• Latest
  • Trending
ਪਟਿਆਲਾ ਪੁਲਿਸ ਵੱਲੋਂ ਮੋਬਾਈਲਾਂ ਦੀਆ ਖੋਹਾਂ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

ਪਟਿਆਲਾ ਪੁਲਿਸ ਵੱਲੋਂ ਮੋਬਾਈਲਾਂ ਦੀਆ ਖੋਹਾਂ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

6 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

6 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਪੁਲਿਸ ਵੱਲੋਂ ਮੋਬਾਈਲਾਂ ਦੀਆ ਖੋਹਾਂ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

November 9, 2020
in ਪੰਜਾਬ
ਪਟਿਆਲਾ ਪੁਲਿਸ ਵੱਲੋਂ ਮੋਬਾਈਲਾਂ ਦੀਆ ਖੋਹਾਂ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

ਪਟਿਆਲਾ ਪੁਲਿਸ ਵੱਲੋਂ ਮੋਬਾਈਲਾਂ ਦੀਆ ਖੋਹਾਂ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ
-21 ਮੋਬਾਈਲ ਤੇ 2 ਮੋਟਰ ਸਾਈਕਲ ਬਰਾਮਦ

ਪਟਿਆਲਾ ਪੁਲਿਸ ਵੱਲੋਂ ਮੋਬਾਈਲਾਂ ਦੀਆ ਖੋਹਾਂ ਕਰਨ ਵਾਲੇ 5 ਵਿਅਕਤੀ ਗ੍ਰਿਫ਼ਤਾਰ

ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ)-ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮਜੀਤ ਦੁੱਗਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਮੋਬਾਈਲ ਦੀਆਂ ਖੋਹਾਂ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 21 ਮੋਬਾਈਲ ਤੇ 2 ਮੋਟਰ ਸਾਈਕਲ ਬਰਾਮਦ ਹੋਏ ਹਨ।
ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਰਵਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਲਹਿਲ ਕਲੋਨੀ ਸਾਈਕਲ ‘ਤੇ ਸਰਹਿੰਦ ਰੋਡ ‘ਤੇ ਆਪਣੇ ਘਰੇਲੂ ਕੰਮਕਾਰ ਦੇ ਸਬੰਧ ‘ਚ ਆਪਣੇ ਫੋਨ ‘ਤੇ ਗੱਲ ਕਰਦਾ ਜਾ ਰਿਹਾ ਸੀ ਤਾਂ ਆਪਣਾ ਢਾਬਾ ਸਰਹਿੰਦ ਰੋਡ ਕੋਲ ਕਰੀਬ ਸ਼ਾਮ 4.30 ਵਜੇ ਪਿੱਛੋ ਇਕ ਸਪਲੈਡਰ ਮੋਟਰ ਸਾਈਕਲ ਬਿਨਾਂ ਨੰਬਰ ‘ਤੇ ਦੋ ਮੋਨੇ ਨੌਜਵਾਨ ਆਏ ਅਤੇ ਉਸਦਾ ਮੋਬਾਈਲ ਮਾਰਕਾ ਰੈਡਮੀ 5-ਏ ਖੋਹ ਕੇ ਗੁਰਦੁਆਰਾ ਸਾਹਿਬ ਪਾਸੇ ਨੂੰ ਭੱਜ ਗਏ ਜਿਸ ਦੇ ਬਿਆਨ ‘ਤੇ ਮੁਕੱਦਮਾ ਨੰਬਰ 198 ਮਿਤੀ 07-11-2020 ਅ/ਧ 379-ਬੀ ਹਿੰ:ਦੰ:ਥਾਣਾ ਅਨਾਜ ਮੰਡੀ ਪਟਿਆਲਾ ਦਰਜ ਕੀਤਾ ਗਿਆ ਹੈ। ਇਸੇ ਤਰਾਂ ਹੀ ਚਰਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਰਣਜੀਤ ਨਗਰ ਦੀ ਸੂਚਨਾ ‘ਤੇ ਉਸ ਦਾ ਮੋਬਾਈਲ ਫੋਨ ਖੋਹਣ ਸਬੰਧੀ ਮੁਕੱਦਮਾ ਨੰਬਰ 200 8-11-2020 ਅ/ਧ 379-ਬੀ ਹਿੰ:ਦੰ: ਥਾਣਾ ਅਨਾਜ ਮੰਡੀ ਪਟਿਆਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਪੀ. ਸਿਟੀ ਵਰੁਣ ਸ਼ਰਮਾ ਅਤੇ ਡੀ.ਐਸ.ਪੀ ਸਿਟੀ-2 ਸੌਰਭ ਜਿੰਦਲ ਦੀ ਨਿਗਰਾਨੀ ਹੇਠ ਥਾਣਾ ਅਨਾਜ ਮੰਡੀ ਪਟਿਆਲਾ ਦੀ ਟੀਮ ਵੱਲੋਂ ਪੂਰੀ ਡੂੰਘਾਈ ਨਾਲ ਦੋਨਾਂ ਮੁਕੱਦਮਿਆਂ ਦੀ ਤਫਤੀਸ਼ ਕਰਦੇ ਹੋਏ 8 ਨਵੰਬਰ ਨੂੰ ਉਕਤ ਦੋਨਾਂ ਮੁਕੱਦਮਿਆਂ ਵਿਚ ਨਿਮਨਲਿਖਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 21 ਮੋਬਾਇਲ ਫ਼ੋਨ ਅਤੇ 2 ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਪਿਛਲੇ ਸਮੇਂ ਤੋਂ ਸ਼ਹਿਰ ਅੰਦਰ ਮੋਬਾਇਲ ਫ਼ਨ ਖੋਹਣ ਦੀਆ ਵਾਰਦਾਤਾਂ ਕਰ ਰਹੇ ਸਨ ਜਿੰਨ੍ਹਾਂ ਪਾਸੋ ਡੁੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਇਹਨਾਂ ਪਾਸੋ ਹੋਰ ਵੀ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

by Ranjit Singh
3 weeks ago
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 