• Latest
  • Trending
ਪਟਿਆਲਾ ਪੁਲਿਸ ਵੱਲੋਂ ਅਸਲੇ ਦੀ ਨੋਕ ਪਰ ਲੁੱਟਖੋਹ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਕਾਬੂ

ਪਟਿਆਲਾ ਪੁਲਿਸ ਵੱਲੋਂ ਅਸਲੇ ਦੀ ਨੋਕ ਪਰ ਲੁੱਟਖੋਹ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਕਾਬੂ

5 years ago
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

7 minutes ago
Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

1 hour ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

8 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

9 hours ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

9 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

10 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

10 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

11 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

11 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

12 hours ago
Hindi News
English News
Monday, June 8, 2026
No Result
View All Result
31 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਪੁਲਿਸ ਵੱਲੋਂ ਅਸਲੇ ਦੀ ਨੋਕ ਪਰ ਲੁੱਟਖੋਹ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਕਾਬੂ

July 27, 2021
in ਖਬਰਾਂ, ਪੰਜਾਬ, ਪਟਿਆਲਾ
ਪਟਿਆਲਾ ਪੁਲਿਸ ਵੱਲੋਂ ਅਸਲੇ ਦੀ ਨੋਕ ਪਰ ਲੁੱਟਖੋਹ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਕਾਬੂ

BIG NEWS

ਪਟਿਆਲਾ ਪੁਲਿਸ ਵੱਲੋਂ ਅਸਲੇ ਦੀ ਨੋਕ ਪਰ ਲੁੱਟਖੋਹ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਕਾਬੂ

ਪਟਿਆਲਾ,27 ਜੁਲਾਈ : ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆਂ ਕਿ ਸਮਾਜ ਵਿਰੋਧੀ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਨੂੰੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਮਿਤੀ 06/07/2021 ਨੂੰ ਬਾਈਪਾਸ ਨੇੜੇ ਸੇਰਮਾਜਰਾ ਰੋਡ ਤੋ ਪਿਸਟਲ ਪੁਆਇਟ ਪਰ ਸਕਾਰਪਿਉ ਗੱਡੀ ਨੰਬਰ PB-13BC-1300 ਦੀ ਖੋਹ ਹੋਈ ਸੀ ਜਿਸ ਸਬੰਧੀ ਮੁਕੱਦਮਾ ਨੰਬਰ 156 ਮਿਤੀ 07/07/2021 ਅ/ਧ 392,34 ਹਿੰ:ਦਿੰ: 25 ਅਸਲਾ ਐਕਟ ਥਾਣਾ ਪਸਿਆਣਾ  ਜਿਲਾ ਪਟਿਆਲਾ ਨੂੰ ਟਰੇਸ ਕਰਕੇ ਗੱਡੀ ਖੋਹ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ।ਜਿੰਨ੍ਹਾ ਨੇ ਦੱਸਿਆ ਕਿ ਇਸ ਕੇਸ ਨੂੰ ਟਰੇਸ ਕਰਨ ਲਈ ਡਾ: ਮਹਿਤਾਬ ਸਿੰਘ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਅਤੇ ਸ੍ਰੀ ਕ੍ਰਿਸਨ ਕੁਮਾਰ ਪਾਂਥੇ, ਉਪ ਕਪਤਾਨ ਪੁਲਿਸ, (ਡੀ) ਪਟਿਆਲਾ ਦੀ ਅਗਵਾਈ ਇੰਸਪੈਕਟਰ ਰਾਹੁਲ ਕੌਸ਼ਲ ਇੰਚਾਰਜ ਸੀ.ਆਈ.ਏ.ਸਟਾਫ ਪਟਿਆਲਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ ਜਿਹਨਾ ਵੱਲੋਂ ਇਸ ਗੱਡੀ ਖੋਹ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਵੱਖ-ਵੱਖ ਐਗਲਾਂ ਤੋ ਤਫਤੀਸ ਕਰਕੇ ਟਰੇਸ ਕੀਤਾ ਗਿਆ ਹੈ: –

1) ਗੁਰਦੀਪ ਸਿੰਘ ਉਰਫ ਗੁਲਾ ਪੁੱਤਰ ਗਿੰਦਰ ਸਿੰਘ ਵਾਸੀ ਮਕਾਨ ਨੰਬਰ 49 ਗਲੀ ਨੰਬਰ 03 ਪ੍ਰਤਾਪ ਨਗਰ ਥਾਣਾ ਕੋਤਵਾਲੀ ਪਟਿਆਲਾ ।
2) ਅਮਨਦੀਪ ਸਿੰਘ ਉਰਫ ਅਮਨ ਪੁੱਤਰ ਗੁਰਕੀਰਤ ਸਿੰਘ ਵਾਸੀ ਮਕਾਨ ਨੰਬਰ 26 ਗਲੀ ਨੰਬਰ 08 ਵਿਕਾਸ ਨਗਰ ਸਿਉਨਾ ਰੋਡ ਪਟਿਆਲਾ ਥਾਣਾ ਤ੍ਰਿਪੜੀ ਜਿਲਾ ਪਟਿਆਲਾ।
3) ਨਰਿੰਦਰ ਸਿੰਘ ਉਰਫ ਨੀਟੂ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਸਫੈੜਾ ਥਾਣਾ ਸਦਰ ਪਟਿਆਲਾ ਜਿਲਾ ਪਟਿਆਲਾ।

ਵਾਰਦਾਤਾ ਸਬੰਧੀ ਵੇਰਵਾ :- ਡਾ: ਸੰਦੀਪ ਕੁਮਾਰ ਗਰਗ ਨੇ ਅੱਗੇ ਵਿਸਥਾਰ ਵਿੱਚ ਦੱਸਿਆ ਕਿ ਮਿਤੀ 06/07/2021 ਨੂੰ ਬਲਜਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਡੂਡੀਆਂ ਥਾਣਾ ਮੂਨਕ ਜਿਲਾ ਸੰਗਰੂਰ ਜੋ ਕਿ ਜਿਲਾ ਪਟਿਆਲਾ ਪੁਲਿਸ ਵਿੱਚ ਬਤੋਰ ਸਿਪਾਹੀ ਦੀ ਡਿਉਟੀ ਮਿਨੀ ਸੈਕਟਰੀਏਟ ਪਟਿਆਲਾ ਵਿਖੇ ਕਰਦਾ ਹੈ ਜੋ ਆਪਣੀ ਡਿਉਟੀ ਖਤਮ ਕਰਕੇ ਰਾਤ ਵਕਤ ਕਰੀਬ 11.30 ਪੀਐਮ ਪਰ ਆਪਣੇ ਦੋਸਤਾਂ ਨਾਲ ਪਟਿਆਲਾ ਸਮਾਣਾ ਰੋਡ ਤੋ ਵਾਪਸ ਆਪਣੀ ਰਿਹਾਇਸ ਨੂੰ ਆ ਰਿਹਾ ਸੀ ਜਦੋ ਉਹ ਸੇਰਮਾਜਰਾ ਪਾਸ ਪੁਜਕੇ ਪਿਸਾਬ ਕਰਨ ਲਈ ਆਪਣੀ ਸਕਾਰਪਿਉ ਗੱਡੀ ਰੋਕੀ ਤਾਂ ਪਿਛੋ ਆ ਰਹੀ ਇਕ ਵਰਨਾ ਕਾਰ ਜਿਸ ਵਿੱਚ ਸਵਾਰ ਨਾ ਮਾਲੂਮ ਵਿਅਕਤੀਆਂ ਨੇ ਪਿਸਟਲ ਪੁਆਇਟ ਪਰ ਉਸ ਦੀ ਸਕਾਰਪਿਉ ਗੱਡੀ PB-13BC-1300 ਦੀ ਖੋਹ ਕਰ ਲਈ ਸੀ ਅਤੇ ਫਾਇਰ ਵੀ ਕੀਤਾ ਸੀ।

ਗ੍ਰਿਫਤਾਰੀ ਤੇ ਬਰਾਮਦਗੀ : ਜਿੰਨ੍ਹਾ ਨੇ ਅੱਗੇ ਦੱਸਿਆ ਕਿ ਮਿਤੀ 26/07/21 ਨੂੰ ਏ.ਐਸ.ਆਈ. ਗੁਰਸਰਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਭਾਖੜਾ ਪੁਲ ਪਿੰਡ ਸਿੱਧੂਵਾਲ ਵਿਖੇ ਮੋਜੂਦ ਸੀ ਜਿਥੇ ਨਾਕਾਬੰਦੀ ਦੋਰਾਨ ਪਟਿਆਲਾ ਸਾਇਡ ਤੋ ਆਉਦੀ ਸਕਾਰਪਿਉ ਗੱਡੀ ਵਿੱਚ ਸਵਾਰ 1) ਗੁਰਦੀਪ ਸਿੰਘ ਉਰਫ ਗੁਲਾ 2) ਅਮਨਦੀਪ ਸਿੰਘ ਉਰਫ ਅਮਨ , 3) ਨਰਿੰਦਰ ਸਿੰਘ ਉਰਫ ਨੀਟੂ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ , ਗੁਰਦੀਪ ਸਿੰਘ ਗੁੱਲਾ ਦੀ ਤਲਾਸੀ ਦੋਰਾਨ ਇਕ ਪਿਸਟਲ 32 ਬੋਰ (ਲਾਇਸੰਸੀ) ਬਰਾਮਦ ਹੋਇਆ ਅਤੇ ਸਕਾਰਪਿਉ ਗੱਡੀ ਦੀ ਤਲਾਸੀ ਦੋਰਾਨ PB-13BC-1300 ਦੀਆਂ ਨੰਬਰ ਪਲੇਟਾ ਬਰਾਮਦ ਹੋਈਆਂ। ਜਿਹਨਾ ਨੇ ਪੁੱਛਗਿੱਛ ਦੋਰਾਨ ਤੋ ਇਹ ਗੱਲ ਸਾਹਮਣੇ ਆਈ ਕਿ ਗੁਰਦੀਪ ਸਿੰਘ ਗੁੱਲਾ ਪਾਸ ਇਕ ਵਰਨਾ ਕਾਰ ਨੰਬਰ DL-3CBP-5799 ਰਿਪੈਅਰ ਹੋਣ ਲਈ ਆਈ ਸੀ ਜੋ ਰਿਪੈਅਰ ਤੋ ਬਾਦ ਵਰਨਾ ਦੀ ਟਰਾਈ ਲੈਣ ਲਈ ਤਿੰਨੋ ਜਣੇ ਸਵਾਰ ਹੋਕੇ ਮਿਤੀ 06/07/2021 ਨੂੰ ਪਟਿਆਲਾ ਸੰਗਰੂਰ ਬਾਈਪਾਸ ਪਰ ਗਏ ਸੀ ਜਿਹਨਾ ਨੇ ਵਾਪਸ ਆਉਦੇ ਸਮੇਂ ਪਿਸਟਲ ਪੁਆਇਟ ਪਰ ਸਕਾਰਪਿਉ ਗੱਡੀ PB-13BC-1300 ਦੀ ਖੋਹ ਕੀਤੀ ਸੀ।

ਗਿਰੋਹ ਬਾਰੇ ਜਾਣਕਾਰੀ :- ਗੁਰਦੀਪ ਸਿੰਘ ਗੁੱਲਾ ਜੋ ਕਿ ਕਾਰ ਰਿਪੈਅਰ ਦਾ ਕੰਮ ਕਰਦਾ ਹੈ ਜਿਸ ਦੇ ਖਿਲਾਫ ਚੋਰੀ ਅਤੇ ਐਨ.ਡੀ.ਪੀ.ਐਸ.ਐਕਟ ਦੇ ਮੁਕੱਦਮੇ ਦਰਜ ਹਨ ਅਤੇ ਅਮਨਦੀਪ ਸਿੰਘ ਉਰਫ ਅਮਨ ਦੇ ਖਿਲਾਫ ਵੀ ਐਨ.ਡੀ.ਪੀ.ਐਸ.ਐਕਟ ਦੇ ਮੁਕੱਦਮੇ ਦਰਜ ਹਨ ਜਿਹਨਾ ਦੀ ਜੇਲ ਵਿੱਚ ਜਾਣ ਪਹਿਚਾਣ ਹੋ ਗਈ ਸੀ ਜਿਹਨਾ ਨੇ ਜੇਲ ਵਿਚੋਂ ਬਾਹਰ ਆਕੇ ਮਿਲਣਾ ਸੁਰੂ ਕਰ ਦਿੱਤਾ ਸੀ ਅਤੇ ਨਰਿੰਦਰ ਸਿੰਘ ਉਰਫ ਨੀਟੂ ਵੀ ਪੈਟਰ ਦਾ ਕੰਮ ਵੀ ਗੁਰਦੀਪ ਸਿੰਘ ਗੁੱਲਾ ਦੀ ਵਰਕਸਾਪ ਵਿੱਚ ਕਰਦਾ ਹੈ ।

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਦੋਸੀਆਨ ਨੂੰ ਅੱਜ ਪੇਸ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

by Ranjit Singh
June 8, 2026
0

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ - ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਦੀਆਂ 5...

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
June 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

by Ranjit Singh
June 8, 2026
0

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ - ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਦੀਆਂ 5...

Most Popular

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ

by Ranjit Singh
4 weeks ago
0

National: ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ - ਓਮਾਨ ਤੱਟ ਨੇੜੇ ਹੋਇਆ ਹਾਦਸਾ - 14 ਚਾਲਕ ਦਲ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 