ਪਟਿਆਲਾ ‘ਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਹਰਕਤ ‘ਚ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਪਟਿਆਲਾ ਵਿੱਚ ਅੱਜ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ। ਜਿਸ ਵਿੱਚ ਡੀਜੀਪੀ ਪੰਜਾਬ ਸਮੇਤ ਹੋਰ ਕਈ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।























