• Latest
  • Trending
ਪਟਿਆਲਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 10 ਨਸ਼ਾ ਤਸਕਰ ਕਾਬੂ

ਪਟਿਆਲਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 10 ਨਸ਼ਾ ਤਸਕਰ ਕਾਬੂ

6 years ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

24 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

35 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

1 hour ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

1 hour ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

1 hour ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

3 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

4 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 10 ਨਸ਼ਾ ਤਸਕਰ ਕਾਬੂ

August 22, 2020
in ਪੰਜਾਬ
ਪਟਿਆਲਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 10 ਨਸ਼ਾ ਤਸਕਰ ਕਾਬੂ

915 ਗ੍ਰਾਮ ਸਮੈਕ/ਹੈਰੋਇਨ, 3 ਦੋ ਪਹੀਆ ਵਾਹਨ/ਇਕ ਕਾਰ ਸਮੇਤ 8 ਲੱਖ 29 ਹਜ਼ਾਰ ਰੁਪਏ (ਡਰੱਗ ਮਨੀ ) ਬਰਾਮਦ

ਪਟਿਆਲਾ, 22 ਅਗਸਤ (ਵਿਸ਼ਵ ਵਾਰਤਾ)-ਸ੍ਰੀ ਵਿਕਰਮ ਜੀਤ ਦੁੱਗਲ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਨਸਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਪਟਿਆਲਾ ਪੁਲਿਸ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ 10 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜਿਨ੍ਹਾਂ ਵਿੱਚ 915 ਗ੍ਰਾਮ ਸਮੈਕ/ਹੈਰੋਇਨ, 3 ਦੋ ਪਹੀਆ ਵਾਹਨ/ਇਕ ਕਾਰ ਸਮੇਤ 8 ਲੱਖ 29 ਹਜ਼ਾਰ ਰੁਪਏ (ਡਰੱਗ ਮਨੀ ) ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ।

ਜਿਨ੍ਹਾਂ ਨੇ ਅੱਗੇ ਵਿਸਥਾਰ ਨਾਲ ਦੱਸਿਆ ਕਿ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ, ਐਸ.ਪੀ.ਸਿਟੀ ਪਟਿਆਲਾ, ਸ੍ਰੀ ਹਰਮੀਤ ਸਿੰਘ ਹੁੰਦਲ, ਐਸ.ਪੀ. ਇੰਨਵੈ ਪਟਿਆਲਾ, ਸ੍ਰੀ ਸੋਰਵ ਜਿੰਦਲ ਡੀ.ਐਸ.ਪੀ.ਸਿਟੀ 2 ਪਟਿਆਲਾ ਅਤੇ ਸ੍ਰੀ ਮਨਵੀਰ ਸਿੰਘ ਬਾਜਵਾ ਡੀ.ਐਸ.ਪੀ. ਸਪੈਸ਼ਲ ਬਰਾਂਚ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਅਤੇ ਐਸ.ਆਈ. ਹਰਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤ੍ਰਿਪੜੀ ਦੀ ਪੁਲਿਸ ਪਾਰਟੀ ਵੱਲੋਂ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ ।

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਸੀ.ਆਈ.ਏ ਪਟਿਆਲਾ ਵੱਲੋਂ ਮਿਤੀ 21-08-20 ਨੂੰ ਇਕ ਗੁਪਤ ਸੂਚਨਾ ਦੇ ਅਧਾਰ ਪਰ ਸਿਉਣਾ ਚੋਕ ਤ੍ਰਿਪੜੀ ਵਿਖੇ ਨਾਕਾਬੰਦੀ ਦੌਰਾਨ ਪਰਮਜੀਤ ਸਿੰਘ ਪੰਮਾ ਪੁੱਤਰ ਤੇਜਾ ਸਿੰਘ ਵਾਸੀ ਮਕਾਨ ਨੰਬਰ 116 ਗਲੀ ਨੰਬਰ 9 ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਜਗਤਾਰ ਸਿੰਘ ਉਰਫ਼ ਤਾਰਾ ਪੁੱਤਰ ਪਰੇਮ ਸਿੰਘ ਵਾਸੀ ਪਿੰਡ ਹਰਪਾਲਪੁਰ ਥਾਣਾ ਖੇੜੀ ਗੰਡਿਆ ਹਾਲ ਮਕਾਨ ਨੰਬਰ 47 ਆਫ਼ੀਸਰ ਕਲੋਨੀ ਸੈਦਖੇੜੀ ਰੋੜ ਰਾਜਪੁਰਾ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਪਰ ਇਨ੍ਹਾਂ ਦੇ ਕਬਜ਼ੇ ਵਿਚੋਂ 550 ਗ੍ਰਾਮ ਸਮੈਕ ਅਤੇ 8 ਲੱਖ 29 ਹਜ਼ਾਰ 800 ਰੁਪਏ (ਡਰੱਗ ਮਨੀ) ਤੇ ਇਕ ਮੋਟਰਸਾਈਕਲ ਯਾਮਹਾ ਨੰਬਰੀ ਪੀਬੀ-11ਬੀਐਚ-3725 ਬਰਾਮਦ ਕੀਤਾ ਗਿਆ ਅਤੇ ਇਹਨਾਂ ਖਿਲਾਫ਼ ਮੁਕੱਦਮਾ ਨੰਬਰ 256 ਮਿਤੀ 21-08-20 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਤ੍ਰਿਪੜੀ ਦਰਜ ਰਜਿਸਟਰ ਕਰਕੇ ਡੁੰਘਾਈ ਨਾਲ ਤਫ਼ਤੀਸ਼ ਕੀਤੀ ਗਈ ।

ਇਸੇ ਦੀ ਕੜੀ ਵਿੱਚ ਅੱਗੇ ਚਲਦੇ ਹੋਏ ਸ੍ਰੀ ਦੁੱਗਲ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਦੀ ਪੁੱਛਗਿੱਛ ਤੋ ਪਾਇਆ ਗਿਆ ਕਿ ਉਸ ਦੇ ਖਿਲਾਫ਼ ਪਹਿਲਾ ਵੀ ਐਨ.ਡੀ.ਪੀ.ਐਸ.ਐਕਟ ਤਹਿਤ 4 ਮੁਕੱਦਮੇ ਦਰਜ ਹਨ ਜੋ ਕਿ ਨਸ਼ਾ ਤਸਕਰੀ ਦਾ ਮੁੱਖ ਸਰਗਣਾ ਪਰਮਜੀਤ ਸਿੰਘ ਪੰਮਾ ਹੀ ਹੈ ਜੋ ਪਟਿਆਲਾ ਸ਼ਹਿਰ ਵਿੱਚ ਪਿਛਲੇ ਸਮੇਂ ਤੋ ਆਪਣੇ ਹੋਰ ਸਾਥੀਆਂ ਨਾਲ ਮਿਲਕੇ ਨਸ਼ਾ ਸਪਲਾਈ ਕਰ ਰਿਹਾ ਹੈ। ਇਸ ਤੋ ਇਲਾਵਾ ਇਸ ਦੇ ਕੁਝ ਸਾਥੀਆਂ ਖਿਲਾਫ ਵੀ ਪਹਿਲਾ ਹੀ ਵੱਖ-ਵੱਖ ਜੁਰਮਾ ਤਹਿਤ ਪਹਿਲਾ ਹੀ ਮੁਕੱਦਮੇ ਦਰਜ ਹਨ ਜੋ ਕਈ ਵਾਰ ਜੇਲ ਜਾ ਚੁੱਕੇ ਹਨ।

ਸ੍ਰੀ ਦੁੱਗਲ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਦੀ ਗ੍ਰਿਫਤਾਰੀ ਤੋ ਬਾਅਦ ਪੁੱਛਗਿੱਛ ਦੌਰਾਨ ਮਿਲੀ ਅਹਿਮ ਜਾਣਕਾਰੀ ਦੇ ਅਧਾਰ ‘ਤੇ ਇਸ ਦੇ ਨੈਟਵਰਕ/ਗਿਰੋਹ ਵਿੱਚ ਕੰਮ ਕਰਦੇ ਵਿਅਕਤੀਆਂ ‘ਤੇ ਖੁਫੀਆ ਸੋਰਸਾ ਰਾਹੀਂ ਜਾਣਕਾਰੀ ਇਕੱਤਰ ਕੀਤੀ ਗਈ ਜਿਸ ਦੇ ਚਲਦਿਆਂ ਹੀ ਪੁਲਿਸ ਵੱਲੋ ਪਰਮਜੀਤ ਸਿੰਘ ਪੰਮੇ ਦੇ ਸਾਥੀ ਜਿਹਨਾ ਵਿੱਚ, 1) ਵਿਸਵ ਗਰੋਵਰ ਉਰਫ ਨੱਨੂ ਪੁੱਤਰ ਹਰੀਸ ਕੁਮਾਰ ਵਾਸੀ ਮਕਾਨ ਨੰਬਰ 2502/602 ਮੋਰਾਵਾਲੀ ਗਲੀ ਪਟਿਆਲਾ, 2) ਹੈਪੀ ਕਨੋਜੀਆ ਪੁੱਤਰ ਨੱਨਲਾਲ ਕਨੋਜੀਆ ਵਾਸੀ ਬੀ/1577 ਕਾਰਖਾਸ ਕਲੋਨੀ ਨੇੜੇ ਡਵੀਜਨ ਨੰਬਰ 4 ਪਟਿਆਲਾ, 3) ਜਤਿੰਦਰ ਸਿੰਘ ਪ੍ਰਿੰਸ ਪੁੱਤਰ ਹਰਭਜਨ ਸਿੰਘ ਵਾਸੀ ਮਕਾਨ ਨੰਬਰ 2141 ਜੋੜੀਆ ਭੱਠੀਆ ਲੀਤਪੁਰ ਪਟਿਆਲਾ,4) ਭੁਪਿੰਦਰ ਸਿੰਘ ਕਾਕਾ ਪੁੱਤਰ ਜਰਨੈਲ ਸਿੰਘ ਵਾਸੀ ਮਕਾਨ ਨੰਬਰ 538 ਨਿਊ ਬਿਸਨ ਨਗਰ ਪਟਿਆਲਾ, 5) ਅਮ੍ਰਿਤ ਕੁਮਾਰ ਉਰਫ ਹਿਮਾਸੂ ਪੁੱਤਰ ਪ੍ਰਿੰਸ ਪਾਲ ਵਾਸੀ ਮਕਾਨ ਨੰਬਰ 38 ਗਲੀ ਨੰਬਰ 9 ਪੁਰਾਣ ਬਿਸਨ ਨਗਰ ਪਟਿਆਲਾ , 6) ਗੁਰਸੇਵਕ ਸਿੰਘ ਸਿੱਧੂ ਵਾਸੀ ਅੱਥੇ ਥਾਣਾ ਸਦਰ ਅੱਥੇ ਜਿਲਾ ਹਰਿਆਣਾ, 7) ਆਲਮ ਖਾਨ ਪੁੱਤਰ ਲੇਟ ਮਾੜਾ ਖਾਨ ਵਾਸੀ ਚਨਾਗਰਾ ਥਾਣਾ ਪਾਤੜਾ ਜਿਲਾ ਪਟਿਆਲਾ ਨੂੰ ਵੀ ਥਾਣਾ ਤ੍ਰਿਪੜੀ ਦੇ ਏਰੀਆਂ ਵਿਚੋਂ ਗ੍ਰਿਫਤਾਰ ਕੀਤਾ ਗਿਆ ਜਿਹਨਾ ਪਾਸੋ ਨਸੀਲੇ ਪਦਾਰਥ ਸਮੈਕ ਅਤੇ ਇਕ ਮੋਟਰਸਾਇਕ ਬਰਾਮਦ ਕੀਤਾ ਗਿਆ ਹੈ ਜਿਹਨਾ ਦੇ ਖਿਲਾਫ ਮੁਕੱਦਮਾ ਨੰਬਰ 257 ਮਿਤੀ 21-08-20 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਤ੍ਰਿਪੜੀ ਪਟਿਆਲਾ ਦਰਜ ਕੀਤਾ ਗਿਆ ਹੈ। ਉਪਰੋਕਤ ਵਿੱਚੋਂ ਕੁੱਝ ਦੇ ਖਿਲਾਫ ਪਹਿਲਾਂ ਵੀ ਕਰਿਮੀਨਲ ਕੇਸ ਦਰਜ ਹਨ ਅਤੇ ਜੇਲ ਵੀ ਜਾ ਚੁੱਕੇ ਹਨ। ਇਸ ਤਰਾਂ ਇਸ ਨਸਾ ਤਸਕਰ ਗਿਰੋਹ ਦੇ ਹੁਣ ਤੱਕ 09 ਮੈਂਬਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਇਸੇ ਤਰ੍ਹਾਂ ਹੀ ਸ੍ਰੀ ਗੁਰਵਿੰਦਰ ਸਿੰਘ ਡੀ.ਐਸ.ਪੀ. ਰਾਜਪੁਰਾ ਦੀ ਅਗਵਾਈ ਵਿੱਚ ਐਸ.ਆਈ.ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਪਾਰਟੀ ਨੇ ਇਕ ਇੰਟਰਸਟੇਟ ਨਸਾ ਤਸਕਰ ਭੁਪਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਅਮਨ ਐਵੀਨਿਊ ਮਜੀਠਾ ਰੋਡ ਅਮ੍ਰਿਤਸਰ ਨੂੰ ਕਾਰ ਨੰਬਰ ਪੀਬੀ-02ਬੀਐਕਸ-2393 ਪਰ ਕਾਬੂ ਕੀਤਾ ਗਿਆ ਜਿਸ ਪਾਸੋ 300 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਜਿਸ ਦੇ ਖਿਲਾਫ ਮੁਕੱਦਮਾ ਨੰਬਰ 179 ਮਿਤੀ 21-08-20 ਅ/ਧ 21/61/85 ਐਨ.ਡੀ.ਐਸ.ਐਕਟ ਥਾਣਾ ਸਿਟੀ ਰਾਜਪੁਰਾ ਦਰਜ ਕੀਤਾ ਗਿਆ ਹੈ ।ਤਫਤੀਸ ਤੋ ਪਾਇਆ ਗਿਆ ਹੈ ਕਿ ਭੁਪਿੰਦਰ ਸਿੰਘ ਦਾ ਵੀ ਕ੍ਰੀਮੀਨਲ ਪਿਛੋਕੜ ਹੈ ਜਿਸ ਦੇ ਖਿਲਾਫ ਵੀ ਅਮ੍ਰਿਤਸਰ ਜਿਲੇ ਵਿੱਚ ਵੱਖ-ਵੱਖ ਜੁਰਮਾ ਤਹਿਤ ਮਕੁੱਦਮੇ ਦਰਜ ਹਨ।

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਪਿਛਲੇ 24 ਘੰਟਿਆ ਦੋਰਾਨ 10 ਨਸਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ । ਪਰਮਜੀਤ ਸਿੰਘ ਪੰਮਾ ਆਪਣੇ ਗਿਰੋਹ ਦਾ ਮੁੱਖ ਸਰਗਣਾ ਹੈ ਜ਼ੋ ਆਪਣੇ ਸਾਥੀਆਂ ਨਾਲ ਮਿਲਕੇ ਜਿਲਾ ਪਟਿਆਲਾ ਵਿੱਚ ਪਿਛਲੇ ਸਮੇਂ ਤੋ ਨਸੇ ਦੀ ਤਸਕਰੀ ਕਰਦਾ ਆ ਰਿਹਾ ਸੀ ਜਿਸ ਦੇ ਪੁਰੇ ਗਿਰੋਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।ਇਸ ਗਿਰੋਹ ਦੇ ਫੜਨ ਨਾਲ ਜਿਲਾ ਪਟਿਆਲਾ ਵਿੱਚ ਨਸਾ ਤਸਕਰਾ ਨੂੰ ਠੱਲ ਪਈ ਹੈ। ਇਸ ਗਿਰੋਹ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀਂ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
4 weeks ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 