• Latest
  • Trending
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

8 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

9 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

10 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

13 hours ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Hindi News
English News
Saturday, September 5, 2026
No Result
View All Result
25 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

April 22, 2024
in ਖਬਰਾਂ
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

-ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ

ਪਟਿਆਲਾ, 22 ਅਪ੍ਰੈਲ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ  ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 29 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 22 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 29 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

Tags: BREAKING NEWSNewspunjab newsWISHAVWARTA.INਜ਼ਿਲ੍ਹਾ ਮੈਜਿਸਟਰੇਟਪਟਿਆਲਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

by Navjot
September 4, 2026
0

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ    ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ...

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
September 4, 2026
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

by Navjot
3 weeks ago
0

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 