ਪਟਿਆਲਵੀਆਂ ਨੂੰ ਮੂਲਭੂਤ ਸੁਵਿਧਾਵਾਂ ਮੁਹਈਆ ਕਰਵਾਈਆਂ ਜਾਣਗੀਆਂ- ਜੈ ਇੰਦਰ ਕੌਰਬੀਬਾ ਜੈ ਇੰਦਰ ਨੇ ਵੱਖ-ਵੱਖ ਮੀਟਿੰਗਾਂ ਨੂੰ ਕੀਤਾ ਸੰਬੋਧਨ


ਲੋਕਾਂ ਨੂੰ ਵਿਕਾਸ ਦੇ ਹਰ ਪਹਿਲੂ ਤੋਂ ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਦੀ ਜ਼ਰੂਰਤ ਅਨੁਸਾਰ ਹਰ ਪ੍ਰਕਾਰ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ। ਜਿਸ ਦੇ ਤਹਿਤ ਸਮੁੱਚੇ ਪਟਿਆਲਵੀਆਂ ਨੂੰ ਮੂਲਭੂਤ ਸੁਵਿਧਾਵਾਂ ਨਿਰੰਤਰ ਮਿਲਦੀਆਂ ਰਹਿਣਗੀਆਂ,ਤਾਂ ਜੋ ਹਰ ਪਟਿਆਲਵੀ ਇਹਨਾਂ ਸਾਰੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅਗਾਮੀਂ 20 ਫਰਵਰੀ ਨੂੰ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਵੀ ਕੀਤੀ।