<blockquote><span style="color: #ff0000;"><strong>ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਜੇਪੀ ਨੱਡਾ</strong></span></blockquote> <img class="alignnone size-full wp-image-214146" src="https://punjabi.wishavwarta.in/wp-content/uploads/2022/07/8b6618c1-67bd-4c8b-bf1b-705cad45403a.jpg" alt="" width="1507" height="1075" /> <strong>ਚੰਡੀਗੜ੍ਹ, 31 ਜੁਲਾਈ(ਵਿਸ਼ਵ ਵਾਰਤਾ) ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਸਿੱਖਾਂ ਦੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਦਸਤਾਰ ਸਜਾ ਕੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।</strong>