• Latest
  • Trending
ਪਟਿਆਲਾ ਦੇ ਡੀਸੀ ਕੁਮਾਰ ਅਮਿਤ ਨੂੰ ਮਿਲਿਆ ਕਾਮਯਾਬ ਡੀਸੀ ਦਾ ਖ਼ਿਤਾਬ

6 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

18 minutes ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

49 minutes ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

1 hour ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

Hindi News
English News
Tuesday, November 17, 2026
No Result
View All Result
22 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਦੇ ਡੀਸੀ ਕੁਮਾਰ ਅਮਿਤ ਨੂੰ ਮਿਲਿਆ ਕਾਮਯਾਬ ਡੀਸੀ ਦਾ ਖ਼ਿਤਾਬ

June 2, 2020
in ਖਬਰਾਂ, ਪੰਜਾਬ
ਪਟਿਆਲਾ ਦੇ ਡੀਸੀ ਕੁਮਾਰ ਅਮਿਤ ਨੂੰ ਮਿਲਿਆ ਕਾਮਯਾਬ ਡੀਸੀ ਦਾ ਖ਼ਿਤਾਬ

ਪਟਿਆਲਾ ਦੇ ਡੀਸੀ ਕੁਮਾਰ ਅਮਿਤ ਨੂੰ ਮਿਲਿਆ ਕਾਮਯਾਬ ਡੀਸੀ ਦਾ ਖ਼ਿਤਾਬ

ਪਟਿਆਲਾ 2 ਜੂਨ( ਵਿਸ਼ਵ ਵਾਰਤਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਅਧਿਕਾਰੀਆਂ ਨੇ ਆਪਣੇ ਖੇਤਰ ਵਿੱਚ ਬਹੁਪੱਖੀ ਸ਼ਖ਼ਸੀਅਤ ਵਜੋਂ ਕੰਮ ਕਰਦਿਆਂ ਬਹੁਪੱਖੀ ਕਾਰਜ ਕੀਤੇ ਹਨ। ਸਿੱਟੇ ਵਜੋਂ ਵਿਕਾਸ ਯੋਜਨਾਵਾਂ ‘ਤੇ ਇਨ੍ਹਾਂ ਅਧਿਕਾਰੀਆਂ ਵੱਲੋਂ ਕੀਤੇ ਗਏ ਕਾਰਜਾਂ ਦਾ ਲਾਭ ਆਮ ਲੋਕਾਂ ਨੂੰ ਹੋਇਆ ਹੈ।

ਫੇਮ ਇੰਡੀਆ ਮੈਗਜ਼ੀਨ ਵੱਲੋਂ ਏਸ਼ੀਆ ਪੋਸਟ ਸਰਵੇ ਦੇ ਸਹਿਯੋਗ ਨਾਲ ਦੇਸ਼ ਭਰ ਦੇ 724 ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੀਤੇ ਗਏ ਕੰਮਾਂ, ਲੋਕਾਂ ਦੀਆਂ ਸਮੱਸਿਆਵਾਂ ਦੇ ਨਿਵਾਰਨ, ਸਰਕਾਰ ਦੀਆਂ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਮੇਤ ਵਿਕਾਸ ‘ਚ ਤੇਜੀ ਲਿਆਉਣ ‘ਚ ਇਨ੍ਹਾਂ ਦੀ ਭੂਮਿਕਾ ਦਾ ਸਰਵੇਖਣ ਕਰਕੇ ਇਨ੍ਹਾਂ ਵਿੱਚੋਂ 50 ਜ਼ਿਲ੍ਹਾ ਅਧਿਕਾਰੀਆਂ ਦੀ ਚੋਣ ਕੀਤੀ ਸੀ।

ਫੇਮ ਇੰਡੀਆ ਅਤੇ ਏਸ਼ੀਆ ਪੋਸਟ ਦੇ ਸਰਵੇ ‘ਚ ਸ਼ਾਨਦਾਰ ਪ੍ਰਸ਼ਾਸਨ, ਦੂਰਦ੍ਰਿਸ਼ਟੀ, ਸਮਝਦਾਰੀ, ਜਵਾਬਦੇਹ ਕਾਰਜਸ਼ੈਲੀ, ਕਾਮਯਾਬ, ਅਹਿਮ ਫੈਸਲੇ ਲੈਣ ਦੀ ਸਮਰੱਥਾ, ਹੌਂਸਲੇਮੰਦ, ਕਰਮਯੋਧਾ, ਫਰੰਟ ਰਨਰ, ਬਿਹਤਰ, ਗੰਭੀਰਤਾ, ਵਿਵਹਾਰ ਕੁਸ਼ਲਤਾ ਆਦਿ ਮਾਪਦੰਡ ਰੱਖੇ ਗਏ ਸਨ।

ਇਸ ਵਿੱਚ ਵੱਖ-ਵੱਖ ਰਾਜਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਵਰਗਾਂ ‘ਚ ਵੰਡਕੇ ਖ਼ਿਤਾਬ ਦਿੱਤੇ ਗਏ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੂੰ ‘ਕਾਮਯਾਬ’ ਡਿਪਟੀ ਕਮਿਸ਼ਨਰ ਦਾ ਖ਼ਿਤਾਬ ਦਿੱਤਾ ਗਿਆ ਹੈ।

ਫੇਮ ਇੰਡੀਆ ਵੱਲੋਂ ਆਪਣੇ ਜੂਨ 2020 ਦੇ ਇਸ ਅੰਕ ਵਿੱਚ ਜ਼ਿਲ੍ਹਾ ਅਧਿਕਾਰੀਆਂ ਤੇ ਜ਼ਿਲ੍ਹਾ ਮੈਜਿਸਟਰੇਟਾਂ ਵੱਲੋਂ ਵਿਕਾਸ ਅਤੇ ਗਤੀਸ਼ੀਲਤਾ ਵਿੱਚ ਪਾਏ ਯੋਗਦਾਨ ਨੂੰ ਸਾਹਮਣੇ ਲਿਆਉਣ ਦਾ ਯਤਨ ਕੀਤਾ ਗਿਆ ਹੈ ਤਾਂ ਕਿ ਇਨ੍ਹਾਂ ਵੱਲੋਂ ਦੇਸ਼ ਨਿਰਮਾਣ ‘ਚ ਆਪਣੀ ਬਿਹਤਰ ਭੂਮਿਕਾ ਨਿਭਾ ਰਹੇ ਡਿਪਟੀ ਕਮਿਸ਼ਨਰਾਂ ਦੀ ਦੇਣ ਦੀ ਸ਼ਲਾਘਾ ਕੀਤੀ ਜਾ ਸਕੇ।

ਫੇਮ ਇੰਡੀਆ ਵੱਲੋਂ ਕੀਤੇ ਗਏ ਸਰਵੇਖਣ ਦੇ ਅਧਾਰ ‘ਤੇ ਜ਼ਿਲ੍ਹਾ ਅਧਿਕਾਰੀਆਂ ਨੂੰ 50 ਵਰਗਾਂ ਵਿੱਚ ਵੰਡਿਆ ਅਤੇ ਇੱਕ ਪ੍ਰਮੁੱਖ ਹਰਮਨ ਪਿਆਰੇ ਕੁਲੈਕਟਰ ਨੂੰ ਫੇਮ ਇੱਡੀਆ ਦੇ ਅੰਕ ‘ਚ ਪ੍ਰਕਾਸ਼ਤ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

Most Popular

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

by Ranjit Singh
3 weeks ago
0

Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ - ਰੰਗ-ਬਿਰੰਗੀਆਂ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 