• Latest
  • Trending

ਨੌਸਿਖੀਏ ਅਰਥਸ਼ਾਸਤਰੀਆਂ ਦੀਆਂ ਬੇਤੁਕੀਆਂ ਆਰਥਿਕ ਨੀਤੀਆਂ ਨੇ ਭਾਰਤ ਦੇ ਅਰਥਚਾਰੇ ਦਾ ਭੱਠਾ ਬਿਠਾਇਆ: ਰਾਣਾ ਸੋਢੀ

6 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

37 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

40 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

1 hour ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

1 hour ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

2 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

2 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 hours ago
Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਸਿਖੀਏ ਅਰਥਸ਼ਾਸਤਰੀਆਂ ਦੀਆਂ ਬੇਤੁਕੀਆਂ ਆਰਥਿਕ ਨੀਤੀਆਂ ਨੇ ਭਾਰਤ ਦੇ ਅਰਥਚਾਰੇ ਦਾ ਭੱਠਾ ਬਿਠਾਇਆ: ਰਾਣਾ ਸੋਢੀ

March 21, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਨੌਸਿਖੀਏ ਅਰਥਸ਼ਾਸਤਰੀਆਂ ਦੀਆਂ ਬੇਤੁਕੀਆਂ ਆਰਥਿਕ ਨੀਤੀਆਂ ਨੇ ਭਾਰਤ ਦੇ ਅਰਥਚਾਰੇ ਦਾ ਭੱਠਾ ਬਿਠਾਇਆ: ਰਾਣਾ ਸੋਢੀ
ਕੇਂਦਰ ਸਰਕਾਰ ਨੂੰ ਡਾ.ਮਨਮੋਹਨ ਸਿੰਘ ਤੋਂ ਸਲਾਹ ਲੈਣ ਦੀ ਦਿੱਤੀ ਨਸੀਹਤ

ਚੰਡੀਗੜ, 21 ਮਾਰਚ ( ਵਿਸ਼ਵ ਵਾਰਤਾ )-ਮੋਦੀ ਸਰਕਾਰ ਦੀਆਂ ਵਿੱਤੀ ਨੀਤੀਆਂ ਨੂੰ ਬੇਤੁਕੀਆਂ ਤੇ ਪਿਛਾਂਹ-ਖਿੱਚੂ ਦੱਸਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਰਗੇ ਵਿੱਤੀ ਮਾਹਰਾਂ ਤੋਂ ਵਿੱਤੀ ਮਾਰਗਦਰਸ਼ਨ ਲੈਣ ਦੀ ਲੋੜ ਹੈ। 

ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਨੋਟਬੰਦੀ ਤੋਂ ਬਾਅਦ ਪਿਛਲੇ ਪੰਜ ਸਾਲਾਂ ਵਿੱਚ ਭਾਰਤੀ ਆਰਥਿਕਤਾ ਬੁਰੀ ਤਰਾਂ ਬਰਬਾਦ  ਹੋ ਗਈ ਹੈ। ਹੁਣ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੀ ਗਈ  ਮੁਦਰੀਕਰਨ 2021 ਨੀਤੀ  ਭਾਰਤ ਦੇ ਵਡਮੁੱਲੇ ਅਸਾਸਿਆਂ ਦੀ ਵਿਕਰੀ ਤੋਂ ਇਲਾਵਾ ਕੁਝ ਵੀ ਨਹੀਂ ਹੈ ਅਤੇ ਕੇਂਦਰ  ਸਰਕਾਰ ਇਸ ਨੂੰ ਵੀ ਆਪਣਾ ਇੱਕ ਹੋਰ ਸੁਧਾਰ ਜਾਂ ਇੱਕ ਹੋਰ ਪ੍ਰਾਪਤੀ ਗਰਦਾਨ ਸਕਦੀ ਹੈ ਪਰ ਜਾਇਦਾਦ (ਅਸਾਸਿਆਂ) ਦੀ ਵਿਕਰੀ ਸਾਡੇ ਲਈ ਲਾਭਕਾਰੀ ਕਿਵੇਂ ਸਾਬਤ ਹੋਵੇਗੀ ਜਦੋਂ ਅਸੀਂ ਜਨਤਕ ਖਰਚਿਆਂ ਦੇ ਟੀਚਿਆਂ ਦੀ ਪੂਰਤੀ ਕਰਨ ਵਿੱਚ ਸਫ਼ਲ ਨਹੀਂ ਹੋ ਪਾ ਰਹੇ।
ਉਨਾਂ ਦੱਸਿਆ ਕਿ ਕੇਂਦਰ ਸਰਕਾਰ 50 ਰੇਲਵੇ ਸਟੇਸ਼ਨ, 150 ਰੇਲ ਗੱਡੀਆਂ, ਦੂਰ ਸੰਚਾਰ ਅਸਾਸੇ, ਬਿਜਲੀ ਸੰਚਾਰ ਸੰਪਤੀ, ਖੇਡ ਸਟੇਡੀਅਮ, ਹਵਾਈ ਅੱਡਿਆਂ ਵਿੱਚ ਹਿੱਸੇਦਾਰੀ, ਪੈਟਰੋਲੀਅਮ ਪਾਈਪ ਲਾਈਨਾਂ ਅਤੇ ਸਮੁੰਦਰੀ ਬੰਦਰਗਾਹਾਂ ਨੂੰ ਵੇਚਣਾ ਚਾਹੁੰਦੀ ਹੈ। ਸਭ ਕੁਝ ਵੇਚਣ ਦੀ ਤਿਆਰੀ  ਹੈ ਪਰ ਕੇਂਦਰ  ਸਰਕਾਰ ਦਾ ਇਹ ਦੱਸਣਾ ਬਣਦਾ ਹੈ ਕਿ ਇਸ ਤੋਂ ਬਾਅਦ ਦੇਸ਼ ਨੂੰ ਚਲਾਉਣ ਲਈ ਉਨਾਂ ਕੋਲ ਕਿਹੜੀ ਯੋਜਨਾ ਹੈ। ਸਰਕਾਰ ਦੀਆਂ ਕੰਮਚਲਾਊ ਨੀਤੀਆਂ  ਕਈ ਸਵਾਲ ਖੜੇ ਕਰਦੀਆਂ ਹਨ ਅਤੇ  ਦੂਰਅੰਦੇਸ਼ੀ ਦੀ ਘਾਟ ਦਰਸਾਉਂਦੀਆਂ ਹਨ।  ਬੈਂਕਾਂ ਦੇ ਨਿੱਜੀਕਰਨ ਦੇ ਫੈਸਲੇ ਨੂੰ ਇਕ ਬਹੁਤ ਭਾਰੀ ਗਲਤੀ ਕਰਾਰ ਦਿੰਦਿਆਂ ਸ੍ਰੀ ਸੋਢੀ ਨੇ ਕਿਹਾ  ਕਿ ਇਸ ਸਰਕਾਰ ਨੂੰ ਰਾਸ਼ਟਰੀ ਜਾਇਦਾਦ ਵੇਚਣ ਦਾ ਕੋਈ ਅਧਿਕਾਰ ਨਹੀਂ ਹੈ ਜਦੋਂ ਉਹ ਇੱਕ  ਵੀ ‘ਨਵਰਤਨ’ ਬਣਾਉਣ ਦੇ ਯੋਗ ਨਹੀਂ ਹੈ ਅਤੇ ਪਿਛਲੇ ਛੇ ਸਾਲਾਂ ਵਿੱਚ ਇੱਕ ਵੀ ‘ਨਵਰਤਨ’ ਬਣਾਉਣ ਵਿੱਚ ਅਸਫ਼ਲ ਰਹੀ ਮੋਦੀ ਸਰਕਾਰ ਨੇ  ਪਿਛਲੀਆਂ ਸਰਕਾਰਾਂ ਵਲੋਂ ਕੇਂਦਰ ਨੂੰ ‘ਵਿਰਾਸਤ’ ਵਿੱਚ ਮਿਲੇ ਕੌਮੀ ਅਸਾਸਿਆਂ ਨੂੰ ਵੇਚਿਆ ਹੈ।
ਰਾਣਾ ਸੋਢੀ ਨੇ ਕਿਹਾ ਕਿ ਨਰਿੰਦਰ ਮੋਦੀ ਵਿੱਚ ਦੂਰਅੰਦੇਸ਼ੀ ਦੀ ਘਾਟ  ਹੋਣ ਕਰਕੇ ਕੇਂਦਰ ਸਰਕਾਰ  ਪੈਸਾ ਜੁਟਾਉਣ ਵਿੱਚ ਨਾਕਾਮ ਰਹੀ  ਹੈ ਇਸ ਲਈ  ਆਪਣੇ ਮੌਜੂਦਾ (ਮਾਲੀਆ) ਖਰਚਿਆਂ ਨੂੰ ਚਲਾਉਣ ਲਈ ਸਰਕਾਰ ਲਗਾਤਾਰ ਉਧਾਰ ਲੈ ਰਹੀ ਹੈ। ਉਨਾਂ ਕਿਹਾ ਕਿ ਭਾਰਤੀ ਆਰਥਿਕਤਾ ਵਿੱਚ ਚੱਲ ਰਹੇ ਸੰਕਟ ਦੀ ਸੁਰੂਆਤ 8 ਨਵੰਬਰ, 2016 ਦੀ ਇੱਕ ਬੁਰੀ ਰਾਤ ਨੂੰ ਹੋਈ ਸੀ। ਸ੍ਰੀ ਸੋਢੀ ਨੇ ਭਾਰਤੀ ਸੰਸਦ ਵਿੱਚ ਡਾ: ਮਨਮੋਹਨ ਸਿੰਘ ਵੱਲੋਂ ਨੋਟਬੰਦੀ ਬਾਰੇ ਕੀਤੀ ਗਈ ਪੇਸ਼ਨਗੋਈ ਕਿ ‘‘ ਨੋਟਬੰਦੀ  ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 2 ਫੀਸਦ ਘਾਟਾ ਲਿਆਵੇਗੀ ’’ ਦਾ ਜ਼ਿਕਰ ਕਰਦਿਆਂ ਕਿਹਾ ਕਿ  ਇਸ ਪੇਸ਼ਨਗੋਈ ਵੱਲ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਲਕੁਲ  ਵੀ ਧਿਆਨ ਨਹੀਂ ਸੀ ਦਿੱਤਾ। ਇਸਦੇ ਉਲਟ ਗਲਤ ਢੰਗ ਨਾਲ ਉਲੀਕੇ ਅਤੇ ਕਾਹਲੀ ਵਿੱਚ ਲਾਗੂ ਕੀਤੇ ਨੁਕਸਦਾਰ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਨੇ ਵੱਡੀ ਗਿਣਤੀ ਵਿੱਚ ਮੱਧਮ ਅਤੇ ਛੋਟੇ ਉੱਦਮਾਂ ਸਮੇਤ ਸਾਡੀ ਆਰਥਿਕਤਾ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਇਨਾਂ ਦੋਵਾਂ ਤਬਾਹੀਆਂ ਨੇ ਲੱਖਾਂ ਲੋਕਾਂ ਦੀ ਰੋਜੀ- ਰੋਟੀ ਖੋਹ ਲਈ ਅਤੇ ਭਾਰਤੀ ਆਰਥਿਕਤਾ ਨੂੰ ਲੰਬੇ ਸਮੇਂ ਲਈ ਹਨੇਰੇ ਵੱਲ ਧੱਕ  ਦਿੱਤਾ। 
ਰਾਣਾ ਸੋਢੀ ਨੇ ਕਿਹਾ ਕਿ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਆਈ ਕਮੀ ਨੇ ਮੋਦੀ ਸਰਕਾਰ ਨੂੰ ਤੇਲ ਕੀਮਾਂ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਲਾਭ ਦੇਣ ਦਾ ਮੌਕਾ ਦਿੱਤਾ ਸੀ ਪਰੰਤੂ ਸਰਕਾਰ ਨੇ ਇਸਦੇ ਉਲਟ ਲੋਕਾਂ ਦੇ ਹਿੱਤਾਂ ਨੂੰ  ਛਿੱਕੇ ਟੰਗਦਿਆਂ ਆਪਣੇ ਖਜ਼ਾਨੇ ਭਰਨੇ ਜ਼ਰੂਰੀ ਸਮਝੇ। ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਵਾਧੂ ਪੈਟਰੋਲੀਅਮ ਟੈਕਸਾਂ ਅਤੇ ਸੈੱਸਾਂ ਕਰਕੇ  ਹਰੇਕ ਪਰਿਵਾਰ ਦਾ ਬਜਟ ਸੁੰਗੜਦਾ ਜਾ ਰਿਹਾ  ਹੈ ।    
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 27-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 