• Latest
  • Trending
ਪਟਿਆਲਾ ਜਿਲੇ ਵਿਚ ਕੋਵਿਡ 19 ਸਬੰਧੀ ਕੰਮਾਂ ਦਾ ਜਾਇਜਾ ਲੈਣ ਸਬੰਧੀ ਪ੍ਰਿੰਸੀਪਲ ਸੱਕਤਰ ਸਿਹਤ ਵਿਭਾਗ ਪੰਜਾਬ ਵੱਲੋ ਕੀਤਾ ਦੋਰਾ

ਪਟਿਆਲਾ ਜਿਲੇ ਵਿਚ ਕੋਵਿਡ 19 ਸਬੰਧੀ ਕੰਮਾਂ ਦਾ ਜਾਇਜਾ ਲੈਣ ਸਬੰਧੀ ਪ੍ਰਿੰਸੀਪਲ ਸੱਕਤਰ ਸਿਹਤ ਵਿਭਾਗ ਪੰਜਾਬ ਵੱਲੋ ਕੀਤਾ ਦੋਰਾ

7 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

1 minute ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

1 hour ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

2 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

2 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

3 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

4 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜਿਲੇ ਵਿਚ ਕੋਵਿਡ 19 ਸਬੰਧੀ ਕੰਮਾਂ ਦਾ ਜਾਇਜਾ ਲੈਣ ਸਬੰਧੀ ਪ੍ਰਿੰਸੀਪਲ ਸੱਕਤਰ ਸਿਹਤ ਵਿਭਾਗ ਪੰਜਾਬ ਵੱਲੋ ਕੀਤਾ ਦੋਰਾ

April 22, 2020
in ਖਬਰਾਂ, ਪੰਜਾਬ
ਪਟਿਆਲਾ ਜਿਲੇ ਵਿਚ ਕੋਵਿਡ 19 ਸਬੰਧੀ ਕੰਮਾਂ ਦਾ ਜਾਇਜਾ ਲੈਣ ਸਬੰਧੀ ਪ੍ਰਿੰਸੀਪਲ ਸੱਕਤਰ ਸਿਹਤ ਵਿਭਾਗ ਪੰਜਾਬ ਵੱਲੋ ਕੀਤਾ ਦੋਰਾ

ਰਾਜਪੁਰਾ ਵਿੱਖੇ 18 ਨਵੇਂ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ:- ਡਾ. ਮਲਹੋਤਰਾ

ਪਟਿਆਲਾ 22 ਅਪਰੈਲ (ਵਿਸ਼ਵ ਵਾਰਤਾ ) ਜਿਲ੍ਹੇ ਵਿਚ ਕੋਵਿਡ 19 ਤਹਿਤ ਕਰੋਨਾ ਵਾਇਰਸ ਮਰੀਜਾਂ ਦੇ ਇਲਾਜ ਲਈ ਦਿੱਤੀ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਿਹਤ ਵਿਭਾਗ ਦੇ ਪ੍ਰਿੰਸੀਪਲ ਸੱਕਤਰ ਸ਼੍ਰੀ ਅਨੁਰਾਗ ਅਗਰਵਾਲ ਜੀ ਵੱਲੋ ਅੱਜ ਪਟਿਆਲਾ ਜਿਲੇ ਦਾ ਦੋਰਾ ਕੀਤਾ ਗਿਆ।ਅੱਜ ਦੇ ਦੋਰੇ ਦੋਰਾਣ ਸਭ ਤੋਂ ਪਹਿਲਾ ਉਹਨਾਂ ਸਰਕੱਟ ਹਾਉਸ ਵਿਖੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨਾਲ ਜਿਲ੍ਹੇ ਦੀ ਕੋਵਿਡ 19 ਦੀ ਸਥਿਤੀ ਅਤੇ ਐਕਸ਼ਨ ਪਲਾਨ ਸਬੰਧੀ ਮੀਟਿੰਗ ਕੀਤੀ ਅਤੇ ਪ੍ਰਬੰਧਾ ਦਾ ਜਾਇਜਾ ਲਿਆ। ਇਸ ਉਪਰੰਤ ਉਹਨਾਂ ਵੱਲੋ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਬਣਾਏ ਫਲ਼ੂ ਕਾਰਨਰ ਦਾ ਨਿਰੀਖਣ ਕੀਤਾ ਅਤੇ ਹੁਣ ਤੱਕ ਦੇ ਕਾਰਜਾਂ ਤੇਂ ਤੱਸਲੀ ਪ੍ਰਗਟ ਕਰਦੇ ਹੋਏ ਉਨਾ੍ਹ ਕਿਹਾ ਕਿ ਡਾਕਟਰਾਂ, ਪੈਰਾ-ਮੈਡੀਕਲ ਸਟਾਫ ਸਮੇਤ ਮਰੀਜਾਂ ਦੀ ਦੇਖਭਾਲ ਕਰਦੇ ਹੋਰ ਸਟਾਫ ਦੀ ਸੁੱਰਖਿਆ ਅਤੇ ਮਰੀਜਾਂ ਦੇ ਇਲਾਜ ਵਿਚ ਕਿਸੇਂ ਤਰਾਂ ਦੀ ਘਾਟ ਨਹੀ ਆਉਣ ਦਿੱਤੀ ਜਾਵੇ ।ਉਹਨਾਂ ਸਿਹਤ ਅਧਿਕਾਰੀਆਂ ਅਤੇ ਸਮੂਹ ਕਰਮਚਾਰੀਆਂ ਦੇ ਹੋਂਸਲੇੇ ਦੀ ਸ਼ਲਾਘਾ ਕਰਦੇ ਹੋਏ ਅੱਗੇ ਲਈ ਸਭ ਨੂੰਂ ਡੱਟ ਕੇ ਆਪਣਾ – ਆਪਣਾ ਯੋਗਦਾਨ ਪਾਉਣ ਲਈ ਕਿਹਾ। ਇਸ ਮੋਕੇ ਉਹਨਾ ਨਾਲ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ (ਐਮ.ਕੇ.ਐਚ.) ਡਾ. ਰੇਨੂ ਅਗਰਵਾਲ , ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੂਰੀ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ ਵੀ ਹਾਜਰ ਸਨ।

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇਂ ਦੱਸਿਆ ਕਿ ਬੀਤੇ ਦਿਨੀ ਰਾਜਪੁਰਾ ਵਿਖੇ ਆਏ ਪੋਜਟਿਵ ਕੇਸਾ ਦੇ ਨੇੜੇ ਦੇ ਸੰਪਰਕ ਅਤੇ ਹਾਈ ਰਿਸਕ ਕੇਸਾ ਦੇ 70 ਸੈਂਪਲ ਕਰੋਨਾ ਜਾਂਚ ਲਈ ਭੇਜੇ ਗਏ ਸਨ ਜਿਹਨਾਂ ਦੀ ਲੈਬ ਤੋਂ ਆਈ ਰਿਪੋਰਟ ਅਨੁਸਾਰ 18 ਸੈਂਪਲ ਪੋਜੀਟਵ ਪਾਏ ਗਏ ਹਨ। ਡਾ. ਮਲਹੋਤਰਾ ਨੇਂ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਦੇ ਪਹਿਲਾਂ ਆ ਚੁੱਕੇ ਪੋਜਟਿਵ ਕੇਸਾ ਦੇ ਬਣਾਏ ਕੰਨਟੇਨਮੈਂਟ ਏਰੀਏ ਕੱਚਾ ਪਟਿਆਲਾ ਵਿਚੋੋ 19, ਕੈਲਾਸ਼ ਨਗਰ ਵਿਚੋ 25 ਵਿਅਕਤੀਆਂ ਅਤੇ ਹੋਰ ਵੱਖ-ਵੱਖ ਏਰੀਏ ਵਿੱਚੋ 5 ਸੈਂਪਲ ਕਰੋਨਾ ਜਾਂਚ ਲਈ ਸੈਂਪਲ ਲਏ ਗਏ ਹਨ। ਜਿਹਨਾਂ ਨੂੰ ਜਾਂਚ ਲਈ ਲੈਬ ਵਿਖੇ ਭੇਜ ਦਿਤਾ ਗਿਆ ਹੈ। ਜਿਹਨਾਂ ਦੀ ਲੈਬ ਰਿਪੋਰਟ ਕੱਲ ਨੂੰ ਆਵੇਗੀ। ਉਹਨਾਂ ਦੱਸਿਆਂ ਕਿ ਸਰਕਾਰ ਵੱਲੋ ਕਰੋਨਾ ਜਾਂਚ ਲਈ ਰੇੋਪਿਡ ਟੈਸਟ ਕੁਝ ਸਮੇਂ ਲਈ ਬੰਦ ਕਰ ਦਿੱਤੇ ਹਨ। ਉਹਨਾਂ ਦੱਸਿਆਂ ਕਿ ਰਾਜਪੂਰਾ ਵਿਖੇ ਲੋਕਾਂ ਦੀ ਸਕਰੀਨਿੰਗ ਲਈ ਸਿਹਤ ਟੀਮਾ ਵੱਲੋ ਅੱਜ ਵੀ ਸਰਵੇ ਜਾਰੀ ਰਿਹਾ ਅਤੇ ਤਕਰੀਬਨ 60 ਫੀਸਦੀ ਆਬਾਦੀ ਦਾ ਸਰਵੇ ਕਰ ਲਿਆ ਗਿਆ ਹੈ। ਇਸੇ ਤਰਾਂ੍ਹ ਪਟਿਆਲਾ ਸ਼ਹਿਰ ਵਿਚ ਸਿਹਤ ਟੀਮਾ ਵੱਲੋ ਤਕਰੀਬਨ 99 ਫੀਸਦੀ ਆਬਾਦੀ ਦਾ ਸਰਵੇ ਲਗਭਗ ਪੂਰਾ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਸਰਵੇ ਦੋਰਾਣ ਜੋ ਵਿਅਕਤੀ ਫਲੁ ਵਰਗੇ ਲ਼ੱਛਣਾ ਦੇ ਪਾਏ ਜਾ ਰਹੇ ਹਨ ਉਹਨਾਂ ਨੂੰ ਨੇੜਲੀਆਂ ਸਰਕਾਰੀ ਸਿਹਤ ਸੰਸਥਾਵਾ ਵਿਚ ਜਾਂਚ ਕਰਕੇ ਮੁਫਤ ਦਵਾਈ ਮੁਹਈਆਂ ਕਰਵਾਈ ਜਾ ਰਹੀ ਹੈ। ਜਿਲ੍ਹੇ ਵਿੱਚ ਹੁਣ ਤੱਕ ਦੇ ਕਰੋਨਾ ਮਰੀਜਾਂ ਦੀ ਅੱਪਡੇਟ ਬਾਰੇ ਜਾਣਕਾਰੀ ਦਿੰਦੇ ਉਨਾਂ ਕਿਹਾ ਕਿ ਹੁਣ ਤੱਕ ਕਰੋਨਾ ਜਾਂਚ ਲਈ ਲਏ 356 ਸੈਂਪਲਾਂ ਵਿੱਚੋਂ 49 ਕਰੋਨਾ ਪੌਜਟਿਵ, 259 ਨੈਗਟਿਵ ਅਤੇ 48 ਸੈਂਪਲ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਇਹ ਵੀ ਦੱਸਿਆਂ ਕਿ ਪੌਜਟਿਵ ਕੇਸਾ ਵਿਚੋ ਇੱਕ ਕੇਸ ਨੂੰੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਕਰਕੇ ਘਰ ਭੇਜ਼ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 