1 hour ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

1 hour ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

3 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

3 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

3 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

4 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

4 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

5 hours ago
Hindi News
English News
Thursday, July 16, 2026
No Result
View All Result
35 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ

November 25, 2022
in ਖਬਰਾਂ, ਧਾਰਮਿਕ, ਪੰਜਾਬ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ

ਪਟਿਆਲਾ, 26 ਨਵੰਬਰ (ਵਿਸ਼ਵ ਵਾਰਤਾ)ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬੀਤੇ ਦਿਨ ਮੁਕੰਮਲ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ ਆਦਿ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਅੱਜ 26 ਨਵੰਬਰ ਨੂੰ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇਰ ਰਾਤ ਨੂੰ ਹੋਵੇਗੀ ਅਤੇ 27 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਵੀ, ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪ੍ਰਸਿੱਧ ਕਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮਹਾਨ ਗੁਰਮਤਿ ਸਮਾਗਮ 28 ਨਵੰਬਰ ਨੂੰ ਹੋਵੇਗਾ ਅਤੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ 26 ਨਵੰਬਰ ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 28 ਨਵੰਬਰ ਵਾਲੇ ਦਿਨ ਮਹਾਨ ਗੁਰਮਤਿ ਸਮਾਗਮ ਵਿਚ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਕੀਰਤਨੀ ਜਥਿਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੀ ਪੁੱਜ ਰਹੇ ਹਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗੁਰੂ ਘਰ ਵਿਚ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਵਿਚ ਪੁੱਜ ਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਜਾ ਰਹੀ ਹੈ ਅਤੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਹਰਵਿੰਦਰ ਸਿੰਘ ਕਾਹਲਵਾਂ, ਸੁਰਬਜੀਤ ਸਿੰਘ ਤੋਂ ਇਲਾਵਾ ਪ੍ਰਬੰਧਕੀ ਸਟਾਫ ਵੀ ਮੌਜੂਦ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

by Jaspreet Kaur
July 16, 2026
0

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਪੂਰਥਲਾ,16 ਜੁਲਾਈ 2026 (ਵਿਸ਼ਵ ਵਾਰਤਾ): ਬੀਤੀ ਦੇਰ ਰਾਤ...

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

by Jaspreet Kaur
July 16, 2026
0

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ 'ਤੇ ਰਚਿਆ ਇਤਿਹਾਸ ਦੂਜੇ ਵਨਡੇ ਦੌਰਾਨ ਦ੍ਰਾਵਿੜ ਨੂੰ...

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

Most Popular

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
1 week ago
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 