ਪਟਿਆਲਾ, 22 ਫਰਵਰੀ : ਪਟਿਆਲਾ ਵਿਚ ਅੱਜ ਵੱਡੀ ਮਾਤਰਾ ਵਿਚ ਗੈਰ ਕਾਨੂੰਨੀ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਕੀਮਤ ਲਗਪਗ 4 ਕਰੋੜ ਦੱਸੀ ਜਾ ਰਹੀ ਹੈ| ਇਹ ਸੋਨਾ ਆਬਕਾਰੀ ਤੇ ਕਰ ਵਿਭਾਗ ਨੇ ਬਰਾਮਦ ਕੀਤਾ|
ਦੱਸਿਆ ਜਾ ਰਿਹਾ ਹੈ ਕਿ ਖੰਨੇ ਦੇ ਨਜ਼ਦੀਕ ਇੱਕ ਗੱਡੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਇਹ ਸੋਨਾ ਬਰਾਮਦ ਹੋਇਆ ਹੈ| ਆਬਕਾਰੀ ਤੇ ਕਰ ਵਿਭਾਗ ਨੇ ਇਸ ਸੋਨੇ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ|
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ,...