ਚੰਡੀਗੜ੍ਹ 30 ਅਪ੍ਰੈਲ ( ਵਿਸ਼ਵ ਵਾਰਤਾ)- ਡੀਜੀਪੀ ਦਿਨਕਰ ਗੁਪਤਾ ਐਸਆਈ ਹਰਜੀਤ ਸਿੰਘ ਦੇ ਬੇਟੇ ਅਰਸ਼ਪ੍ਰੀਤ ਸਿੰਘ ਦੀ ਨਿਯੁਕਤੀ ਪੱਤਰ ਪੰਜਾਬ ਪੁਲਿਸ ਵਿੱਚ ਇੱਕ ਕਾਂਸਟੇਬਲ ਵਜੋਂ ਸੌਂਪਦੇ ਹੋਏ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਉਹ ਆਪਣੇ ਪਿਤਾ ਦੀ ਤਰ੍ਹਾਂ ਬਹਾਦਰੀ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ।
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















