• Latest
  • Trending
ਪਟਿਆਲਾ ਜ਼ਿਲ੍ਹੇ ਵਿਚ 88 ਕੋਵਿਡ ਸੈਂਪਲਾ ਦੀ ਰਿਪੋਰਟ ਆਈ ਨੈਗੇਟਿਵ

ਪਟਿਆਲਾ ਜ਼ਿਲ੍ਹੇ ਵਿਚ 88 ਕੋਵਿਡ ਸੈਂਪਲਾ ਦੀ ਰਿਪੋਰਟ ਆਈ ਨੈਗੇਟਿਵ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

3 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

3 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

4 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

4 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

4 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

4 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

5 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

5 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

5 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Tue
19 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜ਼ਿਲ੍ਹੇ ਵਿਚ 88 ਕੋਵਿਡ ਸੈਂਪਲਾ ਦੀ ਰਿਪੋਰਟ ਆਈ ਨੈਗੇਟਿਵ

May 10, 2020
in ਖਬਰਾਂ, ਪੰਜਾਬ
ਪਟਿਆਲਾ ਜ਼ਿਲ੍ਹੇ ਵਿਚ 88 ਕੋਵਿਡ ਸੈਂਪਲਾ ਦੀ ਰਿਪੋਰਟ ਆਈ ਨੈਗੇਟਿਵ

ਜਿਲੇ ਵਿਚ ਇੱਕ ਹੋਰ ਅੋਰਤ ਕਰੋਨਾ ਤੋਂ ਹੋਈ ਠੀਕ

ਜਿਲੇ ਲਈ ਰਾਹਤ ਭਰੀ ਖਬਰ, ਪਿਛਲੇ 48 ਘੰਟਿਆਂ ਵਿਚ ਕੋਈ ਨਵਾਂ ਕੋਵਿਡ ਕੇਸ ਨਹੀ ਹੋਇਆ ਰਿਪੋਰਟ

ਬੈਂਕਾ ਵਿਚ ਕੰਮ ਕਰਦੇ ਸਾਰੇ ਮੁਲਾਜਮਾਂ ਦੀਆਂ ਰਿਪੋਰਟਾ ਆਈਆਂ ਕੋਵਿਡ ਨੈਗੇਟਿਵ: ਡਾ. ਮਲਹੋਤਰਾ

ਪਟਿਆਲਾ 10 ਮਈ( ਵਿਸ਼ਵ ਵਾਰਤਾ ) ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ ਸੈਂਪਲਾ ਵਿਚੋ 88 ਸੈਂਪਲਾ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਅੱਜ ਵੀ ਕੋਈ ਵੀ ਨਵਾਂ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਉਹਨਾਂ ਦੱਸਿਆਂ ਕਿ ਪਿਛਲੇ ਦਿਨੀ ਸਟੇਟ ਬੈਂਕ ਆਫ ਇੰਡੀਆ ਦੀਆਂ ਬ੍ਰਾਂਚਾ ਕਿਲਾ ਚੌਂਕ ਅਤੇ ਵਾਈ.ਪੀ.ਐਸ.ਜਿਥੇ ਗੁਰੁ ਤੇਗ ਬਹਾਦਰ ਇਲਾਕੇ ਵਿਚ ਰਹਿਣ ਵਾਲੀਆਂ ਪੋਜਟਿਵ ਆਈਆਂ ਮਾਂਵਾ ਧੀਆਂ ਮੁਲਾਜਮ ਸਨ, ਦੇ ਬੈਂਕ ਮੁਲਾਜਮਾਂ ਦੇ ਸਾਰਿਆਂ ਦੇ ਕੋਵਿਡ ਜਾਂਚ ਨਤੀਜੇ ਨੈਗੇਟਿਵ ਆਏ ਹਨ। ਇਸੇ ਤਰਾਂ ਰਾਜਪੁਰਾ ਅਤੇ ਨਾਭਾ ਵਿਖੇ ਵੀ ਕੋਵਿਡ ਪੋਜਟਿਵ ਅੋਰਤਾਂ ਦੇ ਨੇੜੇ ਦੇ ਸੰਪਰਕ ਵਿਚ ਲਏ ਸਾਰੇ ਵਿਅਕਤੀਆਂ ਦੇੇ ਸੈਂਪਲ ਕੋਵਿਡ ਨੈਗੇਟਿਵ ਆਏ ਹਨ ਅਤੇ ਇਹਨਾਂ ਏਰੀਏ ਵਿਚ ਕੋਈ ਵੀ ਨਵਾਂ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਉਹਨਾਂ ਇਹ ਵੀ ਦੱਸਿਆਂ ਕਿ ਪਟਿਆਲਾ ਸ਼ਹਿਰ ਦੇ ਕੰਟੈਨਮੈਂਟ ਜੋਨ ਵਿਚ ਓ.ਪੀ.ਡੀ. ਸੇਵਾਂਵਾ ਨਿਰੰਤਰ ਜਾਰੀ ਹਨ ਪ੍ਰੰਤੂ ਉਥੇ ਵੀ ਕੋਈ ਵੀ ਕੋਵਿਡ ਲੱਛਣਾ ਵਾਲਾ ਸ਼ਕੀ ਮਰੀਜ ਰਿਪੋਰਟ ਨਹੀ ਹੋਇਆ।ਜੋ ਕਿ ਪਟਿਆਲਾ ਜਿਲੇ ਲਈ ਰਾਹਤ ਭਰੀ ਖਬਰ ਹੈ।ਉਹਨਾਂ ਜਿਲਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੋਵਿਡ ਦੀ ਚੈਨ ਨੂੰ ਤੋੜਨ ਲਈ ਸਿਹਤ ਮੁਲਾਜਮਾਂ ਵੱਲੋ ਕੀਤੇ ਉਪਰਾਲਿਆ ਦੀ ਸ਼ਲਾਘਾ ਕਰਦੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਹੀ ਮੁਲਾਜਮ ਇਸ ਬਿਮਾਰੀ ਦੇ ਖਾਤਮੇ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।ਉਹਨਾਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 22 ਸੈਂਪਲ ਲਏ ਗਏ ਹਨ ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਉੁਹਨਾਂ ਦੱਸਿਆਂ ਕਿ ਇਸ ਸਮੇਂ ਰਾਜਿੰਦਰਾ ਹਸਪਤਾਲ ਵਿਚ ਦਾਖਲ ਸਾਰੇ ਕੋਵਿਡ ਪੋਜਟਿਵ ਵਿਅਕਤੀ ਠੀਕ ਠਾਕ ਹਨ। ਘਬਰਾਉਣ ਵਾਲੀ ਕੋਈ ਗੱਲ ਨਹੀ ਹੈ ਉਹਨਾਂ ਕਿਹਾ ਕਿ ਅੱਜ ਰਾਜਿੰਦਰਾ ਹਸਪਤਾਲ ਵਿਚ ਦਾਖਲ ਇੱਕ ਹੋਰ ਮਰੀਜ ਜੋ ਕਿ ਪਟਿਆਲਾ ਦੇ ਕੱਚਾ ਪਟਿਆਲਾ ਦੀ ਰਹਿਣ ਵਾਲੀ ਅੋਰਤ ਹੈ, ਦੀਆਂ ਕਰੋਨਾ ਜਾਂਚ ਸਬੰਧੀ ਦੋਨੋ ਰਿਪੋਰਟਾ ਕੋਵਿਡ ਨੈਗੇਟਿਵ ਆ ਗਈਆਂ ਹਨ ਅਤੇ ਕੋਵਿਡ ਤੋਂ ਠੀਕ ਹੋ ਚੁੱਕੀ ਹੈ , ਉਸ ਨੂੰ ਅੱਜ ਹੀ ਰਜਿੰਦਰਾ ਹਸਪਤਾਲ ਵਿਚੋ ਛੁੱਟੀ ਦੇ ਦਿੱਤੀ ਜਾਵੇਗੀ।ਜਿਲ੍ਹੇ ਵਿੱਚ ਕੋਵਿਡ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1650 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ 101 ਕੋਵਿਡ ਪੋਜਟਿਵ ਜੋ ਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 1520 ਨੈਗਟਿਵ ਅਤੇ 29 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਦੋ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 18 ਕੇਸ ਠੀਕ ਹੋ ਚੁੱਕੇ ਹਨ ਉਹਨਾਂ ਦੱਸਿਆ ਕਿ ਜਿਲੇ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 81 ਹੈ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
18 hours ago
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 