ਪਟਿਆਲਾ: ਪਟਿਆਲਾ ਦੇ ਫੋਕਲ ਪੁਆਇੰਟ ਵਿੱਚ ਪਲਾਈ ਦੀ ਇੱਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਿਸ ਦੌਰਾਨ ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...





















