• Latest
  • Trending
ਪਟਿਆਲਾ ਦਾ ‘ਮੰਜਾਲ ਖ਼ੁਰਦ’ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆ

4 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

57 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

1 hour ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

2 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

3 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

4 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Hindi News
English News
Sunday, November 22, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਦਾ ‘ਮੰਜਾਲ ਖ਼ੁਰਦ’ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆ

August 23, 2022
in ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ
ਪਟਿਆਲਾ ਦਾ ‘ਮੰਜਾਲ ਖ਼ੁਰਦ’ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆ

ਪਟਿਆਲਾ ਦਾ ‘ਮੰਜਾਲ ਖ਼ੁਰਦ’ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆ

ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਤੀਜੇ ਖੇਤਰ ‘ਮੰਜਾਲ ਖ਼ੁਰਦ’ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਵਜੋਂ ਨੋਟੀਫ਼ਾਈ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਮੁੰਜਾਲ ਖ਼ੁਰਦ ਤੋਂ ਭੇਜੇ ਸੂਰਾਂ ਦੇ ਸੈਂਪਲਾਂ ਵਿੱਚ ਵੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਚੀਬੱਧ ਬੀਮਾਰੀ-ਅਫ਼ਰੀਕਨ ਸਵਾਈਨ ਫ਼ੀਵਰ ਦੀ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਖ਼ਾਤਮੇ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਦੀ ਪਾਲਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀਮਾਰੀ ਦਾ ਕੇਂਦਰ ਐਲਾਨੇ ਇਸ ਪਿੰਡ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ “ਸੰਕ੍ਰਮਿਤ ਜ਼ੋਨ” ਐਲਾਨਿਆ ਗਿਆ ਹੈ ਜਦਕਿ 10 ਕਿਲੋਮੀਟਰ ਤੱਕ ਦਾ ਖੇਤਰ “ਨਿਗਰਾਨੀ ਜ਼ੋਨ” ਹੋਵੇਗਾ ਅਤੇ ਇਸ ਖੇਤਰ ਵਿੱਚ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਬੀਮਾਰੀ ਦੇ ਅੱਗੇ ਫੈਲਾਅ ਨੂੰ ਰੋਕਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

ਦੱਸ ਦੇਈਏ ਕਿ ਜ਼ਿਲ੍ਹਾ ਪਟਿਆਲਾ ਦੇ ਦੋ ਖੇਤਰਾਂ ‘ਬਿਲਾਸਪੁਰ’ ਅਤੇ ‘ਸਨੌਰੀ ਅੱਡਾ’ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਤੋਂ ਬਾਅਦ ਪੂਰੇ ਪੰਜਾਬ ਨੂੰ ਪਹਿਲਾਂ ਹੀ “ਨਿਯੰਤਰਿਤ ਖੇਤਰ” ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰਰਾਜੀ ਆਵਾਜਾਈ ‘ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 month ago
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 